ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜਿਥੇ ਅੱਜ ਵੱਡਾ ਐਲਾਨ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਸੱਤਰ ਸਾਲਾਂ ਦੇ ਵਿਚ ਅਜਿਹਾ ਪਹਿਲਾਂ ਕਦੇ ਵੀ ਨਹੀਂ ਹੋਇਆ ਜ਼ੋਨਾਂ ਦੇ ਵੱਲੋਂ ਐਲਾਨ ਕੀਤਾ ਜਾਵੇਗਾ ਉਨ੍ਹਾਂ ਨੇ ਇਸ ਬਾਰੇ ਵਿਚ ਪਹਿਲਾਂ ਪੋਸਟ ਵੇ ਭਾਈ ਅਤੇ ਬਾਅਦ ਦੇ ਵਿਚ ਇਸ ਸਬੰਧ ਵਿਚ ਐਲਾਨ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਤੇਈ ਮਾਰਚ ਨੂੰ ਭਗਵੰਤ ਮਾਨ ਦਾ ਦੇਣਾ ਤੇ ਉਸ ਦਿਨ ਪੂਰੇ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਲਈ ਉਹ ਇੱਕ ਨੰਬਰ ਜਾਰੀ ਕਰਨਗੇ ਜੋ ਕਿ ਇਸ ਭ੍ਰਿਸ਼ਟ ਸੱਭਿਅਤਾ ਦੇ ਖ਼ਿਲਾਫ ਹੋਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਉਸ ਨੰਬਰ ਦੇ ਉੱਪਰ ਜਿੱਥੇ ਪੈਸੇ ਮੰਗਣ ਵਾਲੇ ਦੀ ਆਡੀਓ ਅਤੇ
ਵੀਡੀਓ ਸਾਂਝੀ ਕੀਤੀ ਜਾਵੇਗੀ ਅਤੇ ਰਿਸ਼ਵਤ ਲੈਣ ਵਾਲੇ ਨੂੰ ਗੈਰਕਾਨੂੰਨੀ ਤੌਰ ਦੇ ਉੱਤੇ ਉਸਦੇ ਵੱਲੋਂ ਕੀਤੀ ਗਈ ਗ਼ਲਤ ਦਾ ਗਲਤੀ ਦਾ ਖਮਿਆਜ਼ਾ ਭੁਗਤਣਾ ਪਵੇਗਾ ਉਨ੍ਹਾਂ ਨੇ ਕਿਹਾ ਕਿ ਮੇਰੇ ਆਫਿਸ ਦੀ ਟੀਮ ਫਿਰ ਉਸ ਸਬੰਧ ਵਿੱਚ ਜਾਂਚ ਕਰੇਗੀ ਅਤੇ ਫਿਰ ਉਸ ਦੇ ਬਾਰੇ ਵਿਚ ਜਲਦ ਤੋਂ ਜਲਦ ਕੋਈ ਨਾ ਕੋਈ ਜ਼ਰੂਰ ਹੱਲ ਵੀ ਕੱਢਿਆ ਜਾਵੇਗਾ ਭਗਵੰਤ ਮਾਨ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਨੇ ਤੇ ਲੋਕ ਉਮੀਦ ਕਰਦੇ ਹਾਂ ਕਿ ਪੰਜਾਬ ਸਾਡਾ ਪਹਿਲਾਂ ਦੀ ਤਰ੍ਹਾਂ ਖੁਸ਼ਹਾਲ ਤੇ ਬਾਗੋਬਾਗ ਹੋ ਜਾਵੇਗਾ ਅਤੇ ਭਗਵੰਤ ਮਾਨ ਨੇ ਪਹਿਲੇ ਹੀ ਦਿਨ ਹੀ ਅੈਲਾਨ ਕੀਤਾ ਹੈ ਤੇ ਹੁਣ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸਾਂਭ ਲਿਆ ਗਿਆ ਹੈ ਬਹੁਤ ਉਮੀਦ
ਲਗਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਗਵੰਤ ਮਾਨ ਲਗਾਤਾਰ ਪੰਜਾਬ ਦੀ ਖ਼ੁਸ਼ੀ ਦੇ ਮੱਦੇਨਜ਼ਰ ਐੈਲਾਨ ਕਰਦੇ ਰਹਿਣਗੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ