ਆਖਰ ਪੁਲਸ ਦੇ ਹੱਥ ਲੱਗ ਗਏ ਪੁਖ਼ਤਾ ਸਬੂਤ

Latest Update

ਸੰਦੀਪ ਨੰਗਲ ਅੰਬੀਆਂ ਨੂੰ ਲੈ ਕੇ ਜਿਥੇ ਹੁਣ ਲੋਕਾਂ ਦੇ ਵੱਲੋਂ ਉਸ ਦਾ ਸਸਕਾਰ ਨਾ ਕਰਨ ਦੇ ਕਰ ਕੇ ਪੁਲਸ ਦੇ ਉੱਤੇ ਲਗਾਤਾਰ ਪ੍ਰੈਸ਼ਰ ਪਾਇਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਇਸ ਮਾਮਲੇ ਦੇ ਵਿੱਚ ਜਲਦ ਤੋਂ ਜਲਦ ਹੱਲ ਕੱਢਣ ਦੀ ਗੱਲ ਕਹੀ ਗਈ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਵੱਲੋਂ ਕੀਤੇ ਗਏ ਜੁਰਮ ਦੀ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ ਸੰਦੀਪ ਨੰਗਲ ਅੰਬੀਆ ਕ ਤ ਲ ਕਾਂਡ ਮਾਮਲੇ ਵਿੱਚ ਪੁਲੀਸ ਨੇ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ ਜਾਂਚ ਪਡ਼ਤਾਲ ਤੇਜ਼ ਕਰ ਦਿੱਤੀ ਹੈ ਜਿਹੜੀ ਸਭ ਤੋਂ ਵੱਡੀ ਤੇ ਰੌਚਕ ਗੱਲ ਸਾਹਮਣੇ ਆਈ ਹੈ ਉਹ ਗੱਲ

ਇਹ ਹੈ ਕਿ ਇਸ ਕਤਲ ਕਾਂਡ ਦੇ ਤਾਰ ਪੁਲੀਸ ਨੂੰ ਲੱਗਦਾ ਹੈ ਕਿ ਜੇਲ੍ਹਾਂ ਦੇ ਵਿੱਚ ਜੁੜੇ ਹੋਏ ਹਨ ਇਸੇ ਕਾਰਨ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਗੈਂਗਸਟਰ ਪਤੀ ਨਾਲ ਪੁੱਛਗਿੱਛ ਕੀਤੀ ਗਈ ਉਸ ਨੂੰ ਨਕੋਦਰ ਲਿਆਂਦਾ ਗਿਆ ਕਈ ਘੰਟੇ ਜਾਂਚ ਪੜਤਾਲ ਸਵਾਲ ਕੋਈ ਜ਼ਿੰਮੇਵਾਰ ਲਿਜਾਂਦੀਆਂ ਸਾਰੀਆਂ ਖ਼ਬਰਾਂ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਇੱਕ ਪੋਸਟ ਪਾਉਂਦਾ ਜਿਸ ਵਿੱਚ ਕਹਿੰਦਾ ਕਿ ਸਾਰੀ ਜ਼ਿੰਮੇਵਾਰੀ ਉਨ੍ਹਾਂ ਦੀ ਇਸ ਗਰੁੱਪ ਵੱਲੋਂ ਇਹ ਕ ਤ ਲ ਕੀਤਾ ਗਿਆ ਕਿਉਂਕਿ ਇਹ ਪੋਸਟ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਜੱਗੂ ਦਾ ਸਾਰਾ ਕੰਮ ਸੰਦੀਪ ਨੰਗਲ ਸੰਭਾਲਦਾ ਸੀ ਅਤੇ ਇਸ ਕਰਕੇ ਉਸ ਦੇ ਨਾਲ ਇਹ ਸਭ ਕੁਝ ਕੀਤਾ ਗਿਆ ਹੈ ਕੌਸ਼ਿਕ ਚੌਧਰੀ ਦੀ ਹੁਣ ਪੁਲਿਸ ਦੇ ਵੱਲੋਂ ਜਦੋਂ ਪੁੱਛ ਗਿੱਛ ਹੋਵੇਗੀ ਉਦੋਂ ਇਸ ਮਾਮਲੇ ਦਾ ਅਸਲ ਪੱਖ ਸਾਹਮਣੇ ਆਵੇਗਾ ਪੁਲਿਸ ਦਾ ਅਜੇ ਇਸ ਮਾਮਲੇ ਵਿੱਚ ਕੁਝ ਨਹੀਂ ਕਹਿਣਾ

ਪਰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲ ਰਹੀ ਹੈ ਕਿ ਪੁਲੀਸ ਪੂਰੀਆਂ ਜੇਲ੍ਹਾਂ ਦੇ ਵਿੱਚ ਜਾਂਚ ਪਡ਼ਤਾਲ ਕਰ ਰਹੀ ਹੈ ਨਕੋਦਰ ਲਿਆਂਦਾ ਜਾ ਰਿਹਾ ਹੈ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਉਨ੍ਹਾਂ ਦੇ ਵਲੋਂ ਬਣਦੀ ਸਖਤ ਕਾਰਵਾਈ ਦੇ ਅਧੀਨ ਸਜ਼ਾ ਦਿੱਤੀ ਜਾਵੇਗੀ ਤੇ ਪੀੜਤਾਂ ਨੂੰ ਇਨਸਾਫ਼ ਮਿਲੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *