ਸੰਦੀਪ ਨੰਗਲ ਅੰਬੀਆਂ ਦਾ ਕਿਸ ਨੇ ਕਰਵਾਇਆ ਕ ਤ ਲ ਇਸ ਬੰਦੇ ਨੇ ਦੱਸੀ ਸੱਚਾਈ

Latest Update

ਨਕੋਦਰ ਦੇ ਪਿੰਡ ਮੱਲੀਆਂ ਦੇ ਵਿੱਚ ਜਿਥੇ ਕਬੱਡੀ ਟੂਰਨਾਮੈਂਟ ਦੇ ਦੌਰਾਨ ਵਿਚ ਸੰਦੀਪ ਨੰਗਲ ਅੰਬੀਆਂ ਦੇ ਨਾਲ ਜੋ ਹੋਇਆ ਕਾਫੀ ਖੌਫਨਾਕ ਸੀ ਅਤੇ ਜਿਸ ਦੇ ਕਾ ਤ ਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਰਿਹਾ ਤੇ ਪੁਲੀਸ ਲਗਾਤਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਹਿ ਰਹੀ ਹੈ ਕਿ ਜਲਦ ਹੀ ਉਨ੍ਹਾਂ ਵੱਲੋਂ ਇਨ੍ਹਾਂ ਲੋਕਾਂ ਦਾ ਚਿਹਰਾ ਬੇਨਕਾਬ ਕਰ ਦਿੱਤਾ ਜਾਵੇਗਾ ਉਥੇ ਹੀ ਇਸ ਸਾਰੀ ਗੱਲ ਦਾ ਜ਼ਿੰਮਾ ਕਲਾਕਾਰਾਂ ਨੂੰ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ ਜੋ ਕਲਾਕਾਰ ਅੱਜਕੱਲ੍ਹ ਹਥਿਆਰਾਂ ਨੂੰ ਪ੍ਰਮੋਟ ਕਰ ਰਹੇ ਨੇ ਤੇ ਅੱਜਕੱਲ੍ਹ ਦੇ ਨੌਜਵਾਨ ਲਗਾਤਾਰ ਹਥਿਆਰ ਰੱਖਣ ਦੇ ਸ਼ੁਕੀਨ ਵੀ ਹੋ ਰਹੇ ਨੇ ਇਸ ਵੀਡੀਓ ਦੇ ਵਿਚ ਤੁਸੀਂ ਸਵੇਰ ਦੇ

ਖਾਣੇ ਨੂੰ ਸੁਣ ਵੀ ਹੈਰਾਨ ਰਹਿ ਜਾਓਗੇ ਜੈਸੇ ਵੱਲੋਂ ਇਕ ਗੱਲ ਸੱਚੀ ਗਈ ਅਤੇ ਉਸ ਦਾ ਕਹਿਣਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਿਹੋ ਜਿਹੀ ਆਪਾਂ ਗਾਣੇ ਸਿਖਾ ਰਹੇ ਹਾਂ ਉਸ ਤਰ੍ਹਾਂ ਦੇ ਨਾਲ ਹੀ ਉਹ ਸਭ ਕੁਝ ਕਰ ਰਹੇ ਨੇ ਜੇਕਰ ਉਨ੍ਹਾਂ ਨੂੰ ਚੰਗੀ ਗਾਇਕੀ ਵੱਲ ਲੈ ਕੇ ਜਾਇਆ ਜਾਵੇ ਤਾਂ ਕਾਫੀ ਕਰਾਈਮ ਘਟ ਸਕਦਾ ਹੈ ਸਿੱਧੂ ਮੂਸੇ ਵਾਲੇ ਦੇ ਵੱਲੋਂ ਉਨ੍ਹਾਂ ਨੇ ਕਿਹਾ ਕਿ ਜਿਵੇਂ ਗਾਣੇ ਗਾਏ ਜਾਂਦੇ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ ਉੱਥੇ ਦੇ ਲੋਕਾਂ ਨੇ ਉਸ ਦੀ ਮੰਜੀ ਠੋਕ ਕੇ ਰੱਖ ਦਿੱਤੀ ਅਤੇ ਉਸ ਨੂੰ ਉਸ ਦੀ ਔਕਾਤ ਦਿਖਾ ਦਿੱਤੀ ਜਿਸ ਦੇ ਵੱਲੋਂ ਪੁੱਤ ਆਪਣੇ ਪਿੰਡ ਦੇ ਵਿੱਚ ਹੀ ਕਹਿ ਜਾਂਦਾ ਹੈ ਕਿ ਬੰਦਾ ਜਿੱਥੇ ਬੰਦਾ ਮਾਰ ਕੇ ਕਸੂਰ ਪੁੱਛਦੇ

ਜੱਟ ਉਸ ਪਿੰਡ ਨੂੰ ਬਲੌਂਗ ਕਰਦਾ ਅਜਿਹੇ ਗਾਣਿਆਂ ਤੋਂ ਨੌਜਵਾਨ ਕੀ ਸਿੱਖਣਗੇ ਅਤੇ ਕੀ ਉਨ੍ਹਾਂ ਦੇ ਦਿਮਾਗ ਤੇ ਅਸਰ ਪਵੇਗਾ ਜੇਕਰ ਸਾਡੇ ਕਾਣੇ ਸਾਡਾ ਸੱਭਿਆਚਾਰ ਨੌਜਵਾਨਾਂ ਦੇ ਵਿਚ ਹੋਵੇਗਾ ਤਾਂ ਬਹੁਤ ਕਰਾਈਮ ਘਟ ਜਾਵੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *