ਕੀ ਸੱਚਮੁੱਚ ਸੀ ਸੰਦੀਪ ਨੰਗਲ ਅੰਬੀਆਂ ਦੇ ਗੈਂਗਸਟਰਾਂ ਨਾਲ ਸਬੰਧ ਆਇਆ ਵੱਡਾ ਸੱਚ ਸਾਹਮਣੇ

Latest Update

ਜਿੱਥੇ ਸੰਦੀਪ ਨੰਗਲ ਅੰਬੀਆਂ ਨੂੰ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਇਸ ਦੇ ਵਿੱਚ ਪਿੰਡ ਵਾਸੀ ਉਸ ਨੂੰ ਚਾਹੁਣ ਵਾਲੇ ਅਤੇ ਕਬੱਡੀ ਦੇ ਕੁਝ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਇਨਸਾਫ ਦੇ ਲਈ ਲਗਾਤਾਰ ਗੁਹਾਰ ਲਗਾ ਰਹੇ ਨੇ ਉੱਥੇ ਹੀ ਕਈਆਂ ਦੇ ਵੱਲੋਂ ਸੰਦੀਪ ਨੰਗਲ ਅੰਬੀਆਂ ਦੇ ਬਾਰੇ ਵਿਚ ਗ਼ਲਤ ਪੋਸਟਾਂ ਪਾਈਆਂ ਜਾ ਰਹੀਆਂ ਨੇ ਤੇ ਗਲਤ ਬੋਲਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਗੈਂਗਸਟਰਾਂ ਨਾਲ ਸਬੰਧ ਸੀ

ਪਰ ਉਥੇ ਇਕ ਕਬੱਡੀ ਦੇ ਖਿਡਾਰੀਆਂ ਦੇ ਵੱਲੋਂ ਅਤੇ ਬੁਲਾਰੇ ਦੇਵ ਨੂੰ ਦੱਸਿਆ ਗਿਆ ਕਿ ਨੰਗਲ ਅੰਬੀਆਂ ਦੇ ਕਿਸੇ ਵੀ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਸੀ ਅਤੇ ਨਾ ਹੀ ਕਿਸੇ ਖਿਡਾਰੀ ਨੂੰ ਕਰੇ ਖੇਡਣ ਤੋਂ ਰੋਕਿਆ ਗਿਆ ਸੀ ਹਮੇਸ਼ਾ ਨੰਗਲ ਅੰਬੀਆਂ ਦੇ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਂਦਾ ਸੀ ਅਤੇ ਸੰਦੀਪ ਨੰਗਲ ਅੰਬੀਆਂ ਦਾ ਜਿਸ ਤਰ੍ਹਾਂ ਹੁਣ ਜੱਗੂ ਭਗਵਾਨਪੁਰੀਆ ਦੇ ਨਾਮ ਨਾਲ ਨਾ ਜੋਡ਼ਿਆ ਜਾ ਰਿਹਾ ਹੈ ਤੇ ਬੰਬੀਹਾ ਗਰੁੱਪ ਦੇ ਵੱਲੋਂ ਉਨ੍ਹਾਂ ਦੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਤਾਂ ਪੁਲੀਸ ਨੂੰ ਜਲਦ ਹੀ ਇਸ ਮਾਮਲੇ ਦੇ ਵਿੱਚ ਵੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸੰਦੀਪ ਸਿੰਘ ਨੂੰ ਇਨਸਾਫ ਮਿਲ

ਸਕੇ ਅਤੇ ਕੋਈ ਹੋਰ ਅਜਿਹਾ ਕਰਨ ਦੇ ਬਾਰੇ ਵਿਚ ਨਾ ਸੋਚੇ ਕਿਉਂਕਿ ਜੇਕਰ ਪੰਜਾਬ ਦੇ ਵਿਚ ਅਜਿਹਾ ਕੁਝ ਚੱਲਦਾ ਰਿਹਾ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਜਾਣਗੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *