ਸਵਾ ਸਾਲਾਂ ਮਾਸੂਮ ਦੀ ਪਾਣੀ ਦੀ ਬਾਲਟੀ ‘ਚ ਡੁੱਬਣ ਨਾਲ ਹੋਈ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਨੰਗਲ ਵਿਚ ਪਾਣੀ ਦੀ ਬਾਲਟੀ ’ਚ ਡੁੱਬਣ ਕਾਰਨ ਸਵਾ ਸਾਲਾ ਮਾਸੂਮ ਦੀ ਮੌ ਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਸਵਾ ਸਾਲਾ ਮਾਸੂਮ ਖੇਡਦਾ-ਖੇਡਦਾ ਬਾਥਰੂਮ ਵਿਚ ਚਲਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਹੀ ਨਹੀਂ ਲੱਗਿਆ ਕਿ ਕਦੋਂ ਉਹ ਪਾਣੀ ਦੀ ਭਰੀ ਬਾਲਟੀ ਵਿਚ ਡੁੱਬ ਗਿਆ।ਪਰਿਵਾਰ ਨੂੰ ਇਸ ਦਾ ਪਤਾ ਉਦੋਂ ਲੱਗਿਆ ਜਦੋਂ ਕੁੱਝ ਸਮੇਂ ਬਾਅਦ ਘਰ ਵਿਚਲੇ ਹੋਰ ਬੱਚੇ ਨੇ ਉਸ ਨੂੰ ਦੇਖਿਆ। ਬੱਚੇ ਨੇ ਰੌਲਾ ਪਾਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ। ਜਦੋਂ ਤਕ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਬੱਚਾ

ਪਾਣੀ ਵਿਚ ਡੁੱਬ ਚੁੱਕਿਆ ਸੀ। ਬੱਚੇ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।ਬੱਚੇ ਦੀ ਮੌ ਤ ਤੋਂ ਬਾਅਦ ਇਹ ਖ਼ਬਰ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਦੇ ਚਲਦਿਆਂ ਮਾਪਿਆਂ ਨੂੰ ਘਰ ਵਿਚ ਅਪਣੇ ਛੋਟੇ ਬੱਚਿਆਂ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *