High tech ਸ਼ਹਿਰ Mohali ’ਚ ਚੋਰਾਂ ਦਾ ਆਂਤਕ, ਦਿਨ ਦਿਹਾੜੇ ਚੋਰੀਆਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ’ਚ ਚੋਰਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਸ਼ਹਿਰ ਦੇ ਫੇਜ਼-2 ’ਚ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਸਥਾਨਕ ਲੋਕ ਪ੍ਰੇਸ਼ਾਨ ਹਨ। ਪਿਛਲੇ ਹਫਤੇ ਦੌਰਾਨ ਚੋਰਾਂ ਨੇ ਹਫ਼ਤੇ ਅੰਦਰ ਅੰਦਰ ਇੱਕ ਘਰ ਨੂੰ ਤਿੰਨ ਵਾਰ ਨਿਸ਼ਾਨਾ ਬਣਾਇਆ। ਹਾਲਾਂਕਿ ਸੀਸੀਟੀਵੀ ਕੈਮਰੇ ’ਚ ਚੋਰਾਂ ਦੇ ਚਿਹਰੇ ਸਾਹਮਣੇ ਆਉਣ ਤੋਂ ਬਾਅਦ ਵੀ ਪੁਲਿਸ ਵਲੋਂ ਹਾਲੇ ਤੱਕ ਕੋਈ ਗ੍ਰਿ ਫ਼ਤਾਰੀ ਨਹੀਂ ਹੋ ਸਕੀ ਹੈ।ਫੇਜ਼ 2 ਦੀ ਵਸਨੀਕ ਮੀਨਾਕਸ਼ੀ ਨੇ ਦੱਸਿਆ ਕਿ ਉਸਦੇ ਪਤੀ ਬਾਹਰ ਰਹਿੰਦੇ ਹਨ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਮਾਤਾ ਦੀ ਤਬੀਅਤ ਖ਼ਰਾਬ ਹੋਣ

ਕਾਰਨ ਉਹ ਰਾਤ ਵੇਲੇ ਘਰ ਨੂੰ ਤਾਲਾ ਲਗਾ ਸੈਕਟਰ-19 ’ਚ ਆਪਣੇ ਪੇਕੇ ਪਰਿਵਾਰ ਦੇ ਘਰ ਚਲੇ ਜਾਂਦੀ ਸੀ। ਬੀਤੀ 18 ਤਰੀਕ ਨੂੰ ਉਹ ਘਰ ਨੂ ਤਾਲ਼ਾ ਲਗਾ ਕੇ ਗਏ ਸਨ। ਪਰ 20 ਤਰੀਕ ਨੂੰ ਜਦੋਂ ਉਹ ਵਾਪਸ ਆਈ ਤਾਂ ਉਸਦੇ ਪਤੀ ਦੀ ਅਲਮਾਰੀ ’ਚੋ ਨਕਦੀ ਚੋਰੀ ਕਰ ਲਈ ਸੀ। ਬਾਈਕ ’ਤੇ ਆਏ ਤਿੰਨ ਪ੍ਰਵਾਸੀ ਸਾਹਮਣੇ ਆਏ ਹਨ ਜੋ ਵੇਖਣ ’ਚ ਪ੍ਰਵਾਸੀ ਲੱਗਦੇ ਹਨ, ਉਨ੍ਹਾਂ ਵਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *