Spouse Visa’ਤੇ ਕੈਨੇਡਾ ਬੁਲਾਏ ਪਤੀ ਨੇ ਕਰ ‘ਤਾ ਕਾਂ ਡ, ਕੁੱ ਟ-ਕੁੱ ਟ ਮਾ ਰ ‘ਤੀ ਪਤਨੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਮਾਣਾ ਦੇ ਨਾਲ ਲੱਗਦੇ ਹਰਿਆਣਾ ਰਾਜ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਬੋਪੁਰ ਦੀ ਮਨਪ੍ਰੀਤ ਕੌਰ ਦਾ ਵਿਆਹ 2022 ਵਿੱਚ ਹੋਇਆ ਸੀ। ਵਿਆਹ ਦੇ ਮਹੀਨੇ ਬਾਅਦ ਮਨਪ੍ਰੀਤ ਕੌਰ ਕੈਨੇਡਾ ਦੇ ਕੈਲਗਰੀ ਪੜ੍ਹਾਈ ਲਈ ਚੱਲ ਗਈ ਉਸ ਦੇ ਬਾਅਦ ਉਸ ਨੇ ਆਪਣੇ ਪਤੀ ਨੂੰ ਆਪਣੇ ਕੋਲ ਬੁਲਾ ਲਿਆ। ਦੋ ਮਹੀਨੇ ਬਾਅਦ ਹੀ ਦੋਵਾਂ ਦੇ ਆਪਸ ਵਿੱਚ ਤਕਰਾਰ ਹੋਣ ਲੱਗੇ।ਅਪ੍ਰੈਲ 2024 ਨੂੰ ਮਨਪ੍ਰੀਤ ਕੌਰ ਦੀ ਛੋਟੀ ਭੈਣ ਅਮਨਦੀਪ ਕੌਰ ਦਾ ਕੈਨੇਡਾ ਤੋਂ ਉਸ ਦੇ ਪਿਤਾ ਦਾ ਫੋਨ ਆਇਆ ਕਿ ਮਨਪ੍ਰੀਤ ਕੌਰ ਨੂੰ ਮਾ ਰ ਦਿੱਤਾ ਗਿਆ,

ਜਦੋਂ ਇਸ ਸੰਬੰਧ ਵਿੱਚ ਅਸੀਂ ਮਨਪ੍ਰੀਤ ਕੌਰ ਦੀ ਮਾਂ ਅਤੇ ਚਾਚਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਸਾਡੀ ਬੇਟੀ ਨੂੰ ਉੱਥੇ ਮਾਰਿਆ ਗਿਆ, ਉਸ ਦਾ ਇਨਸਾਫ ਸਾਨੂੰ ਮਿਲਣਾ ਚਾਹੀਦਾ।ਉਨ੍ਹਾਂ ਨੇ ਆਪਣੇ ਦਮਾਦ ਉੱਤੇ ਆਰੋਪ ਲਾਏ ਕਿ ਉਹ ਮਨਪ੍ਰੀਤ ਨੂੰ ਕੈਨੇਡਾ ਪਹੁੰਚਣ ਦੇ ਬਾਅਦ ਤੰਗ ਪਰੇਸ਼ਾਨ ਕਰਨ ਲੱਗਾ ਸੀ ਤੇ ਕੁੱ ਟਮਾਰ ਵੀ ਕਰਦਾ ਸੀ ਤੇ ਮਨਪ੍ਰੀਤ ਕੌਰ 15-15 ਘੰਟੇ ਕੰਮ ਕਰਦੀ ਸੀ। ਕੈਨੇਡਾ ਟਾਈਮ ਦੇ ਮੁਤਾਬਿਕ 21 ਅਪ੍ਰੈਲ ਨੂੰ ਉਸ ਨੂੰ ਮਾਰ ਦਿੱਤਾ ਗਿਆ। ਸਾਨੂੰ 22 ਅਪ੍ਰੈਲ ਨੂੰ ਇੰਡੀਆ ਟਾਈਮ ਦੇ ਮੁਤਾਬਿਕ ਸੂਚਨਾ ਮਿਲੀ ਕੇ ਤੁਹਾਡੀ ਬੇਟੀ ਨੂੰ ਮਾ ਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *