ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਮਾਮੇ ਦੇ ਮੁੰਡੇ ਦਾ ਕੀਤਾ ਕ ਤ ਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਮੋਗਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ ਵਿਚ ਸਾਹੋਕੇ ਰੋਡ ‘ਤੇ ਪੈਂਦੀ ਕਲੋਨੀ ਵਿਚ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਇਕ 30 ਸਾਲਾ ਨੌਜਵਾਨ ਦੀ ਸਿਰ ਵਿਚ ਲੋਹੇ ਦੀ ਪਾਈਪ ਅਤੇ ਘੋਟਨਾ ਮਾਰ ਕੇ ਕਤ ਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਧਰਮਾ ਸਿੰਘ ਪੁੱਤਰ ਜਸਮੇਲ ਸਿੰਘ ਨਿਵਾਸੀ ਪਿੰਡ ਜੀਵਨਵਾਲਾ (ਫਰੀਦਕੋਟ) ਜਿਸ ਦੇ ਆਪਣੇ ਭੂਆ ਦੇ ਲੜਕੇ ਦੀ ਪਤਨੀ ਨਾਲ ਕਥਿਤ ਤੌਰ ‘ਤੇ ਨਜਾਇਜ਼ ਸਬੰਧ ਸਨ। ਇਸ ਦੇ ਚੱਲਦਿਆਂ ਕਥਿਤ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਮੰਗਾਂ ਸਿੰਘ ਵਾਸੀ ਪਿੰਡ

ਮੱਲਕੇ ਨੇ ਆਪਣੀ ਘਰ ਵਾਲੀ ਤੋਂ ਫੋਨ ਕਰਵਾ ਕੇ ਆਪਣੇ ਮਾਮੇ ਦੇ ਪੁੱਤਰ ਧਰਮਾ ਸਿੰਘ ਨੂੰ ਮੱਲਕੇ ਪਿੰਡ ਸੱਦ ਲਿਆ ਅਤੇ ਪਤੀ-ਪਤਨੀ ਦੋਹਾਂ ਨੇ ਧਰਮਾ ਸਿੰਘ ਦੇ ਸਿਰ ਵਿਚ ਲੋਹੇ ਦੀ ਪਾਈਪ ਅਤੇ ਘੋਟਨੇ ਆਦਿ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਸਮਾਲਸਰ ਅਤੇ ਮੁੱਖ ਅਫਸਰ ਦਿਲਬਾਗ ਸਿੰਘ ਬਰਾੜ ਵੱਲੋਂ ਮੌਕੇ ਉੱਪਰ ਆਪਣੀ ਪੁਲਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਾਤਲ ਪਤੀ-ਪਤਨੀ ਨੂੰ ਗ੍ਰਿ ਫ਼ਤਾਰ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *