ਸੰਦੀਪ ਦੇ ਪਰਿਵਾਰ ਨੂੰ ਲਿਆ ਵੱਡਾ ਫੈਸਲਾ ਇੰਨੇ ਵਜੇ ਹੁਣ ਕੀਤਾ ਜਾਵੇਗਾ ਅੰਤਿਮ ਸੰਸਕਾਰ

Latest Update

ਸੰਦੀਪ ਨੰਗਲ ਅੰਬੀਆਂ ਦਾ ਜਿਥੇ ਕਬੱਡੀ ਮੈਦਾਨ ਦੇ ਵਿਚ ਸ਼ਰ੍ਹੇਆਮ ਫਾਈਰਿੰਗ ਕਰ ਕਤਲ ਕਰ ਦਿੱਤਾ ਗਿਆ ਉੱਥੇ ਹੀ ਸੰਦੀਪ ਦੇ ਪਰਿਵਾਰ ਦੇ ਕਬੱਡੀ ਪ੍ਰੇਮੀਆਂ ਦੇ ਵੱਲੋਂ ਕਿਹਾ ਗਿਆ ਸੀ ਕਿ ਜਦੋਂ ਤੱਕ ਸੰਦੀਪ ਨੂੰ ਇਨਸਾਫ ਨਹੀਂ ਮਿਲੇਗਾ ਉਸ ਦਾ ਅੰਤਿਮ ਸੰਸਕਾਰ ੯ਤੇ ਪੋਸਟਮਾਰਟਮ ਨਹੀਂ ਹੋਵੇਗਾ ਅਤੇ ਹੁਣ ਸੰਦੀਪ ਨੰਗਲ ਅੰਬੀਆਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਸੰਦੀਪ ਨੰਗਲ ਅੰਬੀਆਂ ਦਾ ਉਨੀ ਮਾਰਚ ਸ਼ਨੀਵਾਰ ਨੂੰ ਨਕੋਦਰ ਸਿਵਲ ਹਸਪਤਾਲ ਦੇ ਵਿੱਚ ਜਿਥੇ ਸਵੇਰੇ ਪੋਸਟਮਾਰਟਮ ਕੀਤਾ ਜਾਵੇਗਾ ਉਸ ਤੋਂ ਬਾਅਦ ਉਸਦਾ ਅੰਤਿਮ ਸੰਸਕਾਰ ਕਬੱਡੀ ਗਰਾਊਂਡ ਦੇ ਵਿੱਚ ਕੀਤਾ ਜਾਵੇਗਾ ਜਿੱਥੇ ਦਰਸ਼ਕ ਅਤੇ ਉਸ ਦੇ ਅੰਤਿਮ ਦਰਸ਼ਨ ਕਰ ਸਕਦੇ ਹਨ

ਸੰਦੀਪ ਦੇ ਪਰਿਵਾਰ ਦਾ ਕਹਿਣਾ ਹੈ ਕਿ ਕਤਲ ਕੇਸ ਵਿੱਚ ਪੁਲੀਸ ਵੱਲੋਂ ਕਾਰਵਾਈ ਤੋਂ ਉਹ ਸੰਤੁਸ਼ਟ ਹਨ ਅਤੇ ਐੱਸਟੀ ਦੇ ਜੋ ਵੱਲੋਂ ਜੋ ਹੁਣ ਤੱਕ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਉਹ ਉਸਦੇ ਨਾਲ ਸਹਿਮਤ ਵੀ ਹਨ ਪੁਲੀਸ ਦੇ ਵੱਲੋਂ ਦਿੱਤੇ ਹੁਣ ਤੱਕ ਵੱਡੀ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ਚ ਬੰਦ ਗੈਂਗਸਟਰ ਫ਼ਤਹਿ ਨੂੰ ਨਕੋਦਰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਉੱਥੇ ਹੀ ਤਿਹਾੜ ਜੇਲ੍ਹ ਵਿੱਚ ਬੰਦ ਕਿਸ਼ੋਰ ਚੌਧਰੀ ਦੇ ਉਸ ਪਿਆ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਜੁਝਾਰ ਉਰਫ ਸੰਨੀ ਅਤੇ ਸੰਗਰੂਰ ਜੇਲ੍ਹ ਵਿੱਚ ਗੈਂਗਸਟਰ ਅਮਿਤ ਡਾਗਰ ਨੂੰ ਵੀ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ

ਅਤੇ ਹੁਣ ਨੰਗਲ ਅੰਬੀਆਂ ਦਾ ਸੰਸਕਾਰ ਉਸ ਦੇ ਪਿੰਡ ਨੰਗਲ ਅੰਬੀਆਂ ਦੇ ਕਬੱਡੀ ਦੇ ਗਰਾਊਂਡ ਦੇ ਵਿੱਚ ਹੀ ਕੀਤਾ ਜਾਵੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *