ਸ਼ੰਭੂ ਬਾਰਡਰ ‘ਤੇ ਇੱਕ ਹੋਰ 70 ਸਾਲਾ ਕਿਸਾਨ ਜਸਵੰਤ ਸਿੰਘ ਦੀ ਹੋਈ ਮੌ.ਤ, ਪਰਿਵਾਰ ਦਾ ਰੋ-ਰੋ ਬੁਰਾ ਹਾ.ਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ੰਭੂ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌ ਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌ ਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿ੍ਰਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਅਨੁਸਾਰ

ਤਰਨ ਤਰਨ ਜ਼ਿਲ੍ਹੇ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਮਿ੍ਰਤਕ ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ, ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *