ਸੰਦੀਪ ਨੰਗਲ ਅੰਬੀਆਂ ਦੇ ਬਾਰੇ ਵਿੱਚ ਆਈ ਇਹ ਵੱਡੀ ਤਾਜ਼ਾ ਅਪਡੇਟ

Latest Update

ਪੰਜਾਬ ਦਾ ਮਾਹੌਲ ਜਿਥੇ ਲਹੌਰ ਲਗਾਤਾਰ ਖ਼ਰਾਬ ਹੁੰਦਾ ਨਜ਼ਰ ਆ ਰਹੀ ਅਤੇ ਪੰਜਾਬ ਦੇ ਵਿੱਚ ਲਗਾਤਾਰ ਕ ਤ ਲ ਦੀਆਂ ਵਾਰਦਾਤਾਂ ਸ਼ਰੇਆਮ ਦਿਨ ਚੜ੍ਹੇ ਦਿੱਤੀਅਾਂ ਜਾਂਦੀਅਾਂ ਹਨ ਜਿਵੇਂ ਕਿ ਬੀਤੇ ਦਿਨੀਂ ਨੰਗਲ ਅੰਬੀਆਂ ਦੇ ਨਾਲ ਜੋ ਹੋਇਆ ਉਹ ਕਾਫ਼ੀ ਰੌਂਗਟੇ ਖੜ੍ਹੇ ਕਰਨ ਵਾਲਾ ਸੀ ਉਥੇ ਹੀ ਕੁਝ ਸਮਾਂ ਪਹਿਲਾਂ ਯੂਥ ਪ੍ਰਧਾਨ ਮਿੱਡੂਖੇੜਾ ਦੇ ਨਾਲ ਵੀ ਅਜਿਹਾ ਹੀ ਹੋਇਆ ਸੀ ਅਤੇ ਉਸ ਕਤਲ ਕਾਂਡ ਦੇ ਵਿਚ ਵੀ ਦੋ ਵਿਅਕਤੀ ਸਾਹਮਣੇ ਆਈ ਸੀ ਜਿਨ੍ਹਾਂ ਦੇ ਵਿੱਚ ਇੱਕ ਗੋ ਲੀ ਚਲਾਉਣ ਵਾਲਾ ਛੇ ਫੁੱਟ ਦਾ ਗੱਭਰੂ ਨੌਜਵਾਨ ਸੱਜੇ ਹੱਥ ਨੇ ਗੋ ਲੀ ਚਲਾ ਰਿਹਾ ਸੀ ਉਥੇ ਹੀ ਦੂਜੇ ਨੌਜਵਾਨ ਦੇ ਵੱਲੋਂ ਖੱਬੇ ਹੱਥ ਦਿਨਾਂ ਫਾਇਰਿੰਗ ਕੀਤੀ ਜਾ ਰਹੀ ਸੀ ਅਤੇ ਜੋ ਹੁਣ ਸੰਦੀਪ ਨੰਗਲ ਅੰਬੀਆਂ ਮਾਮਲੇ ਦੇ ਵਿੱਚ ਫੋਟੋ ਵਾਇਰਲ ਹੋਈ ਹੈ ਇਸ ਦੇ ਵਿੱਚ ਵੀ ਅਜਿਹਾ ਹੀ ਵੇਖਣ ਨੂੰ ਮਿਲਿਆ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ

ਦੋਨੋਂ ਹੀ ਲਾਰੇਂਸ ਬਿਸ਼ਨੋਈ ਗਰੁੱਪ ਦੇ ਨਾਲ ਕਾਫ਼ੀ ਨਜ਼ਦੀਕੀਆਂ ਰੱਖਦੇ ਸੀ ਇਸ ਕਰਕੇ ਸਭ ਕੁਝ ਹੋਇਆ ਤੇ ਇਹ ਸਿਰਫ਼ ਇੱਕ ਗਰੁੱਪ ਦੀ ਹੀ ਕਾਰਵਾਈ ਹੋ ਸਕਦੀ ਹੈ ਜਿਸ ਚ ਪੁਲਸ ਦੇ ਵੱਲੋਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੇ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਉਥੇ ਸੰਦੀਪ ਨੰਗਲ ਅੰਬੀਆਂ ਦੀ ਜੱਗੂ ਭਗਵਾਨਪੁਰੀਏ ਤੇ ਵੱਲੋਂ ਚਲਾਈ ਜਾ ਰਹੀ ਮੇਜਰ ਲੀਗ ਦੇ ਵਿਰੋਧੀਆਂ ਵੱਲੋਂ ਇਸ ਕਾਰਨਾਮੇ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਕਿਉਂਕਿ ਮੇਜਰ ਲੀਗ ਦੇ ਵਿੱਚ ਕਾਫੀ ਚੰਗੇ ਚੰਗੇ ਖਿਡਾਰੀ ਸਨ ਤੇ ਵਿਰੋਧੀ ਟੀਮਾਂ ਦਾ ਪਹਿਲਾਂ ਵੀ ਹੀ ਕਹਿਣਾ ਸੀ ਕਿ ਜੱਗੂ ਭਗਵਾਨਪੁਰੀਏ ਦੇ ਵੱਲੋਂ ਖਿਡਾਰੀਆਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ ਦੁੱਲੇ ਦੇ ਉੱਤੇ ਹੋਈ ਫਾਇਰਿੰਗ ਦੇ ਵਿਚ ਜਿੱਥੇ ਜੱਗੂ ਭਗਵਾਨਪੁਰੀਆ ਤੇ ਆਰੋਪ ਲਗਾਏ ਗਏ ਤੇ ਜਗਰੂਪ ਨੂੰ ਭਗਵਾਨਪੁਰੀਆ ਹਿਰਾਸਤ ਦੇ ਵਿੱਚ ਹੈ

ਉੱਥੇ ਹੀ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸੰਬੰਧਿਤ ਅਤੇ ਜੱਗੂ ਭਗਵਾਨਪੁਰੀਆ ਦਾ ਸਾਰਾ ਪਿੱਛੋਂ ਇਸਤੇਮਾਲ ਦਿਵਸ ਸੰਦੀਪ ਨੰਗਲ ਅੰਬੀਆਂ ਨੂੰ ਆਪਣੀ ਜਾਨ ਗਵਾਉਣੀ ਪਈ ਪੁਲਸ ਲਗਾਤਾਰ ਇਸ ਮਾਮਲੇ ਦੇ ਵਿੱਚ ਹੁਣ ਕਾਰਵਾਈ ਕਰ ਰਹੀ ਹੈ ਅਤੇ ਜਲਦ ਹੀ ਸਾਡੇ ਸਾਹਮਣੇ ਸਾਰਾ ਸੱਚ ਆ ਜਾਵੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *