ਅਖਬਾਰ ਵੰਡਣ ਜਾ ਰਹੇ ਵਿਅਕਤੀ ਨਾਲ ਵਾਪ*ਰਿਆ ਭਾਣਾ , ਬੇਕਾਬੂ ਹੋਏ ਘੁੜੁੱਕੇ ਨੇ ਵਿਅਕਤੀ ਦੀ ਲਈ ਜਾ*ਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ‘ਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮਹਿਤਾ ਰੋਡ ‘ਤੇ ਰੰਗੜ ਨੰਗਲ ਵਿਖੇ  ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ ‘ਚ ਆਉਣ ਨਾਲ ਅਖਬਾਰ ਵੰਡਣ ਜਾ ਰਹੇ ਹਾਕਰ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (40) ਪੁੱਤਰ ਗੁਰਦੀਪ ਸਿੰਘ ਵਾਸੀ ਬਦੋਵਾਲ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਮਹਿਤਾ ਚੌਂਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ ‘ਚ ਅਖਬਾਰਾਂ ਵੰਡਣ ਜਾ ਰਿਹਾ ਸੀ।ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੋ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਅਤੇ ਉਸ ਨੇ ਹਾਕਰ ਸਤਨਾਮ ਸਿੰਘ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *