ਭਗਵੰਤ ਮਾਨ ਨੇ ਸਰਕਾਰ ਵੱਲੋਂ ਬਿਜਲੀ ਬਿੱਲ ਮੁਆਫ਼ ਕਰਨ ਦੇ ਬਾਰੇ ਵਿਚ ਆਈ ਇਹ ਵੱਡੀ ਖ਼ਬਰ

Latest Update

ਜਿੱਥੇ ਪੰਜਾਬ ਦੇ ਵਿੱਚ ਬਹੁਮਤ ਹਾਸਲ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਜਿਥੇ ਦੱਸ ਕੈਬਨਿਟ ਮੰਤਰੀਆਂ ਦੇ ਨਾਮ ਦੇ ਦਿੱਤੇ ਗਏ ਹਨ ਅਤੇ ਇਸ ਇਸ ਲਿਸਟ ਵਿੱਚ ਦਿੱਤੇ ਗਏ ਕੈਬਨਿਟ ਮੰਤਰੀਆਂ ਦੇ ਵੱਲੋਂ ਹੁਣ ਗਿਆਰਾਂ ਵਜੇ ਰਾਜ ਭਵਨ ਵਿੱਚ ਸਹੁੰ ਚੁੱਕੀ ਜਾਵੇਗੀ ਤੇ ਸਹੁੰ ਚੁੱਕ ਸਮਾਗਮ ਦੇ ਬਾਅਦ ਸਾਢੇ ਬਾਰਾਂ ਵਜੇ ਭਗਵੰਤ ਮਾਨ ਦੀ ਆਪਣੀ ਕੈਬਨਿਟ ਮੰਤਰੀਆਂ ਦੇ ਨਾਲ ਪਹਿਲੀ ਮੀਟਿੰਗ ਹੋਵੇਗੀ ਅਤੇ ਇਸ

ਮੀਟਿੰਗ ਵਿੱਚ ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਚੋਣਵੀਂ ਐਲਾਨਾਂ ਨਾਲ ਜੁੜੇ ਐਲਾਨ ਹੋ ਸਕਦੇ ਹਨ ਏਜੰਡੇ ਦੇ ਬਾਰੇ ਵਿਚ ਇਸ ਬਾਰੇ ਐਲਾਨ ਹੋਣਗੇ ਜੋ ਉਨ੍ਹਾਂ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਏਜੰਡੇ ਦਿੱਤੇ ਗਏ ਸੀ ਅਤੇ ਜੋ ਐਲਾਨ ਕਰਨ ਦੀ ਗੱਲ ਆਖੀ ਗਈ ਸੀ ਉਨ੍ਹਾਂ ਵਿੱਚੋਂ ਐਲਾਨ ਹੋਣਗੇ ਅਤੇ ਇੱਕ ਅਪ੍ਰੈਲ ਤੋਂ ਬਿਜਲੀ ਬਿੱਲ ਮੁਆਫ਼ ਕਰਨ ਦੇ ਬਾਰੇ ਵਿਚ ਵੀ ਐਲਾਨ ਹੋ ਸਕਦਾ ਹੈ ਕਿਉਂਕਿ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਿੰਨ ਸੌ ਯੂਨਿਟ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਸਾਰੇ ਬਿਜਲੀ ਬਿੱਲ ਮੁਆਫ਼ ਕਰਨ ਦੇ ਬਾਰੇ ਵਿੱਚ ਵੀ ਗੱਲ ਕਹੀ ਗਈ ਸੀ ਅਤੇ ਹੋ ਸਕਦਾ ਹੈ ਹੈ ਕਿ ਇਸ ਕੈਬਨਿਟ ਮੀਟਿੰਗ ਦੇ ਵਿਚ ਉਹ ਐਲਾਨ ਕੀਤੇ ਜਾਣ ਜਿੱਥੇ ਕੁੱਲ ਕੈਬਿਨਟ ਮੰਤਰੀ ਸਤਾਰਾਂ ਹੋਣਗੇ ਜਿਨ੍ਹਾਂ ਵਿੱਚੋਂ ਦੱਸ ਦੇ ਨਾਮ ਸਾਹਮਣੇ ਆ ਗਏ ਨੇ ਅਤੇ ਕੁਝ ਕੈਬਨਿਟ ਮੰਤਰੀਆਂ ਦੀ ਅਜੇ ਨਾਮ ਬਾਕੀ ਹਨ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *