ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਦੇ ਵੱਲੋਂ ਜਿਥੇ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣਦਿਆਂ ਹੀ ਲਗਾਤਾਰ ਐਲਾਨ ਕੀਤੇ ਜਾ ਰਹੇ ਹਨ ਜਿਥੇ ਪਹਿਲਾਂ ਉਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਇਕ ਨਵਾਂ ਨੰਬਰ ਜਾਰੀ ਕਰਨ ਦੀ ਗੱਲ ਕੀਤੀ ਅਤੇ ਅਠਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਨਰਮੇ ਦੀ ਸੁੰਡੀ ਨੇ ਖ਼ਰਾਬ ਹੋਈ ਫ਼ਸਲ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਦਿੱਤੀ ਗਈ ਹੈ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਦੇ ਵੱਲੋਂ ਹੁਣ ਸਿਹਤ ਵਿਭਾਗ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਦੇ ਆਦੇਸ਼ ਦਿੱਤੇ ਗਏ ਨੇ ਭਗਵੰਤ ਮਾਨ ਦੇ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਵਿਚ ਕੰਮ ਕਰਦੇ ਮੈਡੀਕਲ ਸੁਪਰਡੈਂਟ ਸਿਵਲ ਸਰਜਨ ਨੂੰ ਹੁਕਮ ਜਾਰੀ ਕੀਤੇ ਗਏ ਨੇ ਇਸ ਵਿਚ ਮੁਫ਼ਤ ਟੈਸਟ ਤੇ ਦਵਾਈਆਂ ਦੀ ਨੇ ਦੇਣ ਦੇ ਨਾਲ ਨਾਲ ਕਰਮਚਾਰੀਆਂ ਤੇ
ਡਾਕਟਰਾਂ ਨੂੰ ਸਮੇਂ ਸਿਰ ਆਉਣ ਦੀ ਗੱਲ ਵੀ ਕਹੀ ਗਈ ਹੈ ਅਤੇ ਇਹ ਹੁਕਮ ਹਸਪਤਾਲ ਦੇ ਨਾਲ ਨਾਲ ਸਿਹਤ ਅਧਿਕਾਰੀਆਂ ਦੇ ਦਫਤਰਾਂ ਲਈ ਵੀ ਜਾਰੀ ਕੀਤੇ ਗਏ ਨੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਮੁਲਾਜ਼ਮਾਂ ਤੋਂ ਲੈ ਕੇ ਡਾਕਟਰਾਂ ਤੱਕ ਹੁਣ ਸਾਰਿਆਂ ਨੂੰ ਵਰਦੀ ਪਹਿਨਣੀ ਚਾਹੀਦੀ ਅਤੇ ਮੁਲਾਜ਼ਮਾਂ ਦੇ ਲਈ ਹਾਂ ਪੱਖੀ ਵਰਦੀ ਹੋਵੇਗੀ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਐਪਰਨ ਜਾਂ ਫਿਰ ਲਾਕੇਟ ਸਮੇਤ ਨਿਰਧਾਰਤ ਛਿੱਟੇ ਕੋਟ ਪਹਿਨੇ ਹੋਣਗੇ ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਸੀ ਕਿ ਅਧਿਕਾਰੀ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਪਾਏ ਹੋਣਗੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਿਸ਼ਤੇ ਦਰਜ ਹੋਣਗੇ ੳੁਨ੍ਹਾਂ ਨਾ ਹਲੀਮੀ ਭਰਿਆ ਵਤੀਰਾ ਕੀਤਾ ਜਾਵੇ ਪਹਿਲਾਂ ਕਈ ਅਜਿਹੇ ਸਰਕਾਰੀ ਹਸਪਤਾਲਾਂ ਚੋਂ ਵੀਡੀਓ ਸਾਹਮਣੇ ਆਲੀਆ ਨੇ ਜਿਥੇ ਕਿ
ਮਰੀਜ਼ਾਂ ਦੇ ਨਾਲ ਵਧੀਆ ਵਤੀਰਾ ਨਹੀਂ ਰੱਖਿਆ ਜਾਂਦਾ ਇਸ ਸੰਬੰਧੀ ਹੁਣ ਡਾਕਟਰਾਂ ਅਤੇ ਸਟਾਫ ਨੂੰ ਧਿਆਨ ਦੇਣ ਦੇ ਲਈ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਫ਼ਾਈ ਨੂੰ ਵੀ ਯਕੀਨੀ ਬਣਾਇਆ ਜਾਵੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ