ਬੈਂਸ ਨੂੰ ਹਰਾਉਣ ਵਾਲੇ ਕੁਲਵੰਤ ਸੰਧੂ ਤੋਂ ਨਹੀਂ ਚੁੱਕੀ ਗਈ ਸਹੁੰ

Latest Update

ਪੰਜਾਬ ਦੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰਕੇ ਸਰਕਾਰ ਨੂੰ ਸੱਤਾ ਵਿੱਚ ਲਿਆਂਦਾ ਹੈ ਸਤਾਰਾਂ ਮਾਰਚ ਤੋਂ ਜਿਥੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਤੇ ਇਸ ਸੈਸ਼ਨ ਵਿੱਚ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਮੀਦਵਾਰਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਚ ਆਰੰਭ ਕੀਤਾ ਗਿਆ ਸੀ ਬੀਤੇ ਦਿਨੀਂ ਜਿਥੇ ਕੁਲਵੰਤ ਸਿੱਧੂ ਜਿਨ੍ਹਾਂ ਨੇ ਸਿਮਰਜੀਤ ਸਿੰਘ ਬੈਂਸ ਨੂੰ ਹਰਾਇਆ ਉਨ੍ਹਾਂ ਦੀ ਵੀਡੀਓ ਸਾਂਝੀ ਕੀਤੀ ਜ਼ਰੀਏ ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿੱਥੇ ਉਨ੍ਹਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬੀ ਦੇ ਵਿੱਚ ਅੜਕ ਰਹੇ ਸੀ ਕਿਉਂਕਿ ਉਨ੍ਹਾਂ ਨੂੰ ਪੰਜਾਬੀ ਪੜ੍ਹਨੀ ਨਹੀਂ ਸੀ ਆਉਂਦੀ ਲਗਾਤਾਰ

ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਦੇ ਵਿਚ ਧਰਤੀ ਜੋ ਲਿਖਿਆ ਹੁੰਦਾ ਉਸ ਨੂੰ ਨਹੀਂ ਪੜ੍ਹਿਆ ਜਾਂਦਾ ਸਗੋਂ ਆਪਣੇ ਮੂੰਹ ਜ਼ੁਬਾਨੀ ਸਹੁੰ ਚੁੱਕੀ ਜਾਂਦੀ ਹੈ ਜਿਸ ਤੋਂ ਬਾਅਦ ਮੂਹਰੇ ਖੜ੍ਹੇ ਸਨ ਸਪੀਕਰ ਜਿਨ੍ਹਾਂ ਕਿਹਾ ਜਾਂਦਾ ਹੈ ਕੋਈ ਕੁਲਵੰਤ ਸੰਧੂ ਦੇ ਵੱਲੋਂ ਉਨ੍ਹਾਂ ਪਿੱਛੇ ਦੁਹਰਾਇਆ ਜਾਵੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਇਹ ਨਹੀਂ ਪਤਾ ਕਿ ਇਸ ਵੀਡੀਓ ਦੀ ਅਸਲ ਸੱਚਾਈ ਕੀ ਹੈ ਪਰ ਇਸ ਵੀਡੀਓ ਦੇ ਵਿੱਚ ਵਿਧਾਨ ਸਭਾ ਸੈਸ਼ਨ ਦੇ ਦਰਮਿਆਨ ਸਹੁੰ ਚੁੱਕਦੇ ਹੋਏ ਨਜ਼ਰ ਆ ਰਹੇ ਨੇ ਪਰ ਇਹ ਸਹੁੰ ਚੁੱਕਦੇ ਸਮੇਂ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *