ਵੱਧਦੀ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ   ਸਾਂਝੀ ਕਰਨ ਜਾਂ ਰਹੇ ਹੈ

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਰਜ ਦੇਵਤਾ ਦੇ ਪ੍ਰਕੋਪ ਦੇ ਚੱਲਦੇ ਗਰਮੀ ਬਹੁਤ ਜ਼ਿਆਦਾ ਹੋ ਗਈ ਹੈ, ਜਿਸਦੇ ਚਲਦੇ ਲੋਕਾਂ ਦਾ ਘਰੋ ਕਮਕਾਜ ਲਈ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਗਰਮੀ ਦੇ ਚਲਦੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਲਿਆਂਦੀ ਗਈ ਹੈ, ਜਿੱਥੇ ਪਹਿਲਾਂ ਇਹ ਸਕੂਲ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲੱਗਦੇ ਸਨ। ਹੁਣ ਸਮੇਂ ਵਿੱਚ ਤਬਦੀਲੀ ਕਰਦੇ ਹੋਏ, ਪੰਜਾਬ ਸਰਕਾਰ ਵੱਲੋਂ ਸਿਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸਕੂਲ ਲੱਗਿਆ ਕਰਨਗੇ।

ਮਾਪਿਆਂ ਦਾ ਵੀ ਕਹਿਣਾ ਹੈ ਕਿ ਵੱਧ ਰਹੀ ਗਰਮੀ ਦੇ ਚਲਦੇ ਬੱਚੇ ਕਾਫੀ ਬਿਮਾਰ ਹੋ ਜਾਂਦੇ ਹਨ। ਇਸ ਕਰਕੇ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਦਾ ਸਕੂਲਾਂ ਦਾ ਸਮਾਂ ਬਹੁਤ ਵਧੀਆ ਰੱਖਿਆ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਵੀ ਸਕੂਲਾਂ ਦੇ ਵਿੱਚ ਬੱਚਿਆਂ ਲਈ ਵਧਰੀ ਗਰਮੀ ਚਲਦੇ ਪੂਰੇ ਭੁਗਤਾ ਪ੍ਰਬੰਧ ਕੀਤੇ ਗਏ ਹਨ। ਇਸੇ ਸਮੱਸਿਆ ਦੇ ਚਲਦੇ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀ ਗਈ ਹੈ,ਜਿਸ ਦੇ ਮੱਦੇਨਜ਼ਰ ਸਾਰੇ ਹੀ ਸਰਕਾਰੀ, ਪ੍ਰਾਈਵੇਟ ਅਤੇ ਐਡਿਟ ਸਕੂਲਾਂ ਦਾ ਸਮਾਂ 20 ਮਈ 2024 ਤੋਂ ਲੈ ਕੇ 31 ਮਈ 2024 ਤਕ ਸਵੇਰੇ 7:00 ਵਜੇ ਤੋਂ ਦੁਪਹਿਰ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *