ਲਵਾਰਸ ਮਿਲਿਆ ਨਵ-ਜਨਮਾ ਬੱਚਾ, ਨਰਸ ਨੇ ਅਪਣਾਇਆ

Latest Update

ਸਮਰਾਲਾ ਦੇ ਨਜ਼ਦੀਕੀ ਪਿੰਡ ਕੋਲ ਫੈਕਟਰੀ ਦੀ ਕੰਧ ਉਤੇ ਕੁਝ ਘੰਟੇ ਪਹਿਲਾ ਨਵ-ਜੰਮੀ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਵੱਲੋਂ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਬੱਚੀ ਨੂੰ ਪਹੁੰਚਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਬੱਚੀ ਦੀ ਹਾਲਤ ਦੇਖ ਸਟਾਫ ਨਰਸ ਦੀ ਮਮਤਾ ਜਾਗ ਉੱਠੀ ਤੇ ਉਸ ਨੂੰ ਗੋਦ ਲੈਣ ਲਈ ਤਿਆਰ ਹੋ ਗਈ।

ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ। ਇਥੋਂ ਤੱਕ ਕਿ ਬੱਚੀ ਦਾ ਨਾੜੂ ਵੀ ਕੱਟਿਆ ਨਹੀਂ ਹੋਇਆ ਸੀ। ਜਦੋਂ ਮਾਸੂਮ ਬੱਚੀ ਦੀ ਰੋਣ ਦੀ ਆਵਾਜ਼ ਫੈਕਟਰੀ ਦੇ ਕੋਲ ਲੰਘ ਰਹੀ ਇੱਕ ਪ੍ਰਵਾਸੀ ਔਰਤ ਨੂੰ ਸੁਣਾਈ ਦਿੱਤੀ ਤਾਂ ਔਰਤ ਉਸ ਬੱਚੀ ਕੋਲ ਗਈ ਅਤੇ ਬੱਚੀ ਨੂੰ ਲਾਵਾਰਿਸ ਪਿਆ ਦੇਖ ਕੇ ਆਪਣੀ ਛਾਤੀ ਲਾ ਲਿਆ ਅਤੇ ਆਲਾ ਦੁਆਲਾ ਉਸ ਬੱਚੀ ਦੇ ਮਾਪਿਆਂ ਨੂੰ ਲੱਭਣ ਲੱਗਦੀ ਹੈ ਪਰ ਉਸਦੇ ਮਾਪੇ ਨਹੀਂ ਲੱਭੇ।

ਉਸ ਤੋਂ ਬਾਅਦ ਆਲੇ-ਦੁਆਲੇ ਲੋਕਾਂ ਦੀ ਮਦਦ ਦੇ ਨਾਲ ਮਾਸੂਮ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਵਿੱਚ ਲੈ ਆਈ ਅਤੇ ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੀ ਦੀ ਨਾੜੂ (cord) ਕੱਟੀ ਗਈ ਅਤੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਇਹ ਵੀ ਦੱਸਿਆ ਕਿ ਬੱਚੀ ਦਾ ਜਨਮ ਸਮੇਂ ਤੋਂ ਪਹਿਲਾਂ ਹੋਇਆ ਹੈ ਅਤੇ ਇਸ ਦੀ ਹਾਲਤ ਠੀਕ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *