ਸਕੂਲ ਜਾ ਰਹੇ ਵਿਦਿਆਰਥੀ ਨਾਲ ਵਾਪਰਿਆ ਭਾ+ਣਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌ ਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਈਂਦਾਸ ਸਕੂਲ ਵਿਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਪਿੰਡ ਸਦੀਕ ਅਮਨ ਇਨਕਲੇਵ ਦੇ ਨੇੜੇ ਵਾਪਰਿਆ ਹੈ।ਦੱਸ ਦੇਈਏ ਕਿ ਸੂਬੇ ਭਰ ਵਿਚ ਵਧਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਅੱਜ ਤੋਂ ਸਕੂਲ 7 ਵਜੇ ਤੋਂ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਪਰ ਇਸੇ ਦਰਮਿਆਨ ਵੱਡਾ ਹਾਦਸਾ ਵਾਪਰ ਗਿਆ ਹੈ। ਸਕੂਲ ਜਾਂਦਾ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ

ਗਿਆ। ਰੋਜ਼ ਦੀ ਤਰ੍ਹਾਂ ਵਿਦਿਆਰਥੀ ਐਕਟਿਵਾ ‘ਤੇ ਸਕੂਲ ਜਾਣ ਲਈ ਨਿਕਲਿਆ ਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿਚ ਉਸ ਦੀ ਮੌ ਤ ਹੋ ਗਈ। ਰਸਤੇ ਵਿਚ ਇਕ ਟਰੱਕ ਦੀ ਚਪੇਟ ਵਿਚ ਆਉਣ ਨਾਲ ਵਿਦਿਆਰਥੀ ਦੀ ਮੌਕੇ ‘ਤੇ ਮੌ ਤ ਹੋ ਗਈ। ਟਰੱਕ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *