ਸੰਦੀਪ ਨੰਗਲ ਅੰਬੀਆਂ ਦੇ ਕਾ ਤ ਲ ਕੀਤੇ ਗ੍ਰਿਫ਼ਤਾਰ

Latest Update

ਪੰਜਾਬ ਦੇ ਜੰਮੇ ਪਲੇ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਜਿਥੇ ਬੀਤੇ ਦਿਨੀਂ ਮੱਲੀਆਂ ਦੇ ਵਿੱਚ ਚੱਲਦੇ ਕਬੱਡੀ ਟੂਰਨਾਮੈਂਟ ਦੇ ਦੌਰਾਨ ਕ ਤ ਲ ਕੀਤਾ ਗਿਆ ਉਸ ਦੀ ਹੁਣ ਪੁਲੀਸ ਦੇ ਵੱਲੋਂ ਗੁੱਥੀ ਸੁਲਝਾ ਲਈ ਗਈ ਹੈ ਇਕ ਹਫਤੇ ਦੇ ਅੰਦਰ ਹੀ ਪੁਲੀਸ ਦੇ ਵੱਲੋਂ ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਦੋਸ਼ੀਆਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ ਅਤੇ ਇਸ ਗੁੱਥੀ ਨੂੰ ਲਗਾਤਾਰ ਸੁਲਝਾਉਣ ਦੀ ਪੁਲੀਸ ਹਾਲੇ ਵੀ ਵਿੱਚ ਵੀ ਕੋਸ਼ਿਸ਼ ਕਰ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਵਿਦੇਸ਼ਾਂ ਦੇ ਵਿਚ ਬੈਠੇ ਹੋਏ ਨੌੰ ਜਵਾਨਾਂ ਦੇ ਵੱਲੋਂ ਇਸ ਕ ਤ ਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਨ੍ਹਾਂ ਦੀ ਪਛਾਣ ਸਨੋਬਰ ਢਿੱਲੋਂ ਅੰਮ੍ਰਿਤਸਰ

ਜੋ ਅੱਜਕੱਲ੍ਹ ਬ੍ਰਹਮਟਨ ਓਂਟਾਰੀਓ ਦੇ ਵਿੱਚ ਰਹਿੰਦਾ ਹੈ ਕੈਨੇਡੀਅਨ ਸੱਥ ਟੀਵੀ ਅਤੇ ਵੀਡੀਓ ਸ਼ੋਧਾਂ ਨਿਰਮਾਤਾ ਤੇ ਨਿਰਦੇਸ਼ਕ ਸੁਖਵਿੰਦਰ ਸਿੰਘ ਉਰਫ ਸੁੱਖਾ ਦੁੰਨੇ ਕੇ ਉਰਫ ਸੁੱਖਾ ਸਿੰਘ ਵਾਸੀ ਪਿੰਡ ਦੁਨੇਕੇ ਮੋਗਾ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ ਜ਼ਿਲ੍ਹਾ ਲੁਧਿਆਣਾ ਜੋ ਹਾਲ ਵਿੱਚ ਮਲੇਸ਼ੀਆ ਦੇ ਵਿਚ ਰਹਿ ਰਿਹਾ ਹੈ ਉਨ੍ਹਾਂ ਨੂੰ ਪੁਲੀਸ ਦੇ ਵੱਲੋਂ ਮੁੱਖ ਸਾਜ਼ਿਸ਼ ਕਰਤਾ ਦੱਸਿਆ ਹੈ ਅਤੇ ਪੁਲਸ ਲਗਾਤਾਰ ਇਸ ਮਾਮਲੇ ਦੇ ਵਿੱਚ ਹੋਰ ਵੀ ਪੁੱਛਗਿੱਛ ਕਰ ਰਹੀ ਹੈ ਪੁਲੀਸ ਦੇ ਵੱਲੋਂ ਸਭ ਤੋਂ ਪਹਿਲਾਂ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ ਨੂੰ ਰਿਮਾਂਡ ਉੱਤੇ ਲਿਆ ਗਿਆ ਸੀ ਤੇ ਰਿਮਾਂਡ ਤੇ ਫਿੱਚ ਹੋਈ ਪੁੱਛਗਿੱਛ ਤੋਂ ਬਾਅਦ

ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ਗੁਰੂਗ੍ਰਾਮ ਹਰਿਆਣਾ ਅਤੇ ਹਰਿਆਣਾ ਦੇ ਪਿੰਡ ਮਹੇਸ਼ਪੁਰ ਪਾਲਵਾਂ ਦੇ ਅੰਮ੍ਰਿਤ ਡਾਗਰ ਸਿਮਰਜੀਤ ਸਿੰਘ ਉਰਫ਼ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਪੀਤ ਯੂ ਪੀ ਵਜੋਂ ਹੋਈ ਹੈ ਇਹ ਚਾਰੇ ਅਪਰਾਧੀ ਜਿਨ੍ਹਾਂ ਦੇ ਉੱਤੇ ਵੀਹ ਤੋਂ ਵੱਧ ਅਜਿਹੇ ਮਾਮਲੇ ਦਰਜ ਹਨ ਜੋ ਕਿ ਇਰਾਦਾ ਏ ਕ ਤ ਲ ਕ ਤ ਲ ਦੇ ਵਿਚ ਇਹ ਚਾਰੋਂ ਦੋਸ਼ੀ ਲੋੜੀਂਦਾ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੰਜਾਬ ਪੁਲੀਸ ਦੇ ਡੀਜੀਪੀ ਵੀ ਕੇ ਭਵਰਾ ਦੇ ਵੱਲੋਂ ਦਿੱਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਫਤਿਹ ਸਿੰਘ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਇਕਆਸੀ ਅਤੇ ਜਿਸ ਤੋਂ ਬਾਅਦ ਪੁੱਛਗਿੱਛ ਚ ਇਹ ਸਾਹਮਣੇ ਆਇਆ ਕਿ ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਉਂਟਾਰੀਓ

ਸਨੋਬਰ ਢਿੱਲੋਂ ਦੇ ਵੱਲੋਂ ਬਣਾਈ ਗਈ ਸੀ ਜਿਸ ਫੈਡਰੇਸ਼ਨ ਦੇ ਵਿੱਚ ਉਨ੍ਹਾਂ ਦੇ ਵੱਲੋਂ ਵੱਖ ਵੱਖ ਖਿਡਾਰੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਫਤਹਿ ਨੇ ਦੱਸਿਆ ਕਿ ਜ਼ਿਆਦਾਤਰ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਚਲਾਈ ਜਾਰੀ ਮੇਜਰ ਲੀਗ ਕਬੱਡੀ ਨਾਲ ਜੁੜੀ ਹੋਈ ਹੋਣ ਕਰਕੇ ਇਸ ਨੂੰ ਵੱਧਦੀ ਫੈੱਡਰੇਸ਼ਨ ਦੇ ਲਈ ਇਹ ਵੱਡੀ ਅਸਫ਼ਲਤਾ ਸਾਬਤ ਹੋ ਰਹੀ ਸੀ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *