CM ਭਗਵੰਤ ਮਾਨ ਦੀ ਧੀ ਸੀਰਤ ਮਾਨ ਦਾ ਆਇਆ ਵੱਡਾ ਬਿਆਨ

Latest Update

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਹਾਸਲ ਕਰਕੇ ਜਿੱਥੇ ਭਗਵੰਤ ਮਾਨ ਦੇ ਵੱਲੋਂ ਆਪਣੀ ਸਰਕਾਰ ਬਣਾ ਲਈ ਗਈ ਉਥੇ ਹੀ ਇਸ ਸਰਕਾਰ ਤੋਂ ਆਮ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਆਮ ਆਦਮੀ ਪਾਰਟੀ ਜਿੱਥੇ ਆਮ ਲੋਕਾਂ ਦੇ ਦੁਬਾਰਾ ਚੁਣੀ ਗਈ ਸਰਕਾਰ ਹੈ ਜਿਸ ਦੇ ਵਿਚ ਕਈ ਅਜਿਹੇ ਨੌਜਵਾਨਾਂ ਨੂੰ ਹਿੱਸਾ ਲੈਣ ਨੂੰ ਮਿਲਿਆ ਜੋ ਅਜੇ ਤੱਕ ਕਦੇ ਵੀ ਸਿਆਸਤ ਦੇ ਵਿਚ ਵੀ ਨਹੀਂ ਸੀ ਉੱਤਰੀ ਅਤੇ ਕਈ ਅਜਿਹੇ ਮੰਤਰੀ ਵੀ ਨੇ ਜੋ ਪਹਿਲੀ ਵਾਰ ਸਹੁੰ ਚੁੱਕ ਸਮਾਗਮ ਦੇ ਵਿੱਚ ਹਿੱਸਾ ਲੈਣ ਜਾ ਰਹੇ ਨੇ ਉੱਥੇ ਹੀ ਭਗਵੰਤ ਮਾਨ ਦੇ ਦੋਵੇਂ ਬੱਚੇ ਜੋ ਹਾਲ ਹੀ ਵਿੱਚ ਅਮੈਰਿਕਾ ਤੋਂ ਸਹੁੰ ਚੁੱਕ ਸਮਾਗਮ ਦੇ ਵੇਲੇ ਆਏ ਸੀ ਉਹ ਵੀ ਆਪਣੇ ਪਿਤਾ ਦੀਆਂ ਖੁਸ਼ੀਆਂ ਦੇ ਵਿਚ

ਉਨ੍ਹਾਂ ਨਾਲ ਭਾਗੀਦਾਰ ਬਣ ਰਹੇ ਨੇ ਅਤੇ ਉਨ੍ਹਾਂ ਦੇ ਚਿਹਰੇ ਤੇ ਵੀ ਉਹ ਖੁਸ਼ੀ ਨਜ਼ਰ ਆ ਰਹੀ ਹੈ ਜੋ ਹਰ ਇੱਕ ਧੀ ਪੁੱਤ ਦੇ ਚਿਹਰੇ ਤੇ ਹੁੰਦੀ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਕਿ ਮੇਰੇ ਪਿਤਾ ਹੁਣ ਮੁੱਖ ਮੰਤਰੀ ਬਣ ਗਏ ਨੇ ਤੇ ਉਨ੍ਹਾਂ ਦੇ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਕਹੀ ਜਾਂਦੀ ਸੀ ਕਿ ਇੱਕ ਦਿਨ ਅਜਿਹਾ ਆਵੇਗਾ ਜਦੋਂ ਪੰਜਾਬ ਰੰਗਲਾ ਪੰਜਾਬ ਬਣੇਂਗਾ ਤੇ ਉਹ ਇਸ ਰਾਹ ਚ ਬੜੀ ਦ੍ਰਿੜ੍ਹਤਾ ਤੇ ਨਾ ਲੱਗੇ ਹੋਏ ਸੀ ਤੇ ਅੱਜ ਉਨ੍ਹਾਂ ਦੀ ਕੀਤੀ ਗਈ ਮਿਹਨਤ ਨੂੰ ਫਲ ਪਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਜਿਸ ਤਰ੍ਹਾਂ ਪੰਜਾਬ ਦੇ ਪੱਖ ਵਿਚ ਸੋਚਿਆ ਜਾ ਰਿਹਾ ਸੀ ਉਹ ਬਿਲਕੁਲ ਉਸੇ ਤਰ੍ਹਾਂ ਹੀ ਹੋਇਆ ਤੇ ਹੁਣ ਉਹ ਆਮ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਆਉਣ ਵਾਲੀਆਂ

ਮੁਸ਼ਕਲਾਂ ਨੂੰ ਘੱਟ ਕਰਨਗੇ ਅਤੇ ਉਨ੍ਹਾਂ ਦੇ ਲਈ ਹਰ ਇਕ ਉਹ ਚੀਜ਼ ਕਰਨਗੇ ਜੋ ਆਮ ਲੋਕਾਂ ਨੇ ਉਨ੍ਹਾਂ ਤੂੰ ਉਮੀਦ ਲਗਾਈ ਹੋਈ ਹੈ ਸੀਰਤ ਮਾਨ ਦਾ ਇਹੀ ਕਹਿਣਾ ਸੀ ਕਿ ਉਨ੍ਹਾਂ ਦੇ ਲਈ ਪੰਜਾਬ ਇੱਕ ਕਾਰਨ ਉਹ ਇੱਥੋਂ ਹੀ ਪੜ੍ਹ ਕੇ ਗਏ ਹੋਏ ਨੇ ਤੇ ਅਮਹਿਕਾ ਤੋਂ ਆ ਕੇ ਉਨ੍ਹਾਂ ਨੂੰ ਪੰਜਾਬ ਬਹੁਤ ਹੀ ਸੋਹਣਾ ਲੱਗ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਤੋਂ ਜੋ ਹਿਸਾਬ ਸਭ ਨੂੰ ਉਮੀਦ ਹੈ ਉਹ ਜ਼ਰੂਰ ਪੂਰਾ ਕਰਨਗੇ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *