ਪੰਜਾਬ ਦੇ ਵਿੱਚ ਜਿਥੇ ਵਿਧਾਨ ਸਭਾ ਚੋਣਾਂ ਦੇ ਬਾਅਦ ਬਹੁਮਤ ਹਾਸਲ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉੱਥੇ ਹੀ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਦੇ ਪਹਿਲੇ ਦਿਨ ਦੇ ਵਿੱਚ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਹੁਣ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਤੇਈ ਮਾਰਚ ਨੂੰ ਇਕ ਨੰਬਰ ਜਾਰੀ ਕੀਤਾ ਜਾਵੇਗਾ ਇਹ ਵ੍ਹੱਟਸਐਪ ਨੰਬਰ ਹੋਵੇਗਾ ਉਨ੍ਹਾਂ ਦਾ ਪ੍ਰਾਈਵੇਟ ਨੰਬਰ ਦੇ ਉੱਤੇ ਤੁਸੀਂ ਆਡੀਓ ਜਾਂ ਵੀਡੀਓ ਉਸ ਸ਼ਖ਼ਸ ਦੀ ਬਣਾ ਕੇ ਭੇਜਣੀ ਹੈ ਜੋ ਤੁਹਾਡੇ ਤੋਂ ਆਪਣੀ ਜੇਬ ਗਰਮ ਕਰਨ ਦੇ ਪੈਸੇ ਲੈਂਦਾ ਹੈ ਯਾਨੀ ਕਿ ਜੋ ਤੁਹਾਡੇ ਤੋਂ ਰਿਸ਼ਵਤ ਲੈਂਦਾ ਹੈ ਅਤੇ ਤੁਹਾਡੇ ਕੰਮ ਕਰਨ ਦੀ ਗੱਲ ਕਹਿੰਦਾ ਹੈ ਇਸ ਤੋਂ ਬਾਅਦ ਹੁਣ ਸਵਰਨ ਸਿੰਘ ਜਿਸ ਦੀ ਆਡੀਓ ਸੋਸ਼ਲ ਮੀਡੀਆ ਦੇ
ਉੱਤੇ ਕਾਫੀ ਵਾਇਰਲ ਹੋ ਰਹੀ ਹੈ ਉਸਦਾ ਕਹਿਣਾ ਹੈ ਕਿ ਆਮ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਬਹੁਤ ਹੀ ਅਨੋਖਾ ਤੇ ਸ਼ਾਨਦਾਰ ਕਦਮ ਚੁੱਕਿਆ ਗਿਆ ਹੈ ਜਿੱਥੇ ਰਜਿਸਟਰੀ ਕਰਨ ਦੇ ਲਈ ਪਹਿਲਾਂ ਆਪਣੀ ਜੇਬ ਢਿੱਲੀ ਕਰਨੀ ਪੈਂਦੀ ਸੀ ਅਤੇ ਪੰਜ ਸੱਤ ਹਜ਼ਾਰ ਦੇਣਾ ਪੈਂਦਾ ਸੀ ਉੱਥੇ ਹੀ ਅੱਜ ਉਹੀ ਤਹਿਸੀਲਦਾਰ ਜੋ ਪਹਿਲਾਂ ਰਜਿਸਟਰੀ ਕਰਨ ਦੇ ਲਈ ਮੋਟੀ ਰਕਮ ਵਸੂਲਦਾ ਸੀ ਅੱਜ ਤਹਿਸੀਲਦਾਰ ਉਹ ਨੀਵੀਂ ਪਾ ਕੇ ਲੋਕਾਂ ਦੀਆਂ ਫਟਾਫਟ ਰਜਿਸਟਰੀਆਂ ਕਰ ਰਿਹਾ ਸੀ ਇਕ ਸਰਕਾਰ ਆਉਂਦੇ ਹੀ ਜੇਕਰ ਸਿਸਟਮ ਇੰਨਾ ਬਦਲ ਸਕਦਾ ਹੈ ਤਾਂ ਪੰਜ ਸਾਲਾਂ ਦੇ ਵਿਚ ਇਸ ਸਿਸਟਮ ਦੇ ਵਿੱਚ ਹੋਰ ਵੀ ਜ਼ਰੂਰ ਕਾਫ਼ੀ ਬਦਲਾਅ ਹੋਣਗੇ ਆਮ ਆਦਮੀ ਪਾਰਟੀ ਦੇ
ਵੱਲੋਂ ਲਗਾਤਾਰ ਸੱਤਾ ਵਿੱਚ ਆਉਂਦਿਆਂ ਹੀ ਲਗਾਤਾਰ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦੇ ਐਲਾਨ ਕੀਤੇ ਗਏ ਕਿਸਾਨਾਂ ਨੂੰ ਮੁਆਵਜ਼ੇ ਦੇ ਐਲਾਨ ਕੀਤੇ ਗਏ ਹਸਪਤਾਲਾਂ ਦੀ ਬਿਹਤਰੀਨ ਦੇ ਲਈ ਹੁਕਮ ਜਾਰੀ ਕਰ ਦਿੱਤੇ ਗਏ ਨੇ ਅਜੇ ਸਰਕਾਰ ਆਇਆਂ ਨੂੰ ਪੰਜ ਦਿਨ ਵੀ ਨਹੀਂ ਹੋਏ ਤੇ ਆਉਂਦੇ ਪੰਜ ਸਾਲਾਂ ਦੇ ਵਿੱਚ ਸਰਕਾਰ ਕੀ ਕੁੱਝ ਕਦਮ ਚੁੱਕਦੀ ਹੈ ਇਹ ਆਉਣ ਵਾਲੇ ਸਮੇਂ ਦੇ ਵਿਚ ਜਰੂਰ ਪਤਾ ਲੱਗੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ