ਹਿਮਾਚਲ ਦੇ ਵਿੱਚ ਸਿੰਘਾਂ ਦੀ ਗੱਡੀ ਤੇ ਕੇਸਰੀ ਝੰਡਾ ਲਾਹੁਣ ਤੋਂ ਬਾਅਦ ਨਿਹੰਗ ਸਿੰਘਾਂ ਨੇ ਦਿੱਤਾ ਠੋਕਵਾਂ ਜਵਾਬ

Latest Update

ਜਿੱਥੇ ਸਿੱਖ ਭਾਈਚਾਰੇ ਵੱਲੋਂ ਹੋਲੇ ਮਹੱਲੇ ਦੇ ਉੱਪਰ ਵੱਖ ਵੱਖ ਧਾਰਮਿਕ ਸਥਾਨਾਂ ਦੇ ਉੱਤੇ ਜਾ ਕੇ ਨਤਮਸਤਕ ਹੋਇਆ ਜਾਇਆ ਈ ਉਥੇ ਹਿਮਾਚਲ ਪ੍ਰਦੇਸ਼ ਦੀ ਧਰਤੀ ਦੇ ਉੱਤੇ ਗੁਰੂਆਂ ਦੇ ਧਾਰਮਿਕ ਸਥਾਨਾਂ ਉੱਪਰ ਜਾ ਕੇ ਨੌਜਵਾਨਾਂ ਦੇ ਵੱਲੋਂ ਨਤਮਸਤਕ ਹੋਣ ਦੀ ਇੱਛਾ ਪ੍ਰਗਟ ਕੀਤੀ ਜਾਂਦੀ ਅਤੇ ਉਨ੍ਹਾਂ ਵੱਲ ਹੀ ਵਜਾਇਆ ਜਾਂਦਾ ਹੈ ਦਰਾਮਦ ਵਿਚ ਪੁਲਸ ਵਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਉਨ੍ਹਾਂ ਨੇ ਮੋਟਰਸਾਈਕਲ ਦੇ ਉੱਤੇ ਲੱਗੇ ਝੰਡੇ ਨੂੰ ਲਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਾਫੀ ਕੁਝ ਬੋਲਿਆ ਵੀ ਜਾਂਦਾ ਹੈ ਅਤੇ ਸਿੱਖਾਂ ਨੂੰ ਲਗਾਤਾਰ ਨਿਸ਼ਾਨੇ ਤੇ ਲੈ ਕੇ ਕਾਫੀ ਅਜਿਹੇ ਸ਼ਬਦ ਬੋਲੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ

ਨੌਜਵਾਨਾਂ ਦੇ ਵੱਲੋਂ ਇਸ ਬਾਬਤ ਸੋਸ਼ਲ ਮੀਡੀਆ ਦੀ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਉਥੇ ਹੀ ਹੁਣ ਨਿਹੰਗ ਸਿੰਘਾਂ ਦੇ ਵੱਲੋਂ ਹਿਮਾਚਲ ਪੁਲੀਸ ਦੇ ਵੱਲੋਂ ਕੀਤੀ ਕਾਰਵਾਈ ਦੇ ਉੱਤੇ ਕਾਫ਼ੀ ਗੁੱਸੇ ਹੋ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੱਤਾ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਹਿਮਾਚਲ ਪੁਲੀਸ ਦੀ ਜੇਕਰ ਹਿੰਮਤਾਂ ਦਾ ਪੁਲੀਸ ਦੇ ਵੱਲੋਂ ਸਾਨੂੰ ਕੁਝ ਕਹਿ ਕੇ ਵਿਖਾਇਆ ਜਾਵੇ ਇੱਕ ਬੀੜੀ ਦਾ ਬੰਡਲ ਲੈ ਲਵੋ ਤੇ ਸਾਨੂੰ ਜਾਣ ਦਾ ਭੂਤ ਤੁਹਾਨੂੰ ਆਰਾਮ ਦੇ ਨਾਲ ਜਾਣਦੇ ਹਨ ਕਿ ਉਨ੍ਹਾਂ ਦੀ ਇੰਨੀ ਕੁ ਔਕਾਤ ਹੈ ਅਤੇ ਸਿੰਘ ਨੂੰ ਕਿਹਾ ਗਿਆ ਕਿ ਉੱਥੇ ਨੌਜਵਾਨ ਜੋ ਗਏ ਸੀ ਉਨ੍ਹਾਂ ਦੇ ਤੇ ਜਿਸ ਤਰ੍ਹਾਂ ਦੇ ਨਾਲ ਗੁੱਸਾ ਕੱਢਿਆ ਗਿਆ ਅਤੇ ਜਪਾਨ ਦੇ ਝੰਡੇ ਲਾਹੇ ਗਏ ਨੇ ਉਨ੍ਹਾਂ ਦੇ ਵੱਲੋਂ ਕਿਉਂ ਨਹੀਂ ਬੋਲਿਆ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਤੁਸੀਂ ਸੱਚ ਦੇ ਲਈ ਉੱਥੇ ਹੀ ਖੋ ਖੜ੍ਹ ਜਾਂਦੇ ਤਾਂ ਕਾਫ਼ੀ ਵਧੀਆ ਰਹਿੰਦਾ ਜੇਕਰ ਹੱਕ ਸੱਚ ਦੀ ਲੜਾਈ ਦੇ ਚ ਖੜ ਨਹੀਂ ਸਕਦੇ ਤਾਂ ਇਹ ਤੁਹਾਡੇ ਲਈ ਕਾਫੀ ਗਲਤ ਗੱਲ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *