ਦੋਸਤ ਦਾ ਸਾਥ ਦੇ ਕੇ ਨੌੰ ਮੁੰਡੇ ਬਣੀ ਕਾ ਤਿ ਲ ,ਪੁਲਿਸ ਨੇ ਕੀਤੇ ਗ੍ਰਿਫਤਾਰ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਰਾਹੀਂ ਸਾਨੂੰ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਵੱਡੀਆਂ ਵਾਰਦਾਤਾਂ ਅਤੇ ਕਾ ਤ ਲ ਦੇ ਅੰਜਾਮ ਦੇ ਰਹੇ ਅਜਿਹੇ ਵਿਅਕਤੀਆਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਅਜਿਹੀ ਹੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਇਕ ਦੋਸਤ ਨੇ ਆਪਣੇ ਦੋਸਤਾਂ ਨਾਲ ਮੋਟਰ ਉੱਤੇ ਬੈਠ ਕੇ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਜਿਸ ਨਾਲ ਉਨ੍ਹਾਂ ਨੇ ਮਿਲ ਕੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਥਾਣਾ ਸਦਰ ਦੀ ਪੁਲਸ ਇੰਚਾਰਜ ਨੇ ਇਹ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਜਿਹੜਾ ਮ੍ਰਿਤਕ ਹੈ

ਉਸ ਨੇ ਪਹਿਲਾਂ ਇਕ ਸਨੀ ਨਾਮ ਦੇ ਮੁੰਡੇ ਤੋਂ ਪੰਦਰਾਂ ਹਜ਼ਾਰ ਰੁਪਏ ਉਧਾਰ ਲਏ ਸਨ ਪਰ ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਉਸ ਨੌਜਵਾਨ ਨੂੰ ਪੈਸੇ ਨਹੀਂ ਸੀ ਮੋੜ ਰਿਹਾ ਅਤੇ ਉਹ ਸਨੀ ਨਾਮ ਦਾ ਲੜਕਾ ਉਸ ਨੂੰ ਵਾਰ ਵਾਰ ਪੈਸੇ ਮੰਗ ਰਿਹਾ ਸੀ ਪਰ ਮ੍ਰਿਤਕ ਨੇ ਉਸ ਦੀ ਪਹਿਲਾਂ ਕੁੱਟਮਾਰ ਵੀ ਕੀਤੀ ਪਰ ਉਸ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਅਜਿਹੀ ਸਾਜ਼ਿਸ਼ ਘੜੀ ਤੇ ਆਖ਼ਿਰ ਵਿੱਚ ਹੁਣ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ।ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਉਨ੍ਹਾਂ ਕੋਲੋਂ ਇਕ ਰਾਡ ਅਤੇ ਦੋ ਦਾਤਰ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ

ਗਏ ਹਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *