4 ਮਹੀਨੇ ਪਹਿਲਾਂ ਵਿਆਹੇ ਪੁੱਤ ਦੀ ਮੌ ਤ, ਟੈਂਕਰ ਨਾਲ ਹੋ ਗਈ ਕਾਰ ਦੀ ਟੱਕਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਫਾਜ਼ਿਲਕਾ ਨਿਵਾਸੀ ਇਕ ਨੌਜਵਾਨ ਦੀ ਮੌ ਤ ਹੋ ਗਈ। ਜਦਕਿ ਇਕ ਹੋਰ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਜਲਾਲਾਬਾਦ ਅਤੇ ਗੁਰੂਹਰਸਾਈ ਵਿਚਕਾਰ ਪੈਂਦੇ ਪਿੰਡ ਬੱਗੇ ਮੋੜ ਨੇੜੇ ਵਾਪਰਿਆ। ਤੇਲ ਨਾਲ ਭਰੇ ਟੈਂਕਰ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਕਾਰ ਵਿੱਚ ਸਵਾਰ ਫਾਜ਼ਿਲਕਾ ਦੇ ਇੱਕ ਨੌਜਵਾਨ ਦੀ ਦਰਦਨਾਕ ਮੌ ਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੀਤੀ ਰਾਤ ਵਾਪਰਿਆ। ਤੇਲ ਨਾਲ ਭਰੇ ਟੈਂਕਰ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਜਦਕਿ ਤੇਲ ਟੈਂਕਰ ਸੜਕ ‘ਤੇ ਪਲਟ ਗਿਆ। ਕੈਂਟਰ ਵਿੱਚੋਂ ਤੇਲ ਨੇੜੇ ਬਣੀ ਪੌਦਿਆਂ ਦੀ ਨਰਸਰੀ ਵਿੱਚ ਚਲਾ ਗਿਆ। ਜਿਸ ਕਾਰਨ ਨਰਸਰੀ ਦੇ ਮਾਲਕ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਫਾਜ਼ਿਲਕਾ ਨਿਵਾਸੀ ਵਕੀਲ ਅਤੇ ਆਰਟੀਆਈ ਕਾਰਕੁਨ ਤਰੁਣ ਵਧਵਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *