ਮੁੰਡੇ ਦੇ ਪਿਉ ਨੇ ਦੱਸੀ ਸਾਰੀ ਸੱਚਾਈ, ਦੇਖੋ ਪੂਰੀ ਵੀਡੀਓ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਕੁਝ ਨਾ ਕੁਝ ਅਜਿਹੀਆਂ ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਸਾਨੂੰ ਅਜਿਹੇ ਸਬਕ ਸਿਖਾ ਦਿੰਦੀਆਂ ਹਨ ਕਿ ਅਜਿਹੇ ਸਾਨੂੰ ਪੁਖਤਾ ਕਦਮ ਨਹੀਂ ਚੁੱਕਣੇ ਚਾਹੀਦੇ ਕਿਉਂਕਿ ਇਨ੍ਹਾਂ ਜਿਹੇ ਕਾਰਨਾਂ ਕਰਕੇ ਤੁਹਾਡੇ ਅਤੇ ਤੁਹਾਡੇ ਪਰਿਵਾਰ ਨੂੰ ਵੀ ਇਨ੍ਹਾਂ ਚੀਜ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਜਿਹੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗੲੀ ਹੈ ਲੁਧਿਅਾਣਾ ਦੇ ਸਿਵਲ ਹਸਪਤਾਲ ਵਿੱਚ ਪਏ ਇਕ ਨੌਜਵਾਨ ਦੀ ਜਿੱਥੇ ਤੁਹਾਨੂੰ ਦੱਸ ਦਈਏ ਕਿ ਇੱਕ ਨੌਜਵਾਨ ਮੁੰਡਾ ਅਤੇ ਕੁੜੀ ਫੇਸਬੁੱਕ ਉਤੇ ਇਕ ਦੂਜੇ ਨਾਲ ਕੁਝ ਲੰਮੇ ਸਮੇਂ ਤੋਂ ਗੱਲਬਾਤ ਕਰ ਰਹੇ ਸਨ ਜਾਣਕਾਰੀ ਮੁਤਾਬਕ

ਤੁਹਾਨੂੰ ਇਹ ਵੀ ਦੱਸਦੀ ਕਿ ਕੁੜੀ ਅੰਮ੍ਰਿਤਸਰ ਤੋਂ ਸੀ ਅਤੇ ਤੁਹਾਨੂੰ ਦੱਸਦੀ ਕਿ ਜਦ ਕੁੜੀ ਦੇ ਘਰਦਿਆਂ ਨੂੰ ਇਸ ਬਾਰੇ ਪੂਰੀ ਜਾਣਕਾਰੀ ਮਿਲੀ ਕਿ ਉਨ੍ਹਾਂ ਦੀ ਕੁੜੀ ਕਿਸੇ ਮੁੰਡੇ ਨਾਲ ਫੋਨ ਉਤੇ ਗੱਲਬਾਤ ਕਰਦੀ ਹੈ ਤਾਂ ਉਨ੍ਹਾਂ ਨੇ ਉਸ ਮੁੰਡੇ ਦੇ ਘਰਦਿਆਂ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਵੀਡੀਓ ਵਿੱਚ ਤੂੰ ਹਿਸਾਬ ਸਭ ਦੇਖ ਸਕਦੇ ਹੋ ਕਿ ਮੁੰਡੇ ਦੀ ਘਰ ਦੇ ਪਰਿਵਾਰ ਕਿਵੇਂ ਦੱਸ ਰਹੇ ਹਨ ਕਿ ਉਨ੍ਹਾਂ ਨੇ ਸਾਨੂੰ ਬਹੁਤ ਜ਼ਿਆਦਾ ਟਾਰਚਰ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਸਭ ਕੁਝ ਸੱਚ ਸੱਚ ਦੱਸ ਤੋਂ ਪ੍ਰਾਪਤ ਜਾਣਕਾਰੀ

ਅਨੁਸਾਰ ਤੁਹਾਨੂੰ ਇਹ ਵੀ ਦੱਸਦੀ ਕਿ ਮੁੰਡੇ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਉੱਤੇ ਵੀ ਹੱਥ ਰੱਖ ਕੇ ਸਹੁੰ ਖਾਣ ਲਈ ਕਿਹਾ ਕੀ ਦੱਸੋ ਤੁਹਾਨੂੰ ਵੀ ਸਾਡੀ ਕੁੜੀ ਦਾ ਕੁਝ ਅਤਾ ਪਤਾ ਹੈ ਜਾਂ ਨਹੀਂ ਮੁੰਡੇ ਦੇ ਪਿਉ ਨੇ ਉਹ ਵੀ ਸਹੁੰ ਖਾ ਲਈ ਪਰ ਉਨ੍ਹਾਂ ਨੇ ਫੇਰ ਵੀ ਇਹ ਗੱਲ ਨਾ ਮੰਨੀ ਅਤੇ ਉਨ੍ਹਾਂ ਨੂੰ ਫਿਰ ਤੋਂ ਫਿਰ ਟੌਰਚਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਇਹ ਦੱਸਦੀਆਂ ਕਿ ਮੁੰਡੇ ਦੇ ਪਰਿਵਾਰ ਦੇ ਸਾਰੇ ਹੀ ਮੈਂਬਰ ਅਤੇ ਮੁਹੱਲੇ ਦੇ ਲੋਕ ਇਹੀ ਇਨਸਾਫ਼ ਦੀ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *