ਸੰਦੀਪ ਨੰਗਲ ਅੰਬੀਆਂ ਦੀ ਪਤਨੀ ਅਤੇ ਨਿੱਕੇ ਬੱਚਿਆਂ ਦਾ ਸਸਕਾਰ ਲਈ ਬੁਰਾ ਹਾਲ ਵੇਖ ਤੁਹਾਡੀਆਂ ਵੀ ਅੱਖਾਂ ਹੋ ਜਾਣਗੀਆਂ ਨਮ

Latest Update

ਦੋਸਤੋ ਜਿੱਥੇ ਬੀਤੇ ਦਿਨੀਂ ਸੰਦੀਪ ਨੰਗਲ ਲੰਬੀਆਂ ਸਾਨੂੰ ਸਭ ਨੂੰ ਛੱਡ ਗੁਰੂ ਚਰਨਾਂ ਵਿੱਚ ਬਿਰਾਜਮਾਨ ਹੋ ਗਏ ਤੇ ਇਸ ਦੇ ਨਾਲ ਕਬੱਡੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਉਨ੍ਹਾਂ ਦਾ ਸੰਦੀਪ ਮੁੜ ਵਾਪਸ ਨਹੀਂ ਮਿਲਣਾ ਜਿਸ ਨੇ ਇੱਕ ਗ਼ਰੀਬ ਘਰ ਤੋਂ ਮੇਹਨਤ ਦੇਸ਼ਾਂ ਦਾ ਇਸ ਥਾਂ ਤੇ ਪਹੁੰਚੇ ਅਤੇ ਸੰਦੀਪ ਨੰਗਲ ਅੰਬੀਆਂ ਦੀ ਪੂਰੇ ਦੇਸ਼ ਦੇ ਵਿਚ ਕਾਫੀ ਪ੍ਰਸਿੱਧੀ ਸੀ ਅੰਤਰਰਾਸ਼ਟਰੀ ਖਲ੍ਹਿਆਰੀ ਦੇ ਵਲੋਂ ਜਿਥੇ ਹੋਰ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਸੀ

ਉਥੇ ਹੀ ਉਸ ਦੀ ਸਫ਼ਲਤਾ ਲੋਕਾਂ ਵੱਲੋਂ ਵੇਖੇ ਨਹੀਂ ਜਾ ਸਕੀ ਕਿਉਂਕਿ ਉਸਦੇ ਵਲੋਂ ਚਲਾਈ ਗਈ ਤਿੰਨ ਸਾਲ ਪਹਿਲਾਂ ਮੇਜਰ ਲੀਗ ਪ੍ਰੀਮੀਅਮ ਦੇ ਵਿੱਚ ਲਗਾਤਾਰ ਵਧੀਆ ਨਾਮ ਜਦ ਖਿਡਾਰੀ ਸ਼ਾਮਲ ਸੀ ਅਤੇ ਜੋ ਕੱਲ੍ਹ ਵਿਰੋਧੀਆਂ ਦੇ ਲਗਾਤਾਰ ਖਟਕਦੀ ਰਹਿੰਦੀ ਸੀ ਜਿਸ ਕਰਕੇ ਉਸ ਦੇ ਨਾਲ ਖੌਫਨਾਕ ਕਾਂਡ ਕਰ ਦਿੱਤਾ ਗਿਆ ਉੱਥੇ ਹੀ ਸੰਸਕਾਰ ਦੇ ਮੌਕੇ ਜਿਥੇ ਉਸ ਦੀ ਪਤਨੀ ਅਤੇ ਬੱਚਿਆਂ ਦਾ ਬੁਰਾ ਹਾਲ ਸੀ ਉਥੇ ਹੀ ਪਰਿਵਾਰਕ ਮੈਂਬਰਾਂ ਦਾ ਦਰਦ ਵੀ ਵੇਖਣਾ ਬਹੁਤ ਔਖਾ ਸੀ ਸੰਦੀਪ ਨੰਗਲ ਅੰਬੀਆਂ ਦੇ ਸਸਕਾਰ ਉੱਤੇ ਪਹੁੰਚੇ ਹਰ ਇੱਕ ਦੀ ਹੀ ਅੱਖ ਨਮ ਸੀ ਅਤੇ ਹਰ ਕੋਈ ਉਨ੍ਹਾਂ ਵਿਰੋਧੀਆਂ ਦੇ ਲਈ ਸਖਤ ਤੋਂ ਸਖਤ ਸਜ਼ਾ ਦੀ ਮੰਗ ਕਰ ਰਿਹਾ ਸੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *