ਕਸ਼ਮੀਰ ਸਿੰਘ ਸੰਘੇ ਦੀ ਇਹ ਵੀਡੀਓ ਦੇਖ ਕੇ ਸਾਰੇ ਹੋਏ ਹੈਰਾਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਚਨਚੇਤ ਹੀ ਮਸ਼ਹੂਰ ਹੋ ਜਾਂਦੇ ਹਨ ਭਾਵ ਉਨ੍ਹਾਂ ਦੇ ਵੱਲੋਂ ਕੁਝ ਨਾ ਕੁਝ ਅਜਿਹਾ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਹ ਸੁਰਖੀਆਂ ਵਿੱਚ ਆ ਜਾਂਦੇ ਹਨ ਅਤੇ ਪਿਛਲੇ ਦਿਨਾਂ ਦੇ ਵਿੱਚ ਭਾਵ ਵੋਟਾਂ ਤੋਂ ਪਹਿਲਾਂ ਕਸ਼ਮੀਰ ਸਿੰਘ ਸੰਘਾ ਕਾਫ਼ੀ ਜ਼ਿਆਦਾ ਸੁਰਖੀਆਂ ਵਿੱਚ ਆਏ ਸੀ ਉਹ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਏ ਇੱਕ ਆਗੂ ਸੀ ਅਤੇ ਉਸ ਸਮੇਂ ਉਨ੍ਹਾਂ ਦੀ ਕੁਝ ਕਾਲ ਰਿਕਾਡਿੰਗ ਵਾਇਰਲ ਹੋਈਆਂ ਸੀ

ਜਿਸਦੇ ਵਿਚ ਉਹ ਕੁਝ ਕੁੜੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦਿੱਤੇ ਸਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਮਜ਼ਾਕ ਵੀ ਉਡਾਇਆ ਗਿਆ ਕਸ਼ਮੀਰ ਸਿੰਘ ਸੰਘਾ ਦਿਖਾਈ ਨਹੀਂ ਦਿੱਤੇ ਪਰ ਹੁਣ ਉਨ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਕਈ ਵਾਰ ਕੁਝ ਕਲਾਕਾਰ ਉਨ੍ਹਾਂ ਦੇ ਨਾਲ ਦਿਖਾਈ ਦਿੰਦੇ ਹਨ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਉਹ ਇਕ ਲੜਕੀ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਚੁੱਲ੍ਹਿਆਂ ਦੇ ਉੱਤੇ ਝੂਟੇ ਵੀ ਲੈ ਰਹੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਜਿਹੜੇ ਵੀ ਲੋਕਾਂ ਨੇ ਕਸ਼ਮੀਰ ਸਿੰਘ ਸੰਘਾ ਦੇ ਨਾਲ ਗੱਲਬਾਤ ਕੀਤੀ ਹੈ

ਉਨ੍ਹਾਂ ਦਾ ਦੱਸਣਾ ਹੈ ਕਿ ਕਸ਼ਮੀਰ ਸਿੰਘ ਸੰਘਾ ਸਾਫ ਦਿਲ ਦਾ ਬੰਦਾ ਹੈ ਪਰ ਉਸ ਨੂੰ ਜਮਹੂਰੀ ਤਰੀਕੇ ਨਾਲ ਬਦਨਾਮ ਕੀਤਾ ਗਿਆ ਪਿਛਲੇ ਦਿਨਾਂ ਦੇ ਵਿਚ ਰਣਜੀਤ ਬਾਵਾ ਦੀ ਵੀ ਇੱਕ ਵੀਡਿਓ ਕਸ਼ਮੀਰ ਸਿੰਘ ਸੰਘਾ ਦੇ ਨਾਲ ਸਾਹਮਣੇ ਆਈ ਸੀ ਜਿਸਦੇ ਵਿਚ ਉਨ੍ਹਾਂ ਨੇ ਸੰਜੇ ਨੂੰ ਇਕ ਸਲਾਹ ਦਿੱਤੀ ਸੀ ਕਿ ਉਹ ਕਾਮੇਡੀ ਵੱਲ ਨਾ ਜਾਣ ਬਲਕਿ ਆਪਣੀ ਰਾਜਨੀਤੀ ਦੇ ਵੱਲ ਧੀ ਧਿਆਣੀ ਦੇਣ ਸੋ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਆਪਣਾ ਮਜ਼ਾਕ ਨਹੀਂ ਬਣਾਉਣ ਦੇਣਗੇ ਇਸ ਮਾਮਲੇ ਸਬੰਧੀ ਵੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *