ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਬਹੁਮਤ ਦੇ ਨਾਲ ਉਨ੍ਹਾਂ ਨੇ ਆਪਣੀ ਸਰਕਾਰ ਬਣਾਈ ਹੈ ਕਿਉਂਕਿ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰਕੇ ਇਸ ਪਾਰਟੀ ਦੇ ਵੱਲੋਂ ਆਪਣੀ ਸਰਕਾਰ ਬਣਾਈ ਗਈ ਹੈ ਦੱਸੋ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਉਮੀਦਾਂ ਵੀ ਹਨ ਇਨ੍ਹਾਂ ਦੇ ਵੱਲੋਂ ਸਿਸਟਮ ਵਿੱਚ ਸੁਧਾਰ ਕੀਤਾ ਜਾਵੇਗਾ ਵੇਖਿਆ ਜਾਵੇ ਤਾਂ ਪਿਛਲੇ ਕੁਝ ਦਿਨਾਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਕੁਝ ਛੋਟੇ ਮੋਟੇ ਫੈਸਲੇ ਵੀ ਲਏ ਗਏ ਹਨ
ਜਿਨ੍ਹਾਂ ਦੇ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ ਨਵੇਂ ਬਣੇ ਵਿਧਾਇਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਵੱਲੋਂ ਇਸ ਪ੍ਰਕਾਰ ਦੇ ਨਾਲ ਛਾਪੇਮਾਰੀ ਕੀਤੀ ਜਾਂਦੀ ਰਹੇਗੀ ਤਾਂ ਇਸ ਨਾਲ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ ਪਰ ਇਥੇ ਵੀ ਵੇਖਣਾ ਹੋਵੇਗਾ ਕਿ ਜਿਹੜੇ ਵਿਭਾਗਾਂ ਦੇ ਵਿੱਚ ਉਹ ਛਾਪੇਮਾਰੀ ਕਰਨ ਦੇ ਲਈ ਜਾ ਰਹੇ ਹਨ ਉੱਥੇ ਸਰਵੇ ਵੀ ਕੀਤਾ ਜਾਵੇ ਕਿ ਕਿਹੜੀਆਂ ਕਿਹੜੀਆਂ ਚੀਜ਼ਾਂ ਦੀ ਕਮੀ ਹੈ ਜੇਕਰ ਸਟਾਫ ਦੀ ਕਮੀ ਹੈ ਤਾਂ ਸਟਾਫ਼ ਪੂਰਾ ਕੀਤਾ ਜਾਵੇ ਜੇਕਰ ਕਿਸੇ ਚੀਜ਼ ਦੀ ਕਮੀ ਹੈ ਤਾਂ ਉਸ ਚੀਜ਼ ਨੂੰ ਲਿਆ ਕੇ ਦਿੱਤਾ ਜਾਵੇ
ਇਸ ਦੇ ਨਾਲ ਹੀ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ ਸਿਰਫ਼ ਛਾਪੇਮਾਰੀ ਕਰਨ ਦੇ ਨਾਲ ਵੀ ਗੱਲ ਨਹੀਂ ਬਣੇਗੀ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ ਜਿਨ੍ਹਾਂ ਦੀ ਕਮੀ ਕਾਰਨ ਅਧਿਕਾਰੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਜੇਕਰ ਵੋਟਾਂ ਦੀ ਗੱਲ ਕਰ ਲਈ ਜਾਵੇ ਤਾਂ ਵੋਟਾਂ ਦੇ ਵਿੱਚ ਕਰਮਜੀਤ ਸਿੰਘ ਅਨਮੋਲ ਨੇ ਵੀ ਆਪਣੇ ਦੋਸਤ ਭਗਵੰਤ ਮਾਨ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਪਹਿਲਾਂ ਇਕੱਠਿਆਂ ਕੰਮ ਕਰਦੇ ਰਹੇ ਹਨ ਅਤੇ ਬਾਅਦ ਵਿੱਚ ਹੁਣ ਚੋਣ ਪ੍ਰਚਾਰ ਦੇ ਵਿੱਚ ਵੀ ਕਰਮਜੀਤ ਅਨਮੋਲ ਉਨ੍ਹਾਂ ਦੇ ਨਾਲ ਦਿਖਾਈ ਦਿੱਤੇ ਹਨ।
ਅਤੇ ਹੁਣ ਭਗਵੰਤ ਮਾਨ ਨੇ ਕਰਮਜੀਤ ਅਨਮੋਲ ਦੀ ਤਾਰੀਫ ਵੀ ਕੀਤੀ ਹੈ ਇਸ ਦੇ ਨਾਲ ਹੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਨੇ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਹੁਣ ਉਹ ਮੁੱਖ ਮੰਤਰੀ ਬਣ ਚੁੱਕੇ ਹਨ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਕਿ ਭਗਵੰਤ ਮਾਨ ਦੇਖੋ ਵਧੀਆ ਫ਼ੈਸਲੇ ਲਏ ਜਾਣਗੇ ਇਸ ਦੇ ਨਾਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ ਸੋ ਇੱਥੇ ਭਗਵੰਤ ਮਾਨ ਨੂੰ ਕੰਮ ਕਰਨ ਦੀ ਵੀ ਜ਼ਰੂਰਤ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਬਹੁਮਤ ਦੇ ਨਾਲ ਉਨ੍ਹਾਂ ਦੀ ਸਰਕਾਰ ਬਣਾਈ ਹੈ ਜਿਸ ਦੇ ਚੱਲਦੇ ਪੰਜਾਬ ਦੇ ਲੋਕਾਂ ਦੀ ਗੱਲਬਾਤ ਉਨ੍ਹਾਂ ਨੂੰ ਸੁਣਨੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ