ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕ ਤ ਲ ਕਰ ਦਿੱਤਾ ਗਿਆ ਸ਼ਰ੍ਹੇਆਮ ਮੰਨਣ ਗੋ ਲੀਆਂ ਮਾਰੀਆਂ ਗਈਆਂ ਹਨ ਇਸ ਮਾਮਲੇ ਸੰਬੰਧੀ ਕੁਝ ਵੱਡੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਪਿਛਲੇ ਦਿਨ ਦੇ ਵਿੱਚ ਕੁਝ ਗੈਂਗਸਟਰਾਂ ਦੇ ਗਰੁੱਪਾਂ ਦੇ ਵੱਲੋਂ ਕੁਝ ਪੋਸਟਾਂ ਪਾਈਆਂ ਗਈਆਂ ਕਿ ਉਨ੍ਹਾਂ ਦੁਆਰਾ ਸੰਦੀਪ ਨੰਗਲ ਅੰਬੀਆਂ ਨੂੰ ਮਾਰਿਆ ਗਿਆ ਹੈ ਪਰ ਲਾਰੈਂਸ ਬਿਸ਼ਨੋਈ ਮੇਰੇ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ
ਕਿ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਨਹੀਂ ਕੀਤਾ ਕਿ ਜਿਸ ਤੋਂ ਬਾਅਦ ਬੰਬੀਹਾ ਗਰੁੱਪ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਉਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਨੂੰ ਮਾਰਿਆ ਹੈ ਕਿਉਂਕਿ ਉਹ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਦੇ ਲਈ ਕੰਮ ਕਰ ਰਿਹਾ ਸੀ ਅਤੇ ਉਨ੍ਹਾਂ ਦਾ ਨੁਕਸਾਨ ਕਰ ਰਿਹਾ ਸੀ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਨੌਜਵਾਨਾਂ ਦੇ ਮਨ ਦੇ ਉਤੇ ਬਹੁਤ ਗਹਿਰਾ ਅਸਰ ਪੈਂਦਾ ਹੈ ਬਹੁਤ ਸਾਰੇ ਲੋਕ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਜਾਂਦੇ ਹਨ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ
ਅਤੇ ਜਿਸ ਤਰੀਕੇ ਨਾਲ ਸਭ ਕੁਝ ਕੀਤਾ ਗਿਆ ਹੈ ਉਸ ਨੂੰ ਵੇਖ ਕੇ ਤਾਂ ਹਰ ਕੋਈ ਡਰ ਜਾਂਦਾ ਹੈ ਸ਼ਰ੍ਹੇਆਮ ਹੀ ਸਭ ਕੁਝ ਕੀਤਾ ਗਿਆ ਹੈ ਪੁਲੀਸ ਪ੍ਰਸ਼ਾਸਨ ਨੇ ਬਹੁਤ ਵੱਡੀ ਅਣਗਹਿਲੀ ਵਰਤੀ ਹੈ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੂੰ ਕੋਈ ਵੀ ਸੁਰੱਖਿਆ ਨਹੀਂ ਦਿੱਤੀ ਗਈ ਇਸ ਤੋਂ ਇਲਾਵਾ ਸ਼ਰ੍ਹੇਆਮ ਹੀ ਇਹ ਸਭ ਕੁਝ ਹੋਣ ਦਿੱਤਾ ਗਿਆ ਹੈ ਅਤੇ ਹੁਣ ਤਕ ਕੁਝ ਖ਼ਾਸ ਕਾਰਵਾਈ ਨਹੀਂ ਹੋਈ ਹੈ ਭਾਵੇਂ ਕਿ ਗੱਲ ਕਹੀ ਜਾ ਰਹੀ ਹੈ ਕਿ ਉਹ ਵਿਅਕਤੀ ਫੜੇ ਜਾ ਚੁੱਕੇ ਹਨ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਸੀ ਪਰ ਫਿਰ ਵੀ ਜੋ ਜੜ੍ਹ ਹੈ
ਉਸ ਨੂੰ ਖ਼ਤਮ ਨਹੀਂ ਕੀਤਾ ਗਿਆ ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੁੰਦੀਆਂ ਹੀ ਰਹਿਣਗੀਆਂ ਜਦੋਂ ਤਕ ਜੜ੍ਹ ਨੂੰ ਨਹੀਂ ਕੱਟਿਆ ਜਾਵੇਗਾ ਅਤੇ ਵੇਖਿਆ ਜਾਵੇ ਤਾਂ ਪੁਲੀਸ ਪ੍ਰਸ਼ਾਸਨ ਕਦੇ ਵੀ ਜੜ੍ਹ ਤਕ ਨਹੀਂ ਪਹੁੰਚਦੀ ਉਹ ਮੋਹਰਿਆਂ ਨੂੰ ਹੀ ਸ਼ਿਕਾਰ ਬਣਾ ਕੇ ਉਨ੍ਹਾਂ ਨੂੰ ਸਜ਼ਾ ਦੇ ਦਿੰਦੀ ਹੈ ਅਤੇ ਵਾਰ ਵਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਪਰ ਇਸ ਵਾਰ ਹੁਣ ਆਮ ਆਦਮੀ ਪਾਰਟੀ ਤੋਂ ਉਮੀਦ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ
ਕਿਉਂਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਮਾਹੌਲ ਨੂੰ ਠੀਕ ਕੀਤਾ ਜਾਵੇਗਾ ਸਿਸਟਮ ਵਿੱਚ ਸੁਧਾਰ ਕੀਤਾ ਜਾਵੇਗਾ ਪੁਲੀਸ ਪ੍ਰਸ਼ਾਸਨ ਨੂੰ ਵੱਧ ਤਾਕਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਵਧੀਆ ਤਰੀਕੇ ਨਾਲ ਕੰਮ ਕਰ ਸਕਣ ਪਰ ਅਸਲ ਦੇ ਵਿਚ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਚਾਹੁੰਦੇ ਹਨ ਕਿ ਇਸ ਮਾਮਲੇ ਵਿਚ ਇਨਸਾਫ ਹੋਵੇ ਕਿਉਂਕਿ ਬਹੁਤ ਸਾਰੇ ਲੋਕ ਸੰਦੀਪ ਨੰਗਲ ਅੰਬੀਆਂ ਨੂੰ ਪਸੰਦ ਕਰਦੇ ਸੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ