ਭਗਵੰਤ ਮਾਨ ਦੇ ਪੁੱਤ ਦਿਲਸ਼ਾਨ ਮਾਣਦਾ ਆਇਆ ਵੱਡਾ ਬਿਆਨ

Latest Update

ਭਗਵੰਤ ਮਾਨ ਦੇ ਵਲੋਂ ਜਿਥੇ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਲਿਆਂਦੀ ਗਈ ਉਨ੍ਹਾਂ ਨੂੰ ਬਹੁਮਤ ਹਾਸਲ ਹੋਇਆ ਦੇਸ ਬਹੁਮਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਅਤੇ ਅਕਾਲੀਆਂ ਦਾ ਬਿਲਕੁਲ ਸਫ਼ਾਇਆ ਹੋਇਆ ਨਜ਼ਰ ਆਇਆ ਜਿਥੇ ਗੱਲ ਕਰੀਏ ਤਾਂ ਭਗਵੰਤ ਮਾਨ ਦੇ ਹੁਣ ਸਹੁੰ ਚੁੱਕ ਸਮਾਗਮ ਦੇ ਸਮੇਂ ਦੇ ਆਏ ਹੋਈ ਉਨ੍ਹਾਂ ਦੀ ਧੀ ਅਤੇ ਪੁੱਤ ਦੇ ਵੱਲੋਂ ਲਗਾਤਾਰ ਭਗਵੰਤ ਮਾਨ ਦੇ ਹਰ ਇਕ ਸਮਾਰੋਹ ਦੇ ਵਿਚ ਪੇਸ਼ ਹੋਇਆ ਜਾ ਰਿਹਾ ਹੈ ਉਨ੍ਹਾਂ ਦੀ ਧੀ ਸੀਰਤ ਮਾਨ ਅਤੇ ਪੁੱਤ ਦਿਲਸ਼ਾਨ ਮਾਨ ਹਮੇਸ਼ਾ ਹੀ ਆਪਣੇ ਪਿਤਾ ਭਗਵੰਤ ਮਾਨ ਦੇ ਨਾਲ ਨਜ਼ਰ ਆ ਰਹੇ ਨੇ ਅਮਰੀਕਾ ਤੋਂ ਆ ਕੇ ਉਨ੍ਹਾਂ ਦਾ ਕਹਿਣਾ ਹੈ ਕਿ ਸੁਣਨ ਪੰਜਾਬ ਕਾਫੀ ਵਧੀਆ ਲੱਗ ਰਿਹਾ ਹੈ

ਪੰਜਾਬ ਉਨ੍ਹਾਂ ਦੀ ਉਹ ਧਰਤੀ ਹੈ ਜਿੱਥੇ ਉਹ ਪੜ੍ਹੇ ਵੀ ਹਨ ਉੱਥੇ ਹੀ ਦਿਲਸ਼ਾਨ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦੇ ਵੱਲੋਂ ਜੋ ਕੰਮ ਕੀਤੇ ਗਏ ਨੀਤੀ ਕੀਤੇ ਜਾਣਗੇ ਸਭ ਵਧੀਆ ਹੋਣਗੇ ਤਾਂ ਗਹਿਣੇ ਕਿਸ ਨੂੰ ਬਹੁਤ ਮਾਣ ਐ ਤੇ ਉਹ ਬਹੁਤ ਖੁਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਆਪਣੇ ਪਿਤਾ ਦੇ ਕਾਰੋਬਾਰੀ ਦੇ ਉੱਤੇ ਵੀ ਉਨ੍ਹਾਂ ਦੇ ਵੱਲੋਂ ਖੁਸ਼ੀ ਪ੍ਰਗਟ ਕੀਤੀ ਗਈ ਦਿਲਸ਼ਾਨ ਮਾਨ ਤੇ ਸੀਰਤ ਮਾਨ ਮੈਰਕਾ ਦੇ ਪਿੱਛੋਂ ਆਪਣੇ ਪਿਤਾ ਦੇ ਨਾਲ ਹੀ ਖੁਸ਼ੀ ਸਾਂਝੀ ਕਰਨ ਦੇ ਲਈ ਆਏ ਹੋਏ ਨੇ ਜਿੱਥੇ ਉਨ੍ਹਾਂ ਨੂੰ ਇਕ ਕਾਰ ਦੇ ਵਿਚ ਜਾਂਦੇ ਵੇਖਿਆ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਦੇ ਕੋਲ ਕਾਫ਼ੀ ਜ਼ਿਆਦਾ ਸਕਿਉਰਿਟੀ ਹੁੰਦੀ ਹੈ ਪਰ ਉਨ੍ਹਾਂ ਦੀ ਗੱਡੀ ਦੇ ਨਾਲ ਕੋਈ ਵੀ ਸਕਿਓਰਿਟੀ ਨਹੀਂ ਸੀ ਜਿਸ ਤੋਂ ਲੱਗ ਰਿਹਾ ਹੈ ਕਿ ਪੰਜਾਬ ਦੇ ਵਿੱਚ ਵੀ ਜ਼ਰੂਰ ਬਦਲ ਆਵੇਗਾ ਤੇ ਇਹ ਬਦਲ ਨਿੱਕੀਆਂ ਨਿੱਕੀਆਂ ਚੀਜ਼ਾਂ ਦੋਹੀਂ ਪਰਲੇ ਲੈਵਲ ਤੱਕ ਜਾਵੇਗਾ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *