ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਦੇ ਨਾਲ ਜਿਥੇ ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕਣ ਸਮਾਗਮ ਦੇ ਲਈ ਦੱਸ ਕੈਬਨਿਟ ਮੰਤਰੀਆਂ ਦੀ ਲਿਸਟ ਜਾਰੀ ਕੀਤੀ ਗਈ ਸੀ ਅਤੇ ਇਸਦੇ ਵਿਚ ਜਿਨ੍ਹਾਂ ਉੱਘੇ ਚਿਹਰਿਆਂ ਦਾ ਨਾਮ ਕੈਬਨਿਟ ਮੰਤਰੀ ਦੀ ਲਿਸਟ ਦੇ ਵਿਚ ਹੋਣਾ ਚਾਹੀਦਾ ਸੀ ਅਤੇ ਐਲਾਨ ਕੀਤੇ ਕਿ ਕੈਬਨਿਟ ਮੰਤਰੀਆਂ ਦੀ ਲਿਸਟ ਵਿੱਚ ਨਾਮ ਨਾ ਹੋਣ ਕਰਕੇ ਜਿੱਥੇ ਆਮ ਆਦਮੀ ਪਾਰਟੀ ਦੇ ਵਿਚ ਵੀ ਹਲਚਲ ਹੁੰਦੀ ਨਜ਼ਰ ਆਈ ਉਥੇ ਹੀ ਵਿਰੋਧੀਆਂ ਦੇ ਨਾਲ ਨਾਲ ਆਮ ਜਨਤਾ ਦੇ ਵੱਲੋਂ ਇਹ ਸਵਾਲ ਪੁੱਛਣੇ ਸ਼ੁਰੂ ਹੋਏ ਕਿ ਉਨ੍ਹਾਂ ਨੂੰ ਕਿਉਂ ਨਹੀਂ ਕੈਬਨਿਟ ਮੰਤਰੀ ਬਣਾਇਆ ਗਿਆ ਉੱਥੇ ਹੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਨਾਰਾਜ਼ਗੀ ਨਹੀਂ
ਉਹ ਹਮੇਸ਼ਾ ਆਪਣੀ ਪਾਰਟੀ ਲਈ ਕੰਮ ਕਰਦੇ ਰਹਿਣਗੇ ਜੋ ਕੰਮ ਪਾਰਟੀ ਵੱਲੋਂ ਦਿੱਤਾ ਜਾਵੇਗਾ ਕਰਨਗੇ ਉੱਥੇ ਅਨਮੋਲ ਗਗਨ ਮਾਨ ਦਾ ਕਹਿਣਾ ਹੈ ਕਿ ਪਾਰਟੀ ਦੇ ਵਲੋਂ ਜਿਵੇਂ ਦੀ ਜ਼ਿੰਮੇਵਾਰੀ ਦਿੱਤੀ ਜਾਵੇ ਕੀ ਉਵੇਂ ਦੀ ਹੀ ਨਿਭਾਈ ਜਾਵੇਗੀ ਪੰਜਾਬ ਦੇ ਲੋਕਾਂ ਦੇ ਲਈ ਕੰਮ ਕੀਤਾ ਜਾਵੇਗਾ ਅਤੇ ਲੋਕ ਕਾਂ ਦੇ ਬਣਦੇ ਹੱਕ ਉਨ੍ਹਾਂ ਦਿੱਤੇ ਜਾਣਗੇ ਪੰਜਾਬ ਪਹਿਲਾਂ ਦੇ ਵਾਂਗੂੰ ਪੰਜਾਬ ਬਣਾਇਆ ਜਾਵੇਗਾ ਤੇ ਪੰਜਾਬ ਨੂੰ ਉਣੱਤੀ ਅਤੇ ਵਿਕਾਸ ਦੇ ਰਾਹਾਂ ਦੇ ਉੱਤੇ ਜਲਦ ਹੀ ਵੇਖਿਆ ਵੀ ਜਾਏਗਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵੱਲੋਂ ਵੀ ਮੀਟਿੰਗ ਰੱਖੀ ਗਈ ਇਹ ਮੀਟਿੰਗ ਮੁਹਾਲੀ ਦੇ ਵਿਚ ਹੋਣੀ ਹੈ ਮੁਹਾਲੀ ਦੇ ਵਿੱਚ ਇੱਕ ਹੋਟਲ ਦੇ ਵਿੱਚ ਅਰਵਿੰਦ ਕੇਜਰੀਵਾਲ ਸਾਰੇ ਹੀ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ