ਸੰਦੀਪ ਨੰਗਲ ਅੰਬੀਆਂ ਦੇ ਲਈ ਗੁਰਪ੍ਰੀਤ ਜੰਗੀਆਣਾ ਨੇ ਕਹੀ ਹਿੱਕ ਠੋਕ ਕੇ ਵੱਡੀ ਗੱਲ

Latest Update

ਜਿੱਥੇ ਸੰਦੀਪ ਨੰਗਲ ਅੰਬੀਆਂ ਦੇ ਚਲੇ ਜਾਣ ਦੇ ਨਾਲ ਕਬੱਡੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸੰਦੀਪ ਨੰਗਲ ਅੰਬੀਆਂ ਇੱਕ ਉਹ ਹੀਰਾ ਸੀ ਅਣਮੁੱਲਾ ਹੀਰਾ ਸੀ ਜੋ ਅਸੀਂ ਹੁਣ ਗੁਆ ਬੈਠਿਆ ਇਹ ਹੀਰਾ ਸਾਡੇ ਕੋਲ ਕਦੇ ਵੀ ਵਾਪਸ ਨਹੀਂ ਆਵੇਗਾ ਤੇ ਗੁਰੂ ਚਰਨਾਂ ਦੇ ਵਿਚ ਬਿਰਾਜਮਾਨ ਪ੍ਰਮਾਤਮਾ ਜਿੱਥੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਝੱਲਣ ਦਾ ਬਲ ਬਖ਼ਸ਼ੇ ੳੁਥੇ ਹੀ ਸੰਦੀਪ ਨੰਗਲ ਅੰਬੀਆਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਤੇ ਉਨ੍ਹਾਂ ਦੇ ਜੋ ਦੋਸ਼ੀ ਹਨ ਜਿਨ੍ਹਾਂ ਦੇ ਵੱਲੋਂ ਇਹ ਖੌਫਨਾਕ ਕਾਂਡ ਕੀਤਾ ਗਿਆ ਹੈ ਉਨ੍ਹਾਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਉਹ ਜ਼ਿੰਦਗੀ ਭਰ ਯਾਦ ਰੱਖਣ ਅਤੇ ਕਦੇ ਵੀ ਕਿਸੇ ਵੱਲੋਂ ਅਜਿਹਾ ਕਦਮ

ਨਾ ਚੁੱਕਿਆ ਜਾਵੇ ਉਥੇ ਹੀ ਸੰਦੀਪ ਨੰਗਲ ਅੰਬੀਆਂ ਦੇ ਹੱਕ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਨਾਲ ਹੁਣ ਸਾਰੇ ਹੀ ਖਿਡਾਰੀਆਂ ਨੂੰ ਖੜ੍ਹੇ ਹੋਣਾ ਚਾਹੀਦਾ ਹੈ ਕਿਉਂਕਿ ਹੁਣ ਪਰਿਵਾਰ ਨੂੰ ਸਾਡੀ ਸਖ਼ਤ ਜ਼ਰੂਰਤ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *