ਚੱਲਦੇ-ਚੱਲਦੇ ਛੋਟੇ ਹਾਥੀ ਦਾ ਫਟਿਆ ਟਾਇਰ, ਲੱਗੀ ਭਿਆਨਕ ਅੱਗ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਗੋਇੰਦਵਾਲ ਰੋਡ ‘ਤੇ ਇਕ ਛੋਟਾ ਹਾਥੀ ਅਚਾਨਕ ਟਾਇਰ ਫਟਣ ਕਾਰਨ, ਪਲਟ ਗਿਆ। ਜਿਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਡਰਾਈਵਰ ਤੇ ਉਸ ਦੇ ਸਾਥੀ ਨੇ ਬੜੀ ਮੁਸ਼ਕਲ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ।ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਪਰ ਉਦੋਂ ਤੱਕ ਛੋਟਾ ਹਾਥੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਛੋਟੇ ਹਾਥੀ ‘ਤੇ ਗੋਇੰਦਵਾਲ ਸਾਹਿਬ ਤੋਂ ਜਲੰਧਰ ਸਬਜ਼ੀ ਲੈ

ਕੇ ਜਾ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਛੋਟੇ ਹਾਥੀ ਦੇ ਚਾਲਕ ਬਲਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਦੋ ਦੋਸਤਾਂ ਨਾਲ ਸਬਜ਼ੀ ਲੱਦ ਕੇ ਜਲੰਧਰ ਮੰਡੀ ਨੂੰ ਜਾ ਰਿਹਾ ਸੀ। ਪਰ ਜਦੋਂ ਉਹ ਪਿੰਡ ਨਵਾਂਪਿੰਡ ਭੱਠੇ ਕੋਲ ਪਹੁੰਚਿਆ ਤਾਂ ਅਚਾਨਕ ਛੋਟੇ ਹਾਥੀ ਦਾ ਟਾਇਰ ਫਟ ਗਿਆ ਅਤੇ ਗੱਡੀ ਪਲਟ ਗਈ। ਕਿਉਂਕਿ ਇਹ ਇੱਕ ਪੈਟਰੋਲ ਵਾਹਨ ਸੀ, ਇਸ ਵਿੱਚ ਅਚਾਨਕ ਅੱਗ ਲੱਗ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *