ਸੰਦੀਪ ਨੰਗਲ ਅੰਬੀਆ ਦੇ ਸਾਥੀ ਨੇ ਸੰਸਕਾਰ ਮੌਕੇ ਕੀਤੇ ਸਾਝੇ ਦੁੱਖ

Latest Update

ਪੰਜਾਬ ਕਈ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚਿੱਠੀ ਕਤਲ ਹੋ ਜਾਣ ਦੇ ਬਾਅਦ ਕਬੱਡੀ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਹੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਇਹ ਕਦੇ ਘਾਟਾ ਪੂਰਾ ਨਹੀਂ ਹੋਵੇਗਾ ਤੇ ਨਿੱਕੇ ਨਿੱਕੇ ਮਾਸੂਮ ਬੱਚੇ ਜਿਨ੍ਹਾਂ ਦਾ ਦਰਦ ਨਹੀਂ ਜਾ ਰਿਹਾ ਉੱਥੇ ਹੀ ਸੰਦੀਪ ਨੰਗਲ ਅੰਬੀਆਂ ਦੇ ਸਸਕਾਰ ਤੇ ਪਹੁੰਚੇ ਹੋਏ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੰਦੀਪ ਨੰਗਲ ਅੰਬੀਆਂ ਦੇ ਨਾਲ ਸ਼ੁਰੂ ਤੋਂ ਹੀ ਨਾਲ ਹਨ ਜਦੋਂ ਤੋਂ ਉਨ੍ਹਾਂ ਦੇ ਵੱਲੋਂ ਦੋ ਹਜਾਰ ਇੱਕ ਦੇ ਚ ਪ੍ਰਸਿੱਧੀ ਹਾਸਲ ਕੀਤੀ ਗਈ ਸੀ ਉਸ ਵੇਲੇ ਉਨ੍ਹਾਂ ਦੇ ਪਿੰਡ ਹੀਉ ਸਾਈਕਲਾਂ ਤੇ ਕਬੱਡੀ ਖੇਡਣ ਆਇਆ ਕਰਦਾ ਸੀ ਅਤੇ ਵਿਦੇਸ਼ਾਂ ਦੇ ਵਿਚ ਵੀ ਉਹ ਸੰਦੀਪ ਦੇ ਨਾਲ ਕਬੱਡੀ ਖੇਡਣ ਦੇ ਲਈ ਗਏ ਪਰ ਕਦੇ ਵੀ ਉਨ੍ਹਾਂ ਵੱਲੋਂ ਕਿਸੇ ਗੱਲ ਦਾ ਗੁੱਸਾ ਨਹੀ ਕੀਤਾ ਜਾਦਾ ਸੀ ਹਮੇਸ਼ਾਂ ਹਸਮੁਖ ਸੁਭਾਅ ਦੇ ਸੀ

ਉਹ ਹਮੇਸ਼ਾਂ ਨਵੇਂ ਪਲੇਅਰਾਂ ਨੂੰ ਕਬੱਡੀ ਦੇ ਵੱਲ ਆਕਰਸ਼ਿਤ ਕਰਦੇ ਰਹਿੰਦੇ ਅਤੇ ਉਨ੍ਹਾਂ ਨੂੰ ਨਵੇਂ ਕਾਂ ਪ੍ਰਦਾਨ ਕਰਦੇ ਅਤੇ ਮੈਦਾਨ ਦੇ ਵਿਚ ਲੈ ਕੇ ਆਉਂਦੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *