ਭਗਵੰਤ ਮਾਨ ਨੇ ਆਪਣੇ ਵਿਧਾਇਕਾਂ ਨੂੰ ਦਿੱਤੀਆਂ ਹੀ ਸਖ਼ਤ ਹਦਾਇਤਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਇਸ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਹਨ ਕਿ ਪੰਜਾਬ ਦੇ ਵਿੱਚ ਸਿਸਟਮ ਨੂੰ ਬਿਲਕੁੱਲ ਚੰਗੇ ਤਰੀਕੇ ਨਾਲ ਸੁਧਾਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਵੀ ਪੰਜਾਬ ਨੂੰ ਸੁਧਾਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਦੇ ਉੱਤੇ ਵੱਡੇ ਐਕਸ਼ਨ ਵੀ ਲਏ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਵਿਧਾਇਕਾਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਉਨ੍ਹਾਂ ਦੀ ਇੱਕ ਮੀਟਿੰਗ ਹੋਈ ਸੀ ਜਿਸਦੇ ਵਿਚ

ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਇਹ ਹਦਾਇਤ ਦਿੱਤੀ ਹੈ ਕਿ ਜਿਨ੍ਹਾਂ ਘਰਾਂ ਦੇ ਵਿੱਚ ਜਾ ਕੇ ਉਨ੍ਹਾਂ ਨੇ ਵੋਟਾਂ ਮੰਗੀਆਂ ਉੱਥੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣ ਉਸ ਤੋਂ ਬਾਅਦ ਉਨ੍ਹਾਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਲੋਕਾਂ ਦੇ ਕੋਲੋਂ ਵੋਟਾਂ ਮੰਗਣੀਆਂ ਨਾ ਪੈਣ ਬਲਕਿ ਖ਼ੁਦ ਲੋਕ ਉਨ੍ਹਾਂ ਨੂੰ ਵੋਟ ਦੇਣਾ ਸੋ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਕੰਮ ਕਰਨਾ ਪਵੇਗਾ ਦੇਣ ਵਿੱਚ ਅਠਾਰਾਂ ਅਠਾਰਾਂ ਘੰਟੇ ਕੰਮ ਕਰਨਾ ਪਵੇਗਾ ਇਸ ਤੋਂ ਬਾਅਦ ਹੀ ਜਾ ਕੇ ਉਲਝੀ ਹੋਈ ਤਾਣੀ ਨੂੰ ਸੁਲਝਾਇਆ ਜਾ ਸਕਦਾ ਹੈ ਪੰਜਾਬ ਅੱਜ ਦੇ ਸਮੇਂ ਵਿੱਚ ਸੱਤਰ ਸਾਲ ਪਿੱਛੇ ਚਲਾ ਗਿਆ ਹੈ

ਪਰ ਇਸ ਨੂੰ ਸੁਧਾਰਨਾ ਪਵੇਗਾ ਸੂ ਵੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਨੂੰ ਸਰਕਾਰ ਦੇ ਵੱਲੋਂ ਕਿਹੜੇ ਤਰੀਕਿਆਂ ਦੇ ਨਾਲ ਖ਼ਜ਼ਾਨਾ ਭਰਿਆ ਜਾਵੇਗਾ ਅਤੇ ਕਿਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਕਿਉਂਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਸਿਰ ਕਰਜ਼ਾ ਵੀ ਬਹੁਤ ਜ਼ਿਆਦਾ ਹੈ ਇਨ੍ਹਾਂ ਗੱਲਾਂ ਵੱਲ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਮਹਿੰਗਾਈ ਬੇਅਦਬੀ ਦੇ ਮਾਮਲੇ ਨਸ਼ਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਇਨ੍ਹਾਂ ਸਾਰੀਆਂ ਗੱਲਾਂ ਦੇ ਉੱਤੇ ਗੰਭੀਰਤਾ ਨਾਲ ਵਿਚਾਰ ਕਰਨੀ ਪਵੇਗੀ ਕੇਂਦਰ ਸਰਕਾਰ ਦੇ ਵੱਲੋਂ ਜਿਸ ਤਰੀਕੇ ਨਾਲ ਪੰਜਾਬ ਦੇ ਹੱਕ ਮਾਰੇ ਜਾ ਰਹੇ ਹਨ ਉੱਥੇ

ਕੇਂਦਰ ਸਰਕਾਰ ਨੂੰ ਵੀ ਰੋਕਣ ਦੀ ਜ਼ਰੂਰਤ ਹੈ ਅਤੇ ਪੰਜਾਬ ਦੇ ਵੱਧ ਅਧਿਕਾਰ ਲੈਣ ਦੀ ਜ਼ਰੂਰਤ ਹੈ ਕਿਉਂਕਿ ਕਾਗਜ਼ਾਂ ਵਿੱਚ ਪੰਜਾਬ ਦੇ ਲਈ ਵੱਧ ਅਧਿਕਾਰ ਦੀ ਗੱਲ ਕਹੀ ਗਈ ਹੈ ਪਰ ਦੂਸਰੇ ਪਾਸੇ ਅਸਲੀਅਤ ਦੇ ਵਿੱਚ ਜੋ ਅਧਿਕਾਰ ਪੰਜਾਬ ਦੇ ਕੋਲ ਹਨ ਉਨ੍ਹਾਂ ਨੂੰ ਵੀ ਖੋਹਿਆ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *