ਸੰਦੀਪ ਨੰਗਲ ਅੰਬੀਆ ਕ ਤ ਲ ਕਾਂਡ ਮਾਮਲੇ ਦੇ ਵਿੱਚ ਹੋਏ ਵੱਡੇ ਖੁਲਾਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਇਕ ਮੈਚ ਦੌਰਾਨ ਜਦੋਂ ਸੰਦੀਪ ਨੰਗਲ ਅੰਬੀਆਂ ਵਾਪਸ ਜਾ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਦੇ ੳੁੱਤੇ ਗੋ ਲੀਅਾਂ ਚਲਾੲੀਅਾਂ ਗੲੀਅਾਂ ਅਤੇ ਮੌਕੇ ਤੇ ਹੀ ਉਨ੍ਹਾਂ ਦੀ ਮੌ ਤ ਹੋ ਗਈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਘਟਨਾ ਤੋਂ ਬਾਅਦ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਾਲਾਤ ਵੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ

ਅਤੇ ਜਦੋਂ ਕੋਈ ਮਸ਼ਹੂਰ ਖਿਡਾਰੀ ਇਸ ਤਰੀਕੇ ਨਾਲ ਮਾਰਿਆ ਜਾਂਦਾ ਹੈ ਤਾਂ ਮੁਸ਼ਕਲਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਬਹੁਤ ਸਾਰੇ ਲੋਕ ਖੇਡਾਂ ਤੋਂ ਦੂਰ ਹੋਣ ਲੱਗ ਜਾਂਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਖੇਡਾਂ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਇਸ ਦੇ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਦੇ ਵਿੱਚ ਜਲਦੀ ਤੋਂ ਜਲਦੀ ਕਾਰਵਾਈ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਇਕ ਇਹ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ

ਉਨ੍ਹਾਂ ਦਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਮਾਮਲੇ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਵੀ ਸਾਵਧਾਨ ਹੋਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੇ ਮਸ਼ਹੂਰ ਖਿਡਾਰੀਆਂ ਦੀ ਚੰਗੇ ਤਰੀਕੇ ਨਾਲ ਸੁਰੱਖਿਆ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ ਵਾਰ ਨਾ ਵਾਪਰਨ ਕਿਉਂਕਿ ਜੇਕਰ ਅਜਿਹਾ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਕਬੱਡੀ ਨੂੰ ਖ਼ਤਰਾ ਹੋ ਜਾਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *