ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਇਕ ਵੱਡੀ ਜਿੱਤ ਹੋਈ ਹੈ ਅਤੇ ਬਾਕੀ ਸਾਰੀਆਂ ਪਾਰਟੀਆਂ ਬਹੁਤ ਬੁਰੇ ਤਰੀਕੇ ਨਾਲ ਹਰੀਆਂ ਹਨ ਖ਼ਾਸਕਰ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕੀਤੀ ਜਾਵੇ ਤਾਂ ਇਸ ਪਾਰਟੀ ਨੂੰ ਬਹੁਤ ਬੁਰੇ ਤਰੀਕੇ ਨਾਲ ਹਾਰ ਦਾ ਮੂੰਹ ਵੇਖਣਾ ਪਿਆ ਹੈ ਇਸ ਪਾਰਟੀ ਨੂੰ ਸਿਰਫ ਤਿੱਨ ਸੀਟਾਂ ਹੀ ਮਿਲੀਆਂ ਹਨ ਜਿਸ ਦੇ ਚਲਦੇ ਇਸ ਦੇ ਜੋ ਮੈਂਬਰ ਹਨ ਉਨ੍ਹਾਂ ਦੇ ਵਿਚ ਕਾਫੀ ਜ਼ਿਆਦਾ ਨਿਰਾਸ਼ਾ ਵੇਖੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਇਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨ ਕੀਤਾ ਜਾਣ ਲੱਗਿਆ ਸੀ ਖ਼ਾਸਕਰ ਬਾਦਲ ਪਰਿਵਾਰ ਵੱਲੋਂ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ
ਵਧਦੇ ਰਹੇ ਪਰ ਫਿਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਸ ਤੋਂ ਬਾਅਦ ਕਾਂਗਰਸ ਪਾਰਟੀ ਆਈ ਅਤੇ ਉਨ੍ਹਾਂ ਦੇ ਵੱਲੋਂ ਵੀ ਕੋਈ ਖ਼ਾਸ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚਲਦੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪਿਆ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਲਗਾਤਾਰ ਠੇਸ ਪਹੁੰਚਦੀ ਰਹੀ ਇਸਦੇ ਨਾਲ ਹੀ ਪੰਜਾਬ ਦੇ ਵਿੱਚ ਨਸ਼ੇ ਲਗਾਤਾਰ ਵਧੇ ਰਹੇ ਬਿਕਰਮ ਮਜੀਠੀਆ ਦਾ ਨਾਮ ਵਾਰ ਵਾਰ ਡਰੱਗਜ਼ ਮਾਮਲਿਆਂ ਦੇ ਵਿੱਚ ਆਉਂਦਾ ਰਿਹਾ ਪਰ ਕਿਸੇ ਵੱਲੋਂ ਵੀ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਗਏ ਅਤੇ ਇਸ ਵਾਰ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਕਿਉਂਕਿ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਪ੍ਰੇਸ਼ਾਨ ਹੋ ਚੁੱਕੇ ਸੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਿੱਚੋਂ
ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਆਉਣ ਵਾਲੇ ਦਿਨਾਂ ਦੇ ਵਿੱਚ ਕੁੱਝ ਦੋਹਰੀ ਕਰ ਸਕਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਪਾਰਟੀ ਦੇ ਮੈਂਬਰਾਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਢੇਰੀ ਢਾਹੁਣ ਦੀ ਜ਼ਰੂਰਤ ਨਹੀਂ ਹੈ ਬਲਕਿ ਇਕਜੁਟ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ ਲੋਕਾਂ ਦੇ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੀ ਜ਼ਰੂਰਤ ਹੈ ਤੇ ਉਨ੍ਹਾਂ ਨੂੰ ਹੱਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕੇ ਸੋ ਇਸ ਮਾਮਲੇ ਸੰਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਬਾਦਲ ਪਰਿਵਾਰ ਹੁਣ ਲੋਕਾਂ ਦਾ ਵਿਸ਼ਵਾਸ ਖੋ ਚੁੱਕਿਆ ਹੈ ਅਤੇ ਕਦੇ ਵੀ ਲੋਕ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸੋ ਇੱਥੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਚਾਰੇ ਪਾਸੇ ਨਿਗ੍ਹਾ ਰੱਖੀ ਜਾਵੇ ਕਿਹੜੇ ਲੋਕ ਉਨ੍ਹਾਂ ਦੇ ਲਈ ਕੰਮ ਕਰ ਰਹੇ ਹਨ ਕਿਹੜੇ ਲੋਕ ਉਨ੍ਹਾਂ ਦੇ ਲਈ ਕੰਮ ਨਹੀਂ ਕਰ ਰਹੇ ਉਸ ਤੋਂ ਬਾਅਦ ਹੀ ਵੋਟਾਂ ਦਾ ਭੁਗਤਾਨ ਹੋਣਾ ਚਾਹੀਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ