ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਅਤੇ ਉਨ੍ਹਾਂ ਨੂੰ ਪੂਰਨ ਬਹੁਮਤ ਦੇ ਨਾਲ ਪੰਜਾਬ ਦੇ ਵਿੱਚ ਆਪਣੀ ਸਰਕਾਰ ਲਿਆਂਦੀ ਹੈ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਸੀ ਕਿ ਪੰਜਾਬ ਦਾ ਸਿਸਟਮ ਸੁਧਾਰਿਆ ਜਾਵੇਗਾ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇੱਥੇ ਖੇਤੀਬਾੜੀ ਨਾਲ ਸਬੰਧਤ ਉਹ ਵੀ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਨਰਮੇ ਦੀ ਫ਼ਸਲ ਖ਼ਰਾਬ ਹੋਣ ਦਾ ਮੁਆਵਜ਼ਾ ਕਿਸਾਨਾਂ ਦੇ ਵੱਲੋਂ ਮੰਗਿਆ ਜਾ ਰਿਹਾ ਸੀ ਅਤੇ ਭਗਵੰਤ ਮਾਨ ਦੇ ਵੱਲੋਂ ਇਹ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ ਉਨ੍ਹਾਂ ਨੇ ਇਸ ਦੇ ਲਈ ਰਾਸ਼ੀ ਅੈਲਾਨ ਦਿੱਤੀ ਹੈ ਕਿ ਕੈਂਸਰ ਨਾਲ ਲੂ ਜਲਦੀ ਤੋਂ ਜਲਦੀ ਉਨ੍ਹਾਂ ਦਾ ਮੁਆਵਜ਼ਾ ਮਿਲ
ਜਾਵੇਗਾ ਇਸ ਦੇ ਨਾਲ ਹੀ ਹੁਣ ਫਾਰਮ ਭਰਾਏ ਜਾ ਰਹੇ ਹਨ ਕਿ ਜਿਹੜੇ ਲੋਕਾਂ ਨੂੰ ਨਰਮਾ ਚੁਗਾਈ ਸਮੇਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਉਸ ਨਾਲ ਸਬੰਧਤ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕਿ ਕਿਸ ਤਰੀਕੇ ਨਾਲ ਤੁਸੀਂ ਇਹ ਫਾਰਮ ਭਰਨੇ ਹਨ ਸੁਵਿਧਾ ਕੇਂਦਰ ਦੇ ਵਿੱਚੋਂ ਇਹ ਤੁਹਾਨੂੰ ਫਾਰਮ ਮਿਲ ਜਾਣਗੇ ਕਿਸ ਤਰੀਕੇ ਨਾਲ ਤਹਿਸੀਲ ਦੇ ਵਿੱਚ ਸਹੀ ਜਾਣਕਾਰੀ ਦੇਣੀ ਹੈ ਉਪਰੋਕਤ ਵੀਡੀਓ ਦੇ ਵਿਚ ਵੇਖ ਸਕਦੇ ਹੋ ਪਰ ਇੱਥੇ ਕਿਸੇ ਵੀ ਪ੍ਰਕਾਰ ਦੀ ਕੋਈ ਗ਼ਲਤ ਜਾਣਕਾਰੀ ਨਾ ਦਿੱਤੀ ਜਾਵੇ ਤਾਂ ਜੋ ਤੁਹਾਨੂੰ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਜਦੋਂ ਵੀ ਤੁਸੀਂ ਕੋਈ ਫਾਰਮ ਭਰਦੇ ਹੋ ਤਾਂ ਉਸਦੇ ਵਿੱਚ ਸਵੈ ਘੋਸ਼ਣਾ ਪੱਤਰ ਦੇ ਨਾਲ ਨਾਲ ਇਹ ਦੱਸਣਾ ਜ਼ਰੂਰੀ ਹੁੰਦਾ ਹੈ ਕਿ ਜੋ ਵੀ ਜਾਣਕਾਰੀ ਤੁਸੀਂ ਦਿੱਤੀ ਹੈ ਉਹ
ਬਿਲਕੁਲ ਸਹੀ ਹੁੰਦੀ ਹੈ ਸੋ ਜੇਕਰ ਤੁਸੀਂ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਦਿੰਦੇ ਹੋ ਤਾਂ ਤੁਹਾਡੇ ਖ਼ਿਲਾਫ਼ ਕੋਈ ਕਾਰਵਾਈ ਵੀ ਹੋ ਸਕਦੀ ਹੈ ਸੋ ਇਸ ਲਈ ਜ਼ਰੂਰੀ ਹੈ ਕਿ ਜੇਕਰ ਤੁਸੀਂ ਇਸ ਸਕੀਮ ਉਹਦੇ ਲਈ ਯੋਗ ਹੋ ਭਾਵ ਤੁਹਾਡਾ ਨਰਮਾ ਖ਼ਰਾਬ ਹੋਇਆ ਸੀ ਅਤੇ ਮੁਆਵਜ਼ੇ ਦੇ ਲਾਇਕ ਹੋ ਤਾਂ ਹੀ ਤੁਹਾਨੂੰ ਇਹ ਫਾਰਮ ਭਰਨੇ ਚਾਹੀਦੇ ਹਨ ਨਹੀਂ ਤਾਂ ਤੁਹਾਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਜੇਕਰ ਕਿਸੇ ਵਿਅਕਤੀ ਦੇ ਵੱਲੋਂ ਕੋਈ ਵੀ ਹੁਸ਼ਿਆਰੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਵੱਲੋਂ ਉਚਿਤ ਕਦਮ ਚੁੱਕੇ ਜਾਣਗੇ ਅਤੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇੱਥੇ ਹੁਣ ਸਿਸਟਮ ਦੇ ਵਿਚ ਸੁਧਾਰ ਹੋ ਰਿਹਾ ਹੈ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਕੀਤਾ ਜਾ ਰਿਹਾ ਹੈ ਸੋ ਇੱਥੇ ਜ਼ਰੂਰੀ ਹੈ ਕਿ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਣ ਕਿਉਂਕਿ ਜਦੋਂ ਤਕ ਲੋਕ ਨਹੀਂ ਸਮਝਣਗੇ ਕਿ ਉਨ੍ਹਾਂ ਨੂੰ ਸਿਰਫ਼ ਆਪਣੇ ਹੱਕ ਦੀ ਹੀ ਖਾਣੀ ਚਾਹੀਦੀ ਹੈ ਉਸ ਸਮੇਂ ਤੱਕ ਸਿਸਟਮ ਨੂੰ ਨਹੀਂ ਸੁਧਾਰਿਆ ਜਾ ਸਕਦਾ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ