ਮਾਮੇ ਭਾਣਜੇ ਨੇ ਰਲ ਕੇ ਕੀਤਾ ਵੱਡਾ ਕਾਂਡ

Latest Update

ਮਾਮੇ ਭਾਣਜੇ ਨੇ ਰਲ਼ ਕਰ ਦਿੱਤਾ ਵੱਡਾ ਕਾਂਡ -ਵਾਇਰਲ ਹੋਈ ਵੀਡਿਓ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਜੀ ਸਮਾਜ ਵਿਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਦੋਸਤੋ ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਲੁਧਿਆਣਾ ਸ਼ਹਿਰ ਦੇ ਇਕ ਇਲਾਕੇ ਦੇ ਏਟੀਐਮ ਤੋਂ ਜਿੱਥੇ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਜੀ ਕਿ ਮਾਮੇ ਭਾਣਜੇ ਨੇ ਰਲ ਅਜਿਹੀ ਸਾਜ਼ਿਸ਼ ਰਚੀ ਜਿਸ ਦਾ ਮੁੱਖ ਤਕਾਜ਼ਾ ਉਨ੍ਹਾਂ ਨੂੰ ਉਥੋਂ ਦੀ ਜਨਤਾ ਦੀ ਕੁੱ ਟ ਮਾ ਰ ਦਾ ਭੁਗਤਣਾ ਪਿਆ,

ਦੋਸਤੋ ਤੁਹਾਨੂੰ ਦੱਸਦੀਏ ਕਿ ਉਸ ਮਾਮੇ ਭਾਣਜੇ ਨੇ ਰਲ ਅਜਿਹੀ ਸਾਜ਼ਿਸ਼ ਰਚੀ ਅਤੇ ਉਥੋਂ ਦੇ ਇਲਾਕੇ ਦਾ ਹੀ ਇਕ ਵਿਅਕਤੀ ਏਟੀਐਮ ਵਿੱਚੋਂ ਪੈਸੇ ਕਢਵਾਉਣ ਲਈ ਆਇਆ ਅਤੇ ਜਦੋਂ ਹੀ ਉਹ ਏਟੀਐਮ ਵਿੱਚੋਂ ਪੈਸੇ ਕਢਵਾ ਕੇ ਬਾਹਰ ਨਿਕਲਦਾ ਹੈ ਤਾਂ ਉਨ੍ਹਾਂ ਵਿੱਚੋਂ ਇੱਕ ਉਸ ਦੇ ਪੈਸੇ ਲੈ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਮੌਕੇ ਤੇ ਹੀ ਉੱਥੇ ਕਾਬੂ ਕਰ ਲਿਤਾ ਦਿੱਤਾ ਜਾਂਦਾ ਹੈ।ਅਤੇ ਉਥੋਂ ਦੇ ਲੋਕ ਉਨ੍ਹਾਂ ਨੂੰ ਫੜ ਕੇ ਇੰਨੀ ਜ਼ਿਆਦਾ ਕੁੱਟਮਾਰ ਕਰਦੇ ਹਨ ਕਿ ਉਨ੍ਹਾਂ ਦਾ ਘੁੱਟ ਘੁੱਟ ਬੁਰਾ ਹਾਲ ਕਰ ਬਨਿਆਨਾਂ ਤੇ ਮੌਕੇ ਤੇ ਪੁਲੀਸ ਨੂੰ ਸੱਦ ਕੇ ਗ੍ਰਿਫ਼ਤਾਰ ਕਰਵਾ ਦਿੰਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ,ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।ਆਪਣੀ ਰਾਇ ਜ਼ਰੂਰ ਦਿਓ ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *