ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਹੋਣ ਵਾਲੇ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਹੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰਕੇ ਇਕ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ
ਜਿਸ ਦੇ ਚੱਲਦਿਆਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਅਜਿਹੀਆਂ ਗੱਲਾਂ ਕੀਤੇ ਗਏ ਜਿਨ੍ਹਾਂ ਨੂੰ ਸੁਣ ਕੇ ਸਾਰ ਹੀ ਲੋਕ ਹੈਰਾਨ ਹੋ ਗਏ ਪੰਜਾਬ ਦੇ ਵਿੱਚ ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕੀਤਾ ਗਿਆ ਜਿੱਥੇ ਸਾਰਾ ਪੰਜਾਬ ਇਕੱਠਾ ਹੋਇਆ ਤੇ ਸਾਰਿਆਂ ਦੇ ਸਾਹਮਣੇ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਸਮੇਂ ਸਹੁੰ ਖਾਧੀ ਗਈ ਜਿਸ ਦੇ ਚਲਦਿਆਂ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਖ਼ਤਮ ਕਰਨ ਲਈ ਕਿਹਾ ਗਿਆ ਅਤੇ ਪੰਜਾਬ ਵਿੱਚ ਸਭ ਤੋਂ ਵੱਡਾ ਕਾਰਨ ਨਸ਼ਾ ਖਤਮ ਕਰਨ ਲਈ ਸਹੁੰ ਚੁੱਕੀ ਕਿ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਕਿ
ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਦੀ ਵਿਚੋਂ ਸਾਰੇ ਨਸ਼ੇ ਖਤਮ ਕੀਤੇ ਜਾਣਗੇ ਤੇ ਪੰਜਾਬ ਨੂੰ ਫਿਰ ਮੁਡ਼ ਤੋਂ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ ਇਸ ਦੇ ਚੱਲਦੇ ਹੀ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਈਵ ਹੋ ਕੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਹੀ ਲੋਕ ਜੇਕਰ ਉਨ੍ਹਾਂ ਦਾ ਸਾਥ ਦੇਣ ਤਾਂ ਪੰਜਾਬ ਨੂੰ ਥੋੜ੍ਹੇ ਸਮੇਂ ਵਿੱਚ ਹੀ ਬਹੁਤ ਅੱਗੇ ਲੈ ਜਾਵਾਂਗੇ ਅਤੇ ਉਨ੍ਹਾਂ ਵੱਲੋਂ ਜੋ ਪੰਜਾਬ ਦੇ ਸਾਰੇ ਵਿਧਾਇਕ ਚੁਣੇ ਗਏ ਹਨ ਉਨ੍ਹਾਂ ਨੂੰ ਵੀ ਕਿਹਾ ਗਿਆ ਹੈ ਕਿ ਪੰਜਾਬ ਦੇ ਵਿਚ ਕੱਲੇ ਕੱਲੇ ਪਿੰਡਾਂ ਤੇ ਸ਼ਹਿਰ ਦੇ ਵਿੱਚ ਹੋਣ ਵਾਲੇ ਸਾਰੇ ਕੰਮ ਪੂਰੇ ਹੋਣੇ ਚਾਹੀਦੇ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ ਵਿਧਾਇਕ ਨੂੰ ਕਿਹਾ ਗਿਆ ਹੈ ਕਿ ਮਾੜੇ ਕੰਮ ਦੀ ਸਿਫ਼ਾਰਸ਼ ਨਾ ਕਰੋ
ਅਤੇ ਚੰਗੇ ਕੰਮ ਦਾ ਖਹਿੜਾ ਨਾ ਛੱਡੋ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਸਾਰੇ ਚੰਗੇ ਕੰਮਾਂ ਵਿੱਚ ਸਾਥ ਦਿੱਤਾ ਜਾਵੇਗਾ ਤੁਸੀਂ ਦੇਖ ਹੀ ਸਕਦੇ ਹੋ ਕਿ ਆਮ ਆਦਮੀ ਪਾਰਟੀ ਦੇ ਆਉਣ ਨਾਲ ਪੰਜਾਬ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਹੋਈਆਂ ਜਿਵੇਂ ਕਿ ਸਰਕਾਰੀ ਦਫਤਰਾਂ ਦੇ ਵਿੱਚ ਸਾਰੇ ਅਫ਼ਸਰ ਆਪਣਾ ਸਹੀ ਸਮੇਂ ਤੇ ਆਉਣਾ ਲੱਗ ਗਏ ਅਤੇ ਲੋਕਾਂ ਦੇ ਕੰਮ ਜੋ ਬਹੁਤ ਸਮੇਂ ਵਿਚ ਹੁੰਦੇ ਸੀ ਹੁਣ ਉਹ ਬਹੁਤ ਹੀ ਘੱਟ ਸਮੇਂ ਵਿੱਚ ਹੁੰਦੇ ਹਨ ਇਸ ਖ਼ਬਰ ਨੂੰ ਅੱਗੇ ਤੱਕ ਦੇਖਣੀ ਤੇ ਜਿਹੀਆਂ ਕੁਝ ਹੋਰ ਲੰਮੇ ਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ