ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਹਰਭਜਨ ਸਿੰਘ ਮਾਨ ਦਾ ਇਕ ਅਲੱਗ ਸਥਾਨ ਹੈ ਭਾਵ ਲੋਕ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਉਨ੍ਹਾਂ ਦੀ ਗਾਇਕੀ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਜ਼ਿਲ੍ਹਾ ਕਰਨੇ ਵੀ ਹੈ ਕਿ ਉਨ੍ਹਾਂ ਦੀ ਗਾਇਕੀ ਬਹੁਤ ਹੀ ਜ਼ਿਆਦਾ ਸੁਰੀਲੀ ਅਤੇ ਸਾਫ਼ ਸੁਥਰੀ ਹੈ ਉਨ੍ਹਾਂ ਦੀ ਗਾਇਕੀ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਲੱਚਰਤਾ ਦਿਖਾਈ ਨਹੀਂ ਦਿੰਦੀ ਜਿਸ ਕਾਰਨ ਲੋਕ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ਹਰਭਜਨ ਸਿੰਘ ਮਾਨ ਦੇ ਵੱਲੋਂ ਆਪਣੀਆਂ ਉਹ ਪੁਰਾਣੀਆਂ ਬੈਠਕਾਂ ਦਿਖਾਈਆਂ ਜਾ ਰਹੀਆਂ ਹਨ ਜਿਥੇ ਉਹ ਬੈਠ ਕੇ ਸੰਗੀਤ ਦੇ ਨਾਲ ਜੁੜੀਆਂ ਹੋਈਆਂ ਗੱਲਾਂ ਸਿੱਖਿਆ ਕਰਦੇ ਸੀ
ਇਸ ਤੋਂ ਇਲਾਵਾ ਆਪਣੀ ਪ੍ਰੈਕਟਿਸ ਕਰਿਆ ਕਰਦੇ ਸੀ ਉਨ੍ਹਾਂ ਦੇ ਵੱਲੋਂ ਆਪਣਾ ਪੁਰਾਣਾ ਘਰ ਦਿਖਾਇਆ ਗਿਆ ਹੈ ਇਸ ਬੈਠਕ ਦੇ ਵਿਚ ਉਹ ਆਪਣੇ ਉਸਤਾਦ ਦੇ ਨਾਲ ਮਿਹਨਤ ਕਰਿਆ ਕਰਦੇ ਸੀ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਵੇਰ ਦੇ ਚਾਰ ਵਜੇ ਉਨ੍ਹਾਂ ਦੇ ਜੋ ਉਸਤਾਦ ਸੀ ਉਹ ਉੱਠ ਖੜ੍ਹਦੇ ਸੀ ਅਤੇ ਬਦਾਮਾਂ ਵਾਲਾ ਦੁੱਧ ਤਿਆਰ ਕਰਦੇ ਸੀ ਅਤੇ ਇਨ੍ਹਾਂ ਨੂੰ ਦਿੰਦੇ ਸੀ ਇਹ ਪੀ ਕੇ ਉਸ ਤੋਂ ਬਾਅਦ ਪੜ੍ਹਾਈ ਕਰਿਆ ਕਰਦੇ ਸੀ ਇਸ ਦੇ ਨਾਲ ਹੀ ਉਸ ਤੋਂ ਬਾਅਦ ਕਵੀਸ਼ਰੀ ਜਾਂ ਫਿਰ ਸੰਗੀਤ ਨਾਲ ਜੁੜੀਆਂ ਹੋਈਆਂ ਕੁਝ ਹੋਰ ਧੰਦਾ ਸਿੱਖਿਆ ਕਰਦੇ ਸੀ ਸੋ ਉਹ ਸਮਾਂ ਯਾਦ ਕਰਕੇ ਹਰਭਜਨ ਮਾਨ ਕਾਫੀ ਜ਼ਿਆਦਾ ਖ਼ੁਸ਼ ਵੀ ਦਿਖਾਈ ਦੇ ਰਹੇ ਹਨ ਸੋ
ਇਸ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਰਭਜਨ ਮਾਨ ਆਪਣੀ ਮਿੱਟੀ ਦੇ ਨਾਲ ਕਿੰਨਾ ਜ਼ਿਆਦਾ ਜੁੜੇ ਹੋਏ ਹਨ ਕਦੇ ਕਦਾਈਂ ਉਹ ਆਪਣੇ ਖੇਤਾਂ ਦੇ ਵਿੱਚ ਦਿਖਾਈ ਦਿੰਦੇ ਹਨ ਜਿੱਥੇ ਉਹ ਖੇਤਾਂ ਦੇ ਵਿੱਚ ਕੰਮ ਕਰਦੇ ਮਜ਼ਦੂਰਾਂ ਦੇ ਨਾਲ ਗੱਲਾਂ ਬਾਤਾਂ ਕਰਦੇ ਹਨ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਵੇਂ ਇਹ ਕਲਾਕਾਰ ਵਿਦੇਸ਼ਾਂ ਦੇ ਵਿਚ ਵੀ ਕਿਉਂ ਨਾ ਚਲੇ ਜਾਣ ਪਰ ਮਿੱਟੀ ਨਾਲ ਜੋ ਪਿਆਰ ਹੁੰਦਾ ਹੈ ਉਹ ਕਦੇ ਵੀ ਘੱਟ ਨਹੀਂ ਹੁੰਦਾ ਹੈ ਸੋ ਵਿਦੇਸ਼ਾਂ ਦੇ ਵਿੱਚ ਜਿਹੜੇ ਵੀ ਨੌਜਵਾਨ ਵੱਸਦੇ ਹਨ ਉਨ੍ਹਾਂ ਨੂੰ ਆਪਣੀ ਮਿੱਟੀ ਦੇ ਨਾਲ ਪਿਆਰ ਹੁੰਦਾ ਹੀ ਹੈ ਪਰ ਆਪਣੀਆਂ ਮਜਬੂਰੀਆਂ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਆਪਣਾ ਦੇਸ ਪ੍ਰਦੇਸ ਛੱਡਣਾ ਪੈ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਬਹੁਤ ਸਾਰੇ ਲੋਕ ਹਰਭਜਨ ਮਾਨ ਦੇ ਫੈਨ ਹਨ ਉਨ੍ਹਾਂ ਦੀ ਗਾਇਕੀ ਨੂੰ ਪਸੰਦ ਕਰਦੇ ਹਨ ਅਤੇ ੳੁਨ੍ਹਾਂ ਦੀਅਾਂ ਇਨ੍ਹਾਂ ਗੱਲਾਂ ਨੂੰ ਵੀ ਪਸੰਦ ਕਰਦੇ ਹਨ ਕਿ ਉਹ ਆਪਣੇ ਮਨੋ ਭਾਵਾਂ ਨੂੰ ਵੀ ਦੂਸਰਿਆਂ ਦੇ ਨਾਲ ਸਾਂਝਾ ਕਰਦੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ