ਕਰੁਣਾ ਤੋਂ ਪਈ ਠੱਲ੍ਹਦੇ ਕਾਰਨ ਉਂਟਾਰੀਓ ਵਿੱਚ ਦਿੱਤੀ ਗਈ ਰਾਹਤ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਓਂਟਾਰੀਓ ਵਿੱਚ ਅੱਜ ਤੋਂ ਕਈ ਪਾਬੰਦੀਆਂ ਤਹਿਤ ਰਾਹਤ ਦਿੱਤੀ ਜਾ ਰਹੀ ਹੈ ਉਂਟਾਰੀਓ ਵਿੱਚ ਸਕੂਲ ਰੈਸਟੋਰੈਂਟ ਅਤੇ ਹੋਰ ਕਈ ਜਨਤਕ ਥਾਵਾਂ ਤੇ ਹੁਣ ਮਾਸਕ ਪਹਿਨਣ ਦੀ ਸ਼ਰਤ ਨੂੰ ਖਤਮ ਕੀਤਾ ਜੀ ਹਾਂ ਅੱਜ ਤੋਂ ਓਨਟਾਰੀਓ ਪ੍ਰੋਵਿੰਸ ਵਿਚ ਜ਼ਿਆਦਾਤਰ ਇਨਡੋਰ ਥਾਂਵਾਂ ਦੀ ਉੱਪਰ ਜੋ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ

ਇਸ ਸ਼ਰਤ ਨੂੰ ਹਟਾਇਆ ਜਾ ਰਿਆ ਜਿਸ ਦਾ ਮਤਲਬ ਹੈ ਕਿ ਸਕੂਲ ਸਟੋਰ ਰੈਸਟੋਰੈਂਟ ਵਿੱਚ ਹੁਣ ਮਾਸਕ ਪਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਪਰ ਜੇਕਰ ਕੋਈ ਵਿਅਕਤੀ ਆਪਣੀ ਤੁਹਾਡੇ ਉੱਪਰ ਮਾਸਕ ਪਾਉਣਾ ਚਾਹੁੰਦਾ ਹੈ ਤਾਂ ਉਹ ਅਜਿਹਾ ਕਰ ਸਕਦਾ ਹੈ ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਉਂਟਾਰੀਓ ਵਿੱਚ ਵੈਕਸੀਨੇਸ਼ਨ ਦਾ ਪਰੂਫ ਮੰਗਿਆ ਜਾਂਦਾ ਸੀ ਉਹ ਸਿਲਸਿਲਾ ਵੀ ਖ਼ਤਮ ਕਰ ਦਿੱਤਾ ਗਿਆ ਅੱਜ ਕਈ ਥਾਵਾਂ ਤੇ ਰਾਹਤ ਦਿੱਤੀ ਜਾ ਰਹੀ ਹੈ ਪਰ ਅਪ੍ਰੈਲ ਮਹੀਨੇ ਦੇ ਆਖਿਰ ਤਕ ਪਬਲਿਕ ਟ੍ਰਾਂਸਪੋਰਟ ਲਾਂਗ ਟਰਮ ਕੇਅਰ ਹੋਮਸ ਸ਼ੈਲਟਰ ਸਟੀਲ ਅਤੇ ਹੋਰ ਕਈ ਥਾਂਵਾਂ ਦੀ ਉੱਪਰ ਮਾਸਕ ਪਾਉਣਾ ਅਜੇ ਵੀ ਜ਼ਰੂਰੀ ਹੋਵੇਗਾ ਅਪ੍ਰੈਲ ਦੇ ਆਖਿਰ ਵਿੱਚ ਪ੍ਰੋਵਿੰਸ ਵੱਲੋਂ ਬਾਕੀ ਦੀਆਂ

ਕੋਵਿੰਦ ਨਾਈਨਟੀਨ ਪਾਬੰਦੀਆਂ ਹਟਾਉਣ ਸਬੰਧੀ ਵੀ ਯੋਜਨਾ ਉਲੀਕੀ ਗਈ ਹੁਣ ਚੋਣ ਡੈਰੀਓ ਵਿੱਚ ਪਹਿਲਾਂ ਦੇ ਮੁਕਾਬਲੇ ਹਾਲਾਤ ਸੁਧਰਦੇ ਹੋਈ ਦਿਖਾਈ ਦੇ ਰਹੇ ਨੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੀ ਮਾਸਕ ਲਾਜ਼ਮੀ ਕੀਤੇ ਜਾਣ ਨੂੰ ਹੁਣ ਖ਼ਤਮ ਕੀਤਾ ਜਾ ਰਿਹੈ ਵਰ੍ਹੇ ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਐਲਾਨ ਕੀਤਾ ਗਿਆ ਸੀ ਜ਼ਿਕਰਯੋਗ ਹੈ ਕਿ ਮਾਰਚ ਦੋ ਹਜਾਰ ਵੀਹ ਦੋਸ਼ੀ ਕੋਰੋਨਾ ਵਾਇਰਸ ਕਾਰਨ ਵੱਖ ਵੱਖ ਥਾਵਾਂ ਦੇ ਉਪਰ ਪਾਬੰਦੀਆਂ ਲਗਾਈਆਂ ਗਈਆਂ ਸਨ ਪਰ ਜਿਵੇਂ ਜਿਵੇਂ ਹਾਲਾਤ ਸੁਧਰਦੇ ਦਿਖਾਈ ਦਿੱਤੀ ਤਾਂ ਫਿਰ ਸੂਬਿਆਂ ਵੱਲੋਂ ਢਿੱਲ ਦਿੱਤੀ ਗਈ ਪਰ ਜਦੋਂ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਫਿਰ ਸਾਹਮਣੇ ਆਇਆ ਤਾਂ ਸੂਬਿਆਂ ਵੱਲੋਂ ਸਖ਼ਤੀ ਕਰ ਦਿੱਤੀ ਗਈ ਵੈਕਸੀਨੇਸ਼ਨ ਰੇਟ ਅਤੇ ਹੋਰ ਕਈ ਚੀਜ਼ਾਂ ਨੂੰ ਹੁਣ ਧਿਆਨ ਵਿੱਚ ਰੱਖਦਿਆਂ ਪ੍ਰੋਵਿੰਸ ਵੱਲੋਂ ਮੁੜ ਤੋਂ ਰਾਹਤ ਦਿੱਤੀ ਜਾ ਰਹੀ ਹੈ ਇਸ ਖ਼ਬਰ ਨੂੰ

ਅੱਗੇ ਤੱਕ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ

ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *