ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕ ਤ ਲ ਕਰ ਦਿੱਤਾ ਗਿਆ ਗਰਾਊਂਡ ਦੇ ਵਿੱਚ ਸ਼ਰ੍ਹੇਆਮ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਚਲੀ ਗਈ ਭਾਵੇਂ ਕਿ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦਾ ਇਹ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅਸਲ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਫਿਰ ਵੀ ਇਸ ਮਾਮਲੇ ਦੇ ਵਿੱਚ ਪੂਰਨ ਤੌਰ ਤੇ ਇਨਸਾਫ ਨਹੀਂ ਮਿਲਿਆ ਹੈ ਪਰ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਦੇ ਦੋ ਛੋਟੇ ਛੋਟੇ ਜੁੜਵਾਂ ਪੁੱਤਰ ਹਨ
ਜਿਨ੍ਹਾਂ ਦੀ ਉਮਰ ਕਰੀਬ ਤਿੰਨ ਸਾਲ ਦੱਸੀ ਜਾ ਰਹੀ ਹੈ ਸੋ ਇਹ ਪਰਿਵਾਰਕ ਮੈਂਬਰਾਂ ਦੇ ਲਈ ਬਹੁਤ ਹੀ ਜ਼ਿਆਦਾ ਦੁੱਖ ਦੀ ਖ਼ਬਰ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਹਾਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਗਏ ਸੀ ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਵੀ ਭਾਵੁਕ ਕਰ ਰਹੀਆਂ ਹਨ ਸੰਦੀਪ ਨੰਗਲ ਅੰਬੀਆਂ ਦੇ ਦਾਹ ਸਸਕਾਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਜਿੱਥੇ ਉਨ੍ਹਾਂ ਦੇ ਬੱਚੇ ਖੇਡਦੇ ਹੋਏ ਦਿਖਾਈ ਦਿੱਤੇ ਜਿਸ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਆਪਣੇ ਪਿਤਾ ਦੀ ਮੌ ਤ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਉਹ ਇਸ ਸਭ ਤੋਂ ਬਿਲਕੁਲ ਹੀ ਅਣਜਾਣ ਸੀ ਜਿਸ ਨੂੰ ਵੇਖ ਕੇ ਲੋਕਾਂ ਦੀਆਂ ਅੱਖਾਂ ਦੇ ਵਿਚੋਂ ਵੀ ਹੰਝੂ ਆ ਰਹੇ ਸੀ
ਉਨ੍ਹਾਂ ਦੀ ਪਤਨੀ ਦੇ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੋ ਗਏ ਸੀ ਇਸ ਤੋਂ ਇਲਾਵਾ ਸੰਦੀਪ ਨੰਗਲ ਅੰਬੀਆਂ ਦੇ ਬਹੁਤ ਸਾਰੇ ਫੈਨਸੀ ਜੋ ਉਨ੍ਹਾਂ ਦੀ ਖੇਡ ਨੂੰ ਪਸੰਦ ਕਰਦੇ ਸੀ ਅਤੇ ਉਨ੍ਹਾਂ ਦੇ ਸੁਭਾਅ ਨੂੰ ਪਸੰਦ ਕਰਦੇ ਸੀ ਬਹੁਤ ਸਾਰੇ ਨੌਜਵਾਨਾਂ ਦਾ ਮੰਨਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਕੱਬਡੀ ਦੇ ਵਿੱਚ ਸੁਧਾਰ ਕਰਨਾ ਚਾਹੁੰਦਾ ਸੀ ਕਬੱਡੀ ਦੇ ਵਿਚੋਂ ਡਰੱਗਜ਼ ਖ਼ਤਮ ਕਰਨਾ ਚਾਹੁੰਦਾ ਸੀ ਪਰ ਬਹੁਤੇ ਲੋਕਾਂ ਨੂੰ ਇਹ ਪਸੰਦ ਨਹੀਂ ਆਇਆ ਜਿਸ ਕਾਰਨ ਉਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਦਾ ਇਹ ਹਾਲ ਕਰ ਦਿੱਤਾ ਸੋ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਵੱਡੇ ਪ੍ਰਭਾਵ ਚੜ੍ਹਦੀਆਂ ਹਨ ਅਤੇ ਹੁਣ ਬਹੁਤ ਸਾਰੇ ਨੌਜਵਾਨ ਕਬੱਡੀ ਤੋਂ ਦੂਰ ਹੋ ਜਾਣਗੇ ਜਾਂ ਫਿਰ ਆਉਣ ਵਾਲੇ ਸਮੇਂ ਦੇ ਵਿੱਚ ਜਿਹੜੇ ਨੌਜਵਾਨਾਂ ਨੇ ਕਬੱਡੀ ਦੇ ਨਾਲ ਜੁੜਨਾ ਸੀ ਉਹ ਨਹੀਂ ਜੁੜਨਗੇ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ