ਸੰਦੀਪ ਨੰਗਲ ਅੰਬੀਆਂ ਮਾਮਲੇ ਦੇ ਵਿਚ ਹੋਏ ਨਵੇਂ ਖੁਲਾਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਜਲੰਧਰ ਦੇ ਪਿੰਡ ਮੱਲੀਆਂ ਦੇ ਵਿੱਚ ਇੱਕ ਕਬੱਡੀ ਮੈਚ ਚੱਲ ਰਿਹਾ ਸੀ ਜਿਥੇ ਸੰਦੀਪ ਨੰਗਲ ਅੰਬੀਆ ਪਹੁੰਚਿਆ ਸੀ ਪਰ ਜਦੋਂ ਉਹ ਵਾਪਸ ਆ ਰਿਹਾ ਸੀ ਡਾ ਗਰਾਊਂਡ ਦੇ ਨਜ਼ਦੀਕ ਹੀ ਉਸ ਨੂੰ ਗੋ ਲੀਆਂ ਮਾਰ ਦਿੱਤੀਆਂ ਗਈਆਂ ਅਤੇ ਉਸ ਦੀ ਜਾਨ ਚਲੀ ਗਈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਨੌਜਵਾਨਾਂ ਨੂੰ ਵੀ ਵੱਡਾ ਦੁੱਖ ਹੋਇਆ ਹੈ।ਇਸ ਦੇ ਨਾਲ ਕਬੱਡੀ ਖੇਡ ਦੇ ਵਿੱਚ ਵੀ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ ਕਿਉਂਕਿ ਜਿਹੜੇ ਨੌਜਵਾਨ ਕਬੱਡੀ ਦੇ ਨਾਲ ਜੁੜੇ ਹੋਏ ਸੀ

ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਜਿਹੜੇ ਨੌਜਵਾਨ ਕਬੱਡੀ ਦੇ ਨਾਲ ਜੁੜਨਾ ਚਾਹੁੰਦੇ ਸੀ ਉਹ ਵੀ ਹੁਣ ਨਹੀਂ ਜੁੜਨਗੇ ਜਾਂ ਉਨ੍ਹਾਂ ਦੇ ਮਨ ਦੇ ਵਿੱਚ ਕੋਈ ਨਾ ਕੋਈ ਡਰ ਜ਼ਰੂਰ ਹੋਵੇਗਾ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਨੂੰ ਬਹੁਤ ਵੱਡੇ ਪੱਧਰ ਦੇ ਉੱਤੇ ਪ੍ਰਭਾਵਿਤ ਕਰਦੀਆਂ ਹਨ ਅਤੇ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਇੱਥੇ ਪ੍ਰਸ਼ਾਸਨ ਦੀ ਵੀ ਬਹੁਤ ਵੱਡੀ ਅਣਗਹਿਲੀ ਦਿਖਾਈ ਦਿੱਤੀ ਕਿ ਪ੍ਰਸ਼ਾਸਨ ਦੇ ਵੱਲੋਂ ਮਸ਼ਹੂਰ ਮੁਹਾਲੀ ਸੰਦੀਪ ਨੰਗਲ ਅੰਬੀਆਂ ਨੂੰ ਕੋਈ ਸਕਿਊਰਿਟੀ ਨਹੀਂ ਦਿੱਤੀ ਗਈ ਅਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਨਹੀਂ ਕੀਤੇ ਗਏ ਜਿਸਦੇ ਚਲਦੇ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੈ ਅਤੇ ਸ਼ਰ੍ਹੇਆਮ ਸੰਦੀਪ ਨੰਗਲ ਅੰਬੀਆਂ ਨੂੰ ਮਾਰ ਦਿੱਤਾ ਗਿਆ ਇਸਦੇ ਨਾਲ ਹੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਕੁਝ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ

ਜਿਨ੍ਹਾਂ ਨੇ ਗੋ ਲੀਆਂ ਚਲਾਈਆਂ ਸੀ ਇਸ ਤੋਂ ਇਲਾਵਾ ਇਹ ਵੀ ਪਤਾ ਚੱਲ ਗਿਆ ਹੈ ਕਿ ਕਿੰਨਾ ਦੁਆਰਾ ਹੀ ਸਭ ਕੁਝ ਕਰਵਾਇਆ ਗਿਆ ਸੀ ਪਰ ਅਸਲ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਉਹ ਵਿਦੇਸ਼ਾਂ ਦੇ ਵਿਚ ਰਹਿੰਦੇ ਹਨ ਸੋ ਇੱਥੇ ਸੰਦੀਪ ਨੰਗਲ ਅੰਬੀਆਂ ਦੇ ਸਾਥੀਆਂ ਦੇ ਵੱਲੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪੁਲੀਸ ਪ੍ਰਸ਼ਾਸਨ ਨੂੰ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਜਿਹੜੇ ਵੀ ਅਸਲ ਦੋਸ਼ੀ ਹਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਭਾਰਤ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਨਾ ਵਾਪਰਨ ਸੋ ਅੱਜ ਦੇ ਸਮੇਂ ਵਿੱਚ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਸੋ ਇੱਥੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਹੀ ਫ਼ੈਸਲੇ ਲਏ ਜਾਣ ਸਿਸਟਮ ਨੂੰ ਸੁਧਾਰਿਆ ਜਾਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਹੋਣ ਤੋਂ ਰੋਕਿਆ ਜਾਵੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *