ਭਗਵੰਤ ਮਾਨ ਨੇ ਆਪਣੇ ਘਰ ਦੇ ਮੂਹਰੇ ਖੜ੍ਹੇ ਲੋਕਾਂ ਤੇ ਕੀਤੇ ਕੰਮ

Latest Update

ਭਗਵੰਤ ਮਾਨ ਦੇ ਵੱਲੋਂ ਜਿੱਥੇ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਈ ਗਈ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਣਕ ਬੜੇ ਹੀ ਈਮਾਨਦਾਰ ਅਤੇ ਨਿਡਰ ਵਿਅਕਤੀ ਹਨ ਜਿਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਗੱਲ ਕੀਤੀ ਜਾਂਦੀ ਸੀ ਅਤੇ ਪੰਜਾਬ ਨੂੰ ਸੋਨੇ ਦੀ ਚਿੜੀ ਵਾਲਾ ਪੰਜਾਬ ਬਣਾਉਣ ਦੀ ਗੱਲ ਕਹੀ ਜਾਂਦੀ ਸੀ ਲੋਕਾਂ ਨੂੰ ਵੀ ਉਨ੍ਹਾਂ ਤੋਂ ਕਾਫੀ ਜ਼ਿਆਦਾ ਉਮੀਦਾਂ ਨੇ ਤੇ ਲਗਾਤਾਰ ਭਗਵੰਤ ਮਾਨ ਵੀ ਹੁਣ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਉਤਰ ਰਹੇ ਹਨ ਪੂਰਾ ਯਕੀਨ ਹੈ ਕਿ ਭਗਵੰਤ ਮਾਨ ਦੇ ਵੱਲੋਂ ਪਹਿਲਾਂ ਦੇ ਨਾਲੋਂ ਪੰਜਾਬ ਵਿੱਚ ਬਹੁਤ ਸੁਧਾਰ ਕਰ ਦਿੱਤਾ ਜਾਵੇਗਾ ਭਗਵੰਤ ਮਾਨ ਦੀ ਜੇਕਰ ਗੱਲ ਕਰੀਏ ਤਾਂ ਉਨ੍ਹਾਂ ਦੇ ਖਿਲਾਫ ਕੋਈ

ਵੀ ਅਜਿਹਾ ਰਿਕਾਰਡ ਨਹੀਂ ਹੈ ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਰਿਸ਼ਵਤਖੋਰੀ ਜਾਂ ਸਣ ਦੇ ਵਿਚ ਹਿੱਸਾ ਪਾਇਆ ਜਾਵੇ ਭਗਵੰਤ ਮਾਨ ਇੱਕ ਬਹੁਤ ਹੀ ਇਮਾਨਦਾਰ ਸੁਲਝੇ ਹੋਏ ਇਨਸਾਨ ਹਨ ਉਨ੍ਹਾਂ ਦੇ ਵੱਲੋਂ ਲੋਕਾਂ ਦੀਆਂ ਹਮੇਸ਼ਾਂ ਹੀ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਹੈ ਅੱਜ ਵੀ ਜਦੋਂ ਉਹ ਆਪਣੇ ਰਿਹਾਇਸ਼ੀ ਘਰ ਤੋਂ ਬਾਹਰ ਨਿਕਲ ਰਹੇ ਸੀ ਤਾਂ ਲੋਕਾਂ ਨੇ ਉਨ੍ਹਾਂ ਦੇ ਘਰ ਅੱਗੇ ਲਾਈਨਾਂ ਲਗਾਈਆਂ ਹੋਈਆਂ ਸਨ ਕੁਝ ਦਾ ਕਹਿਣਾ ਸੀ ਕਿ ਉਹ ਰਾਤ ਤੋਂ ਹੀ ਉਨ੍ਹਾਂ ਦੀ ਉਡੀਕ ਕਰ ਰਹੇ ਹਨ ਜਿੱਥੇ ਕੁੜੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਤਿੰਨ ਮਹੀਨਿਆਂ ਤੋਂ ਹਸਪਤਾਲ ਦੇ ਵਿੱਚ ਤਨਖ਼ਾਹ ਨਹੀਂ ਮਿਲੀ ਅਤੇ ਨਾ ਹੀ ਉਨ੍ਹਾਂ ਦੀ ਜੁਆਈਨਿੰਗ ਕਰਵਾ ਰਹੇ ਹਨ ਤਾਂ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਦੀ ਗੱਲ ਸੁਣੀ ਗਈ ਅਤੇ ਉਨ੍ਹਾਂ ਤੋਂ ਉਨ੍ਹਾਂ ਦੇ ਮੰਗ ਪੱਤਰ ਵੀ ਲਏ ਗਏ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *