ਇਨ੍ਹਾਂ ਦੋ ਨੌਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ ਜਿਨ੍ਹਾਂ ਵੱਲੋਂ ਸੰਦੀਪ ਨੰਗਲ ਨੂੰ ਲਿਆਇਆ ਗਿਆ ਸੀ ਹਸਪਤਾਲ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੁਝ ਦਿਨ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋ ਲੀ ਮਾਰ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਮੱਲੀਆਂ ਪਿੰਡ ਦੇ ਕਬੱਡੀ ਕੱਪ ਉਪਰ ਸੰਦੀਪ ਨੰਗਲ ਅੰਬੀਆਂ ਨੂੰ ਕੁਝ ਅਣਪਛਾਤੇ

ਚਾਰ ਵਿਅਕਤੀਆਂ ਦੁਆਰਾ ਗੋ ਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਿਸ ਤੋਂ ਬਾਅਦ ਘਟਨਾ ਸਥਾਨ ਤੇ ਮੌਕੇ ਤੇ ਖੜ੍ਹੇ ਦੋ ਇਨ੍ਹਾਂ ਮੁੰਡਿਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਲੱਗਿਆ ਸੀ ਕਿ ਪਟਾਕੇ ਚੱਲ ਰਹੇ ਹਨ ਪਰ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਤਿੰਨਾਂ ਵਿਅਕਤੀਆਂ ਵੱਲੋਂ ਗੋਲੀਆਂ ਸੰਦੀਪ ਨੰਗਲ ਅੰਬੀਆਂ ਉੱਤੇ ਚਲਾੲੀਅਾਂ ਜਾ ਰਹੀਅਾਂ ਸਨ ਅਤੇ ਇੱਕ ਸਵਿਫਟ ਕਾਰ ਦੇ ਵਿੱਚ ਬੈਠਾ ਸੀ ਜਿਸ ਤੋਂ ਬਾਅਦ ਉਹ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਥੋਂ ਭੱਜ ਕੇ ਕਿਤੇ ਇਨ੍ਹਾਂ ਦੋਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦ ਇਹ ਸੰਦੀਪ ਕੋਲ ਗਏ ਤਾਂ ਉਨ੍ਹਾਂ ਦਾ ਬੁਰਾ ਹਾਲ ਸੀ ਜਿਸ ਤੋਂ ਬਾਅਦ ਇਨ੍ਹਾਂ ਨੇ ਆਪਣੀ ਕਾਰ ਲਿਆ ਕੇ ਸੰਦੀਪ ਨੂੰ ਉਸ ਵਿਚ ਬਿਠਾਇਆ ਅਤੇ ਨਕੋਦਰ ਹਸਪਤਾਲ ਵਿਚ ਲਿਜਾਣਾ ਚਾਹਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਦੇਖਿਆ ਕਿ ਸੰਦੀਪ ਦੀ

ਨਬਜ਼ ਚੱਲ ਰਹੀ ਸੀ ਪਰ ਉਸ ਦੇ ਸਾਹ ਨਹੀਂ ਚੱਲ ਰਹੇ ਸਨ ਤਾਂ ਹਸਪਤਾਲ ਦੇ ਕੋਲ ਪਹੁੰਚਦਿਆਂ ਹੀ ਸੰਦੀਪ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਸੰਦੀਪ ਦੀ ਅੰਤਿਮ ਅਰਦਾਸ ਉੱਪਰ ਇਨ੍ਹਾਂ ਦੋਨਾਂ ਮੁੰਡਿਆਂ ਨੂੰ ਪਿੰਡ ਦੇ ਸਮੂਹ ਵੱਲੋਂ ਸਨਮਾਨਿਤ ਕੀਤਾ ਗਿਆ ਇਨ੍ਹਾਂ ਮੁੰਡਿਆਂ ਦਾ ਨਾਮ ਗੁਰਚਰਨ ਸਿੰਘ ਅਤੇ ਜਗਰੂਪ ਸਿੰਘ ਜੋ ਕਿ ਅਲੱਗ ਅਲੱਗ ਪਿੰਡਾਂ ਤੋਂ ਸਨ ਅਤੇ ਨੰਗਲ ਵਿੱਚ ਕਬੱਡੀ ਖੇਡਣ ਗਏ ਸਨ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਵਿੱਚ ਅਜਿਹੇ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *