ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਅਤੇ ਇਸ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਹੀ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਿਆ ਜਾਵੇਗਾ ਇਸ ਦੇ ਲਈ ਹੀ ਭਗਵੰਤ ਮਾਨ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਤੇਈ ਮਾਰਚ ਨੂੰ ਜਿਸ ਦਿਨ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੁੰਦਾ ਹੈ ਉਸ ਦਿਨ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਅਜਿਹਾ ਕਰ ਵੀ ਦਿੱਤਾ ਹੈ ਉਨ੍ਹਾਂ ਦੇ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਜਿਸਦੇ ਉੱਤੇ ਉਹ ਲੋਕ ਵੀਡੀਓ ਜਾਂ ਆਡੀਓ ਭੇਜ ਸਕਦੇ ਹਨ ਜਿਨ੍ਹਾਂ ਦੇ ਨਾਲ ਧੱਕਾ ਹੋ ਰਿਹਾ ਹੈ ਜਿਨ੍ਹਾਂ ਨੂੰ ਰਿਸ਼ਵਤ ਦੇਣੀ ਪੈ ਰਹੀ ਹੈ ਜਾਂ ਫਿਰ ਉਨ੍ਹਾਂ ਨੂੰ ਕਿਸੇ ਵੀ ਅਧਿਕਾਰੀ ਨੇ ਰਿਸ਼ਵਤ ਦੇਣ ਦੇ ਲਈ ਕਿਹਾ ਹੈ ਸੋ ਜਦੋਂ ਹੀ ਇਹ ਹੈਲਪਲਾਈਨ ਨੰਬਰ ਜਾਰੀ ਹੁੰਦਾ ਹੈ ਤਾਂ
ਉਸ ਤੋਂ ਬਾਅਦ ਤਲਵੰਡੀ ਸਾਬੋ ਤੋਂ ਸ਼ਿਕਾਇਤ ਦਰਜ ਹੁੰਦੀ ਹੈ ਜਿਸ ਦੇ ਵਿੱਚ ਇੱਕ ਨਾਇਬ ਤਹਿਸੀਲਦਾਰ ਨੇ ਇਕ ਵਿਅਕਤੀ ਦੇ ਕੋਲੋਂ ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਹੈ ਸੋ ਹੁਣ ਵੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਸਰਕਾਰ ਤੇ ਵੱਲੋਂ ਇਸ ਵਿਅਕਤੀ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇਗੀ ਭਾਵ ਇਸ ਨਾਇਬ ਤਹਿਸੀਲਦਾਰ ਦੇ ਖਿਲਾਫ ਕੀ ਕਾਰਵਾਈ ਹੋਵੇਗੀ ਕਿ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ ਜਾਂ ਫਿਰ ਉਸ ਨੂੰ ਸਸਪੈਂਡ ਕੀਤਾ ਜਾਵੇਗਾ ਸੋ ਆਉਣ ਵਾਲੇ ਦਿਨਾਂ ਦੇ ਵਿਚ ਇਸ ਸਬੰਧੀ ਜਾਣਕਾਰੀ ਜ਼ਰੂਰ ਮਿਲੇਗੀ ਸੋ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਇਸ ਸ਼ਿਕਾਇਤ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਕਿਉਂਕਿ ਜੇਕਰ ਪਹਿਲੀ ਸ਼ਿਕਾਇਤ ਦੀ ਜਾਂਚ ਪਡ਼ਤਾਲ ਚੰਗੇ
ਤਰੀਕੇ ਨਾਲ ਹੋਵੇਗੀ ਤਾਂ ਆਉਣ ਵਾਲੇ ਸਮੇਂ ਤੇ ਵਿਚ ਬਹੁਤ ਘੱਟ ਮਾਮਲੇ ਵੇਖਣ ਨੂੰ ਮਿਲਣਗੇ ਪਰ ਜੇਕਰ ਪਹਿਲੇ ਹੀ ਮਾਮਲੇ ਵਿੱਚ ਅਣਗਹਿਲੀ ਵਰਤੀ ਗਈ ਜਾਂ ਫਿਰ ਦੇਰੀ ਕਰ ਦਿੱਤੀ ਗਈ ਤਾਂ ਇਸ ਦੇ ਨਾਲ ਅਧਿਕਾਰੀਆਂ ਦੇ ਉਤੇ ਕਿਸੇ ਵੀ ਪ੍ਰਕਾਰ ਦਾ ਕੋਈ ਜਵਾਬ ਨਹੀਂ ਪਵੇਗਾ ਪਾਵਰ ਰਿਸ਼ਵਤ ਲੈਣ ਵਾਲਿਆਂ ਨੂੰ ਕੁਝ ਖ਼ਾਸ ਫ਼ਰਕ ਨਹੀਂ ਪਵੇਗਾ।ਸੁਹਣੇ ਥੇ ਵੇਖਣਾ ਹੋਵੇਗਾ ਕਿ ਭਗਵੰਤ ਮਾਨ ਦੇ ਵੱਲੋਂ ਜੋ ਏ ਨੰਬਰ ਜਾਰੀ ਕੀਤਾ ਗਿਆ ਹੈ ਉਸ ਦੇ ਨਾਲ ਸਿਸਟਮ ਦੇ ਵਿੱਚ ਕਿੰਨਾ ਕੁ ਸੁਧਾਰ ਹੋਵੇਗਾ ਸਗੋਂ ਇਸ ਮਾਮਲੇ ਸੰਬੰਧੀ ਬਹੱਤਰ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇੱਕ ਵਧੀਆ
ਕੰਮ ਕੀਤਾ ਗਿਆ ਹੈ ਇਸ ਦੇ ਨਾਲ ਬਹੁਤ ਸਾਰੇ ਮੁਲਾਜ਼ਮਾਂ ਨੂੰ ਇਹ ਡਰ ਰਹੇਗਾ ਕਿ ੳੁਨ੍ਹਾਂ ਦੀ ਵੀਡੀਓ ਭਗਵੰਤ ਮਾਨ ਦੇ ਕੋਲ ਪਹੁੰਚ ਸਕਦੀ ਹੈ ਅਤੇ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਆ ਸਕਦੀ ਹੈ ਸੋ ਇਸ ਦੇ ਲਈ ਬਹੁਤੇ ਅਜਿਹੇ ਹੋਣਗੇ ਜਿਨ੍ਹਾਂ ਦੇ ਵੱਲੋਂ ਰਿਸ਼ਵਤ ਲੈਣੀ ਬੰਦ ਕਰ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਦੇ ਵੱਲੋਂ ਰਿਸ਼ਵਤ ਲਈ ਵੀ ਜਾਂਦੀ ਹੈ ਤਾਂ ਉਸ ਦੀ ਸ਼ਿਕਾੲਿਤ ਭਗਵੰਤ ਮਾਨ ਦੇ ਕੋਲ ਭੇਜੀ ਜਾ ਸਕਦੀ ਹੈ ਸੋ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਪੰਜਾਬ ਦਾ ਸਿਸਟਮ ਸੁਧਰ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ