ਜੇ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਸੀ ਕਿ ਪੰਜਾਬ ਦੇ ਵਿੱਚ ਪੰਜਾਬੀਆਂ ਦੇ ਵੱਲੋਂ ਹੀ ਸਰਕਾਰ ਚਲਾਈ ਜਾਵੇਗੀ ਪੰਜਾਬ ਦੇ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਪਰ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਪੰਜ ਰਾਜ ਸਭਾ ਮੈਂਬਰ ਚੁਣ ਕੇ ਭੇਜੇ ਗਏ ਹਨ ਜਿਨ੍ਹਾਂ ਦੇ ਵਿੱਚੋਂ ਦੋ ਅਜਿਹੇ ਹਨ ਜਿਨ੍ਹਾਂ ਦਾ ਪੰਜਾਬ ਦੇ ਨਾਲ ਕੋਈ ਵਾਹ ਵਾਸਤਾ ਨਹੀਂ ਹੈ ਇਸ ਦੇ ਨਾਲ ਹੀ ਬਾਕੀ ਤਿੰਨਾਂ ਨੂੰ ਵੀ ਪੰਜਾਬ ਵਾਰੇ ਕੁਝ ਖ਼ਾਸ ਜਾਣਕਾਰੀ ਨਹੀਂ ਹੈ ਜਦੋਂ ਪੰਜਾਬ ਦੇ ਜੋ ਗੰਭੀਰ ਮੁੱਦੇ ਹਨ ਪੰਜਾਬ ਦੇ ਜੋ ਦੂਸਰੇ ਰਾਜਾਂ ਦੇ ਨਾਲ ਮੁੱਦੇ ਚੱਲ ਰਹੇ ਹਨ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਫਿਰ ਵੀ ਇਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਭੇਜਿਆ
ਜਾ ਰਿਹਾ ਹੈ ਇਸ ਦਾ ਬਹੁਤ ਜ਼ਿਆਦਾ ਵਿਰੋਧ ਵੀ ਹੋਇਆ ਹੈ ਸਿਰਫ਼ ਵਿਰੋਧੀ ਪਾਰਟੀਆਂ ਦੇ ਵੱਲੋਂ ਹੀ ਨਹੀਂ ਆਮ ਲੋਕਾਂ ਦੇ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਹੈ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਰਾਜ ਸਭਾ ਮੈਂਬਰ ਭੇਜਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਿਰਫ਼ ਪੰਜਾਬ ਦੇ ਹੀ ਲੋਕਾਂ ਨੂੰ ਭੇਜਣਾ ਚਾਹੀਦਾ ਹੈ ਜਿਨ੍ਹਾਂ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਜਾਣਕਾਰੀ ਹੋਵੇ ਜਿਹੜੇ ਪੰਜਾਬ ਦੇ ਪਾਣੀਆਂ ਦੇ ਲਈ ਗੱਲ ਕਰ ਸਕਣ ਪੰਜਾਬ ਦੇ ਹਿੱਤ ਦੇ ਵਿੱਚ ਖਡ਼੍ਹ ਸਕਣ ਜਿਸ ਤਰੀਕੇ ਨਾਲ ਪੰਜਾਬ ਦੇ ਨਾਲ ਕੇਂਦਰ ਸਰਕਾਰ ਦੇ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਉਸ ਦੇ ਖਿਲਾਫ਼ ਖਡ਼੍ਹ ਸਕਣ ਪਰ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਾਰਟੀ ਦਾ ਫ਼ੈਸਲਾ ਹੈ ਪਰ ਕਿਸੇ ਸਮੇਂ ਆਮ ਆਦਮੀ ਪਾਰਟੀ ਏ ਕਿਹਾ ਕਰਦੀ ਸੀ ਕਿ ਲੋਕਾਂ ਦੇ
ਫ਼ੈਸਲੇ ਸੁਣੇ ਜਾਣਗੇ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਉਸ ਤੋਂ ਬਾਅਦ ਹੀ ਇਹ ਵੱਡੇ ਫੈਸਲੇ ਹੋਣਗੇ ਪਰ ਅੱਜ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਲੱਤ ਮਾਰੀ ਹੈ ਪਰ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਇਸਦਾ ਖਮਿਆਜ਼ਾ ਵੀ ਭੁਗਤਣਾ ਪੈ ਸਕਦਾ ਹੈ ਜੇਕਰ ਰਾਜ ਸਭਾ ਮੈਂਬਰਾਂ ਨੇ ਲੋਕਾਂ ਦੇ ਹੱਕ ਵਿੱਚ ਫ਼ੈਸਲਾ ਨਹੀਂ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਖ਼ਾਸਕਰ ਭਗਵੰਤ ਮਾਨ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਸੰਸਦ ਦੇ ਚੱਲਦੇ ਕੁਝ ਲੋਕਾਂ ਦੇ ਵਲੋਂ ਲਗਾਤਾਰ ਵੀਡੀਓਜ਼ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਹੀ ਜੱਸੀ ਜਸਰਾਜ ਦੇ ਵੱਲੋਂ ਵੀ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਵਿਚ ਉਹ ਭਗਵੰਤ ਮਾਨ ਦੇ ਨਾਲ ਨਾਰਾਜ਼ਗੀ ਜਤਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਸ ਮੁੱਦੇ ਉੱਤੇ ਬੋਲਦੇ ਹੋਏ ਦਿਖਾਈ ਦੇ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ