ਐਵੇਂ ਨਹੀਂ ਲੋਕ ਸਿੰਘ ਇਜ਼ ਕਿੰਗ ਕਹਿੰਦੇ ਦੇਖੋ ਸਿੱਖ ਨੇ ਕੀਤਾ ਕਮਾਲ

Latest Update

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਲੁਟੇਰਿਆਂ ਦੀ ਵੱਲੋਂ ੲਿਕ ਬੈਂਕ ਦੇ ਵਿੱਚ ਲੁੱਟ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਪਰ ਮੌਕੇ ਦੇ ਉੱਤੇ ਇਕ ਗਾਰਡ ਨੇ ਜੋ ਬੈਂਕ ਦੇ ਵਿੱਚ ਨੌਕਰੀ ਕਰਦਾ ਸੀ ਉਸ ਨੇ ਬਹੁਤੀ ਹਿੰਮਤ ਦੇ ਨਾਲ ਕੰਮ ਕੀਤਾ ਅਤੇ ਲੁਟੇਰਿਆਂ ਨੂੰ ਢੇਰ ਕਰਨ ਦੇ ਵਿੱਚ ਸਫਲ ਰਿਹਾ ਅਤੇ ਇਕ ਨੂੰ ਤਾਂ ਢੇਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੌਕੇ ਉਤੇ ਹੀ ਗ੍ਰਿਫ਼ਤਾਰ ਕੀਤਾ ਗਿਆ ਪਰ ਉਨ੍ਹਾਂ ਲੁਟੇਰਿਆਂ ਦੇ ਕੋਲ ਹਥਿਆਰ ਸਨ ਅਤੇ ਜਿਸ ਦੇ ਕਾਰਨ ਬੈਂਕ ਦੇ ਮੈਨੇਜਰ ਨੂੰ ਵੀ ਗੋਲੀ ਲੱਗੀ

ਅਤੇ ਉਹ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੈ ਪਰ ਉਸ ਸਿੱਖ ਨੌਜਵਾਨ ਜੋ ਕਿ ਗਾਰਡ ਦੀ ਨੌਕਰੀ ਕਰਦਾ ਸੀ ਉਸ ਨੇ ਬਹੁਤੀ ਹਿੰਮਤ ਦੇ ਨਾਲ ਉਨ੍ਹਾਂ ਚੋਰਾਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿੱਚ ਸਫ਼ਲ ਰਿਹਾ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਸਿੱਖ ਕੌਮ ਬਹੁਤ ਹੀ ਬਹਾਦਰ ਕੌਮ ਹੈ ਇਹ ਆਪਣੀ ਮੌਤ ਦੀ ਪ੍ਰਵਾਹ ਕੀਤੇ ਬਿਨਾਂ ਹੀ ਦੁਸ਼ਮਣਾਂ ਦੇ ਨਾਲ ਭਿੜ ਜਾਂਦੀ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਅਤੇ ਖ਼ਬਰ ਦੇਖਣ ਤੋਂ ਬਾਅਦ ਉਸ ਸਿੱਖ ਨੌਜਵਾਨ ਬਾਰੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *