ਸੰਦੀਪ ਨੰਗਲ ਅੰਬੀਆਂ ਤੇ ਗੋ+ਲੀਆਂ ਚਲਾਉਣ ਵਾਲਿਆਂ ਦੀ ਹੋਈ ਪਹਿਚਾਣ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਸੰਦੀਪ ਨੰਗਲ ਅੰਬੀਆਂ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਬਹੁਤ ਸਾਰੀਆਂ ਗੋਲੀਆਂ ਮਾਰ ਕੇ ਉਸ ਦਾ ਕ ਤ ਲ ਕੀਤਾ ਗਿਆ ਸੀ ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆ ਰਹੀ ਸੀ ਜਿਸਦੇ ਵਿਚ ਦੋ ਦੋਸ਼ੀਆਂ ਦੀ ਤਸਵੀਰ ਵੇਖੀ ਜਾ ਸਕਦੀ ਸੀ ਜਿਨ੍ਹਾਂ ਦੇ ਵਿੱਚੋਂ ਇੱਕ ਸੱਜੇ ਹੱਥ ਦੇ ਨਾਲ ਗੋਲੀ ਚਲਾ ਰਿਹਾ ਸੀ ਅਤੇ ਖੱਬੇ ਹੱਥ ਦੇ ਨਾਲ ਗੋਲੀ ਚਲਾ ਰਿਹਾ ਸੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਸਾਬਕਾ ਕੌਂਸਲਰ ਵਿੱਕੀ ਮਿੱਡੂਖੇੜਾ ਦਾ ਕ ਤ ਲ ਹੋਇਆ ਸੀ ਤਾਂ ਉਸ ਸਮੇਂ ਵੀ ਇਸੇ ਤਰ੍ਹਾਂ ਦਾ ਮਾਹੌਲ ਵੇਖਣ ਨੂੰ ਮਿਲਿਆ ਸੀ ਜਦੋਂ ਇਕ ਤਸਵੀਰ ਸਾਹਮਣੇ ਆਈ ਸੀ ਉਸ ਦੇ ਵਿਚ ਵੀ ਇਕ ਵਿਅਕਤੀ ਸੱਜੇ ਹੱਥ ਦੇ ਨਾਲ ਗੋਲੀ ਚਲਾ ਰਿਹਾ ਸੀ ਅਤੇ ਦੂਸਰਾ ਖੱਬੇ ਹੱਥ ਦੇ ਨਾਲ ਚਲਾ ਰਿਹਾ ਸੀ ਸੋ ਇਸ ਮਾਮਲੇ ਨੂੰ ਵਿੱਕੀ ਮਿੱਡੂਖੇੜਾ ਮਾਮਲੇ

ਦੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਸੀ ਜਿਸ ਦੇ ਚਲਦੇ ਹੁਣ ਤਿੰਨ ਨਾਮ ਸਾਹਮਣੇ ਆਏ ਹਨ ਮਾਹਲਾ ਲੱਲੀ ਅਤੇ ਪੁਨੀਤ ਨਾਮ ਦੇ ਤਿੰਨ ਨੌਜਵਾਨਾਂ ਦੇ ਨਾਮ ਸਾਹਮਣੇ ਆਏ ਹਨ ਜਿਨ੍ਹਾਂ ਦੇ ਵੱਲੋਂ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਅਾਂ ਮਾਰੀਅਾਂ ਗੲੀਅਾਂ ਸੀ ਸੋ ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਪਹਿਲਾਂ ਵੀ ਬਹੁਤ ਸਾਰੇ ਮਾਮਲਿਆਂ ਵਿਚ ਦੋਸ਼ੀ ਹਨ ਪਰ ਭਗੌੜੇ ਕਰਾਰ ਹੋ ਚੁੱਕੇ ਹਨ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਪ੍ਰਧਾਨ ਦੱਸਦੇ ਨੇ ਆ ਕੇ ਬੰਬੀਹਾ ਗਰੁੱਪ ਦੇ ਵੱਲੋਂ ਵੀ ਇਸ ਕਤ ਲ ਦੀ ਜ਼ਿੰਮੇਵਾਰੀ ਲਈ ਗਈ ਸੀ ਕਿ ਉਨ੍ਹਾਂ ਦੇ ਵਲੋਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਮਰਵਾਇਆ ਗਿਆ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ

ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਜਦੋਂ ਤੋਂ ਸੰਦੀਪ ਨੰਗਲ ਅੰਬੀਆਂ ਦੀ ਜਾਨ ਗਈ ਹੈ ਤਾਂ ਉਸ ਤੋਂ ਬਾਅਦ ਤੂੰ ਬਹੁਤ ਸਾਰੇ ਨੌਜਵਾਨਾਂ ਦੇ ਵਿੱਚ ਦੁੱਖ ਵੀ ਮਹਿਸੂਸ ਕੀਤਾ ਜਾ ਸਕਦਾ ਹੈ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਨਾਲੇ ਬਹੁਤ ਗ਼ਲਤ ਹੋਇਆ ਹੈ ਪਰ ਦੂਸਰੇ ਪਾਸੇ ਜਿਹਡ਼ੇ ਗਰੁੱਪਾਂ ਦੇ ਵੱਲੋਂ ਇਹ ਜ਼ਿੰਮੇਵਾਰੀ ਲਈ ਜਾ ਰਹੀ ਹੈ ਕਿ ਉਨ੍ਹਾਂ ਦੇ ਵਲੋਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਮਾਰਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਨੂੰ ਮਸੀਹਾ ਨਾ ਪੜ੍ਹਾਇਆ ਜਾਵੇ ਉਹ ਜੱਗੂ ਭਗਵਾਨਪੁਰੀਆ ਦੇ ਲਈ ਕੰਮ ਕਰ ਰਿਹਾ ਸੀ ਜਿਸ ਦੇ ਚਲਦੇ ਹੀ ਉਸ ਨੂੰ ਮਾਰਿਆ ਗਿਆ ਹੈ ਸੋ ਇਸ ਤਰ੍ਹਾਂ ਦੇ ਹਾਲਾਤ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲਾ ਸਮਾਂ ਕਿਹੋ ਜਿਹਾ ਹੋਵੇਗਾ।ਇਹ ਜਾਣਕਾਰੀ ਅਸੀਂ

ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *